ਪੜਚੋਲ ਕਰੋ

ਚੰਡੀਗੜ੍ਹ ਮੋਰਚੇ ਨੂੰ ਫੇਲ ਕਰਨ ਲਈ ਪੰਜਾਬ ਭਰ 'ਚ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ

ਚੰਡੀਗੜ੍ਹ: ਸੱਤ ਕਿਸਾਨ ਜਥੇਬੰਦੀਆਂ ਦੇ 5 ਸਤੰਬਰ ਤੋਂ ਚੰਡੀਗੜ੍ਹ ਵਿਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਅਸਫਲ ਬਣਾਉਣ ਲਈ ਪੰਜਾਬ ਭਰ ਵਿਚ ਕਿਸਾਨ ਆਗੂਆਂ ਨੂੰ ਵੱਡੇ ਪੱਧਰ 'ਤੇ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਜਿਸ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਨਿਖੇਧੀ ਕੀਤੀ ਹੈ।   ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਬਠਿੰਡਾ, ਬਰਨਾਲਾ, ਮੋਗਾ, ਪਟਿਆਲਾ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ ਅਤੇ ਮਾਨਸਾ ਵਿਚ ਕਿਸਾਨਾਂ ਨੂੰ ਦਹਿਸ਼ਤਜ਼ਦਾ ਕਰਨ ਲਈ ਪਿੰਡਾਂ ਵਿਚ ਥਾਂ-ਥਾਂ ਛਾਪੇ ਮਾਰੇ ਜਾ ਰਹੇ ਹਨ ਜਿਸ ਦੀ ਜਥੇਬੰਦੀ ਪੁਰਜ਼ੋਰ ਨਿਖੇਧੀ ਕਰਦੀ ਹੈ।   ਸਭਾ ਦੇ ਆਗੂਆਂ ਨੇ ਕਿਹਾ ਕਿ ਹੁਕਮਰਾਨਾਂ ਵੱਲੋਂ ਨਾਗਰਿਕਾਂ ਦੇ ਮਸਲਿਆਂ ਨੂੰ ਸੰਬੋਧਿਤ ਹੋਣ ਪ੍ਰਤੀ ਕੋਈ ਸੰਜੀਦਗੀ ਨਾ ਦਿਖਾਉਣ, ਗੱਲਬਾਤ ਵਿਚ ਮੰਨੀਆਂ ਮੰਗਾਂ ਨੂੰ ਲਾਗੂ ਕੀਤੇ ਜਾਣ ਤੋਂ ਟਾਲਮਟੋਲ ਕਰਨ ਅਤੇ ਵਾਅਦਾਖ਼ਿਲਾਫ਼ੀ ਕਰਨ ਦੀ ਸੂਰਤ ਵਿਚ ਪੁਰਅਮਨ ਜਥੇਬੰਦ ਸੰਘਰਸ਼ਾਂ ਰਾਹੀਂ ਜਨਤਕ ਦਬਾਓ ਪਾਉਣਾ ਉਨ੍ਹਾਂ ਦਾ ਬੁਨਿਆਦੀ ਅਧਿਕਾਰ ਹੈ।   ਗੱਲਬਾਤ ਰਾਹੀਂ ਜਥੇਬੰਦੀਆਂ ਦੀ ਤਸੱਲੀ ਕਰਵਾਉਣ ਦੀ ਬਜਾਏ ਸੰਘਰਸ਼ਾਂ ਦਾ ਦਮਨ ਪੰਜਾਬ ਸਰਕਾਰ ਦੀ ਤਾਨਾਸ਼ਾਹ ਜ਼ਿਹਨੀਅਤ ਅਤੇ ਬੌਖਲਾਹਟ ਦਾ ਨਤੀਜਾ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਦਮਨ ਲੋਕ ਆਵਾਜ਼ ਨੂੰ ਵਕਤੀ ਤੌਰ 'ਤੇ ਦਬਾਅ ਜ਼ਰੂਰ ਸਕਦਾ ਹੈ ਪਰ ਸਮਾਜਿਕ ਅਮਨ-ਅਮਾਨ ਸਿਰਫ਼ ਮਨੁੱਖੀ ਜ਼ਿੰਦਗੀ ਨੂੰ ਜਿਊਣ ਯੋਗ ਬਣਾਉਣ ਅਤੇ ਉਨ੍ਹਾਂ ਨਾਬਰਾਬਰੀ, ਬੇਇਨਸਾਫ਼ੀਆਂ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕੀਤੇ ਜਾਣ ਨਾਲ ਹੀ ਆ ਸਕਦਾ ਹੈ ਜਿਨ੍ਹਾਂ ਕਾਰਨ ਅੱਜ ਪੰਜਾਬ ਡੂੰਘੇ ਸੰਕਟ ਦੀ ਲਪੇਟ ਵਿਚ ਹੈ।   ਪੰਜਾਬ ਦੇ ਹੁਕਮਰਾਨਾਂ ਨੂੰ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਤਾਨਾਸ਼ਾਹ ਦਮਨ ਦੁਨੀਆ ਵਿਚ ਕਿਤੇ ਵੀ ਲੋਕਾਂ ਦੀ ਬੇਚੈਨੀ ਨੂੰ ਦਬਾਉਣ ਵਿਚ ਕਾਮਯਾਬ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅੜੀਅਲ, ਤਾਨਾਸ਼ਾਹ ਵਤੀਰਾ ਤਿਆਗ ਕੇ ਮਸਲਿਆਂ ਨੂੰ ਸੰਜੀਦਗੀ ਨਾਲ ਮੁਖ਼ਾਤਬ ਹੋਣ ਦੀ ਪਹਿਲ ਕਰੇ ਅਤੇ ਸੰਘਰਸ਼ ਉੱਪਰ ਦਮਨ ਬੰਦ ਕਰੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Embed widget