ਪੜਚੋਲ ਕਰੋ

ਮੋਬਾਈਲ ਵਾਪਸ ਨਾ ਮੁੜਣ 'ਤੇ ਪੁਲਿਸ ਖਿਲਾਫ ਕਿਸਾਨ ਲਾਉਣਗੇ ਮੋਰਚਾ

ਚੰਡੀਗੜ੍ਹ: ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗ੍ਰਿਫ਼ਤਾਰੀ ਮੌਕੇ ਜ਼ਬਤ ਕੀਤੇ ਗਏ ਮੋਬਾਈਲ ਹਾਲੇ ਤੱਕ ਪੁਲੀਸ ਨੇ ਨਹੀਂ ਮੋੜੇ। ਇਸ ਕਰਕੇ ਕਿਸਾਨੀ ਹੱਕਾਂ ਲਈ ਮੋਰਚਾ ਲਾਉਣ ਵਾਲੇ ਕਿਸਾਨ ਹੁਣ ਆਪਣੇ ਮੋਬਾਈਲ ਫੋਨ ਵਾਪਸ ਲੈਣ ਲਈ ਮੋਰਚਾ ਲਾਉਣਗੇ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਸ ਮੁੱਦੇ ’ਤੇ 28 ਸਤੰਬਰ ਨੂੰ ਇਥੇ ਸੀਨੀਅਰ ਪੁਲੀਸ ਕਪਤਾਨ ਦੇ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਦੇ ਆਗੂ ਤਰਲੋਚਨ ਸਿੰਘ ਝੋਰੜਾਂ ਤੇ ਸਾਧੂ ਸਿੰਘ ਅੱਚਰਵਾਲ ਨੇ ਪੁਲੀਸ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਛੇ ਕਿਸਾਨ ਆਗੂਆਂ ਦੇ ਛੇ ਮੋਬਾਈਲ ਫੋਨ 28 ਤਰੀਕ ਤੋਂ ਪਹਿਲਾਂ ਨਾ ਮੋੜੇ ਗਏ ਤਾਂ ਉਹ ਧਰਨਾ ਲਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਦੱਸਿਆ ਕਿ ਜਗਰਾਉਂ ਪੁਲੀਸ ਨੇ ਪੱਕੇ ਮੋਰਚੇ ਨੂੰ ਨਾਕਾਮ ਕਰਨ ਲਈ ਤਿੰਨ ਸਤੰਬਰ ਨੂੰ ਇਲਾਕੇ ਦੇ ਅੱਠ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਗ੍ਰਿਫ਼ਤਾਰੀ ਦੇ ਦਸਵੇਂ ਦਿਨ ਤੇਰਾਂ ਸਤੰਬਰ ਨੂੰ ਇਨ੍ਹਾਂ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਰਿਹਾਈ ਤੋਂ ਬਾਅਦ ਵੀ ਦਸ ਦਿਨ ਬੀਤ ਚੁੱਕੇ ਹਨ ਪਰ ਇਨ੍ਹਾਂ ਛੇ ਕਿਸਾਨਾਂ ਦੇ ਮੋਬਾਈਲ ਫੋਨ ਪੁਲੀਸ ਮੋੜ ਨਹੀਂ ਰਹੀ। ਕਿਸਾਨਾਂ ਮੁਤਾਬਕ ਚਾਰ ਫੋਨ ਸਾਧਾਰਨ ਹਨ ਜਦਕਿ ਦੋ ਮਹਿੰਗੀ ਕਿਸਮ ਦੇ ਹਨ ਤੇ ਸਾਰਿਆਂ ਦੀ ਕੀਮਤ 50 ਹਜ਼ਾਰ ਤੋਂ ਵਧੇਰੇ ਬਣਦੀ ਹੈ। ਡੀਐਸਪੀ ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੋਬਾਈਲਾਂ ਬਾਰੇ ਪੜਤਾਲ ਕਰਵਾਉਣਗੇ ਤੇ ਜੇਕਰ ਪੁਲੀਸ ਨੇ ਇਹ ਫੋਨ ਰੱਖੇ ਹੋਏ ਹਨ ਤਾਂ ਲਾਜ਼ਮੀ ਵਾਪਸ ਕੀਤੇ ਜਾਣਗੇ।

ਟਾਪ ਹੈਡਲਾਈਨ

LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ

Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget