ਪੜਚੋਲ ਕਰੋ

ਕਿਸਾਨਾਂ ਲਾਇਆ ਆੜਤੀਏ ਦੀ ਕੋਠੀ ਨੂੰ ਜ਼ਿੰਦਾ !

ਚੰਡੀਗੜ੍ਹ: ਪਟਿਆਲਾ ਦੇ ਅਮਨ ਵਿਹਾਰ ਵਿੱਚ ਰਹਿ ਰਹੇ ਆੜ੍ਹਤੀਏ ਬਲਦੇਵ ਸਿੰਘ ਟਿਵਾਣਾ ਦੀ ਕੋਠੀ ਨੂੰ ਕਿਸਾਨਾਂ ਨੂੰ ਜ਼ਿੰਦਾ ਲਾ ਦਿੱਤਾ ਹੈ। ਆੜ੍ਹਤੀਏ ਉੱਤੇ ਆਰੋਪ ਹੈ ਕਿ ਉਸ ਨੇ ਕਿਸਾਨਾਂ ਦੇ 2 ਕਰੋੜ ਰੁਪਏ ਨਹੀਂ ਦੇ ਰਿਹਾ। ਜਿਸ ਨੂੰ ਲੈਣ ਲਈ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਲੰਬੇ ਸਮੇਂ ਤੋਂ ਭੁੱਖ ਹੜਤਾਲ ਤੇ ਬੈਠੇ ਹਨ ਪਰ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਜਥੇਬੰਦੀ ਨੇ ਆੜ੍ਹਤੀਏ ਦੇ ਘਰ ਨੂੰ ਆਪਣਾ ਜ਼ਿੰਦਾ ਲਾ ਦਿੱਤਾ ਤੇ ਮੌਕੇ ਉੱਤੇ ਪਹੁੰਚ ਪ੍ਰਸ਼ਾਸਨ ਨੇ 29 ਨਵੰਬਰ ਤੱਕ ਕਿਸਾਨਾਂ ਨੂੰ ਹੱਕ ਦਬਾਉਣ ਦੀ ਗੱਲ ਆਖੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਏਬੀਪੀ ਸਾਂਝਾ ਨੂੰ ਜਾਣਕਾਰੀ ਦਿੱਤੀ। ਸੂਬਾ ਆਗੂ ਨੇ ਕਿਹਾ ਕਿ ਜੇਕਰ 29 ਨਵੰਬਰ ਤੱਕ ਮਸਲਾ ਹੱਲ ਨਹੀਂ ਹੁੰਦਾ ਤਾਂ ਜਥੇਬੰਦੀ 4 ਦਸੰਬਰ ਨੂੰ ਸੂਬਾ ਪੱਧਰ ਰੋਸ ਪ੍ਰਦਰਸ਼ਨ ਕਰੇਗੀ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਖ਼ੁਰਦ ਦੇ ਰਹਿਣ ਵਾਲੇ ਅਤੇ ਮੌਜੂਦਾ ਸਮੇਂ ਪਟਿਆਲਾ ਦੇ ਅਮਨ ਵਿਹਾਰ ਵਿੱਚ ਰਹਿ ਰਹੇ ਆੜ੍ਹਤੀਏ ਬਲਦੇਵ ਸਿੰਘ ਟਿਵਾਣਾ ਵੱਲੋਂ ਆਪਣੇ ਪਿੰਡ ਸਮੇਤ 15 ਕਿਸਾਨਾਂ ਨਾਲ ਕੀਤੀ ਗਈ ਧੋਖੇਬਾਜ਼ੀ ਕਾਰਨ ਪਿਛਲੇ ਲੰਮੇ ਸਮੇਂ ਤੋ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋਂ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਜਿਸ ਦੇ ਤਹਿਤ ਅੱਜ ਫਿਰ ਪਟਿਆਲਾ ਭਾਦਸੋਂ ਰੋਡ ਵਿਖੇ ਯੂਨੀਅਨ ਦੇ ਸੈਂਕੜੇ ਵਰਕਰਾਂ ਵੱਲੋਂ ਆੜ੍ਹਤੀਏ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਦੇ ਆਗੂ ਧੋਖੇਬਾਜ਼ੀ ਦਾ ਸ਼ਿਕਾਰ ਹੋਏ ਅਜਿਹੇ 15 ਕਿਸਾਨਾਂ ਨੂੰ ਇਨਸਾਫ਼ ਦਬਾਉਣ ਅਤੇ ਆੜ੍ਹਤੀਏ ਬਲਦੇਵ ਸਿੰਘ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਲਗਾਤਾਰ ਧਰਨਾ ਦੇ ਰਹੇ ਅਤੇ ਭੁੱਖ ਹੜਤਾਲ ਕਰ ਰਹੇ ਨੇ, ਦਰਅਸਲ ਆੜ੍ਹਤੀਏ ਬਲਦੇਵ ਸਿੰਘ ਵੱਲੋਂ 2 ਕਰੋੜ ਦੇ ਕਰੀਬ ਇਹਨਾਂ ਕਿਸਾਨਾਂ ਨਾਲ ਠੱਗੀ ਮਾਰੀ ਗਈ ਸੀ ਜਿਸ ਦੇ ਚੱਲਦਿਆਂ ਆੜ੍ਹਤੀਏ ਵੱਲੋਂ ਕਿਸਾਨਾਂ ਦੀ ਜ਼ਮੀਨ ਜਾਂ ਤਾਂ ਵੇਚ ਦਿੱਤੀ ਗਈ ਸੀ ਜਾਂ ਫਿਰ ਆਪਣੇ ਨਾਮ ਕਰਵਾਈ ਗਈ ਸੀ ਜਿਸ ਕਾਰਨ ਇੱਕ ਕਿਸਾਨ ਦੇ ਦੋ ਪੁੱਤਰ ਖ਼ੁਦਕੁਸ਼ੀ ਵੀ ਕਰ ਗਏ ਸਨ ਪਰ ਆੜ੍ਹਤੀਏ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਹੁਣ ਯੂਨੀਅਨ ਪੀੜਤ ਕਿਸਾਨਾਂ ਦੇ ਹੱਕ ਦੀ ਲੜਾਈ ਲੜ ਰਹੀ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget