ਪੜਚੋਲ ਕਰੋ

ਆੜਤੀਆਂ ਤੋਂ ਪੀੜਤ ਕਿਸਾਨ ਦੀ ਬਾਂਹ ਫੜ੍ਹਣ ਤੋਂ ਇਨਕਾਰੀ ਪ੍ਰਸ਼ਾਸਨ

ਚੰਡੀਗੜ੍ਹ : ਆੜਤੀਆਂ ਦੇ ਠੱਗੀ ਦਾ ਸ਼ਿਕਾਰ ਕਿਸਾਨ ਲਾਭ ਸਿੰਘ ਜਿਸ ਨੇ ਕੱਲ ਧਰਨੇ ਦੌਰਾਨ ਜਹਿਰੀਲੀ ਦਵਾਈ ਪੀ ਲਈ ਸੀ, ਮੌਕੇ ਤੇ ਪਹੁੰਚੇ ਐਸ.ਡੀ.ਐਮ. ਪਟਿਆਲਾ ਪੂਜਾ ਸਿਆਲ ਨੇ ਯੂਨੀਅਨ ਆਗੂਆਂ ਨੂੰ ਧਰਨੇ ਵਾਲੀ ਜਗ੍ਹਾਂ ਤੇ ਪਹੁੰਚ ਕੇ ਪੀੜਤ ਕਿਸਾਨ ਦੇ ਇਲਾਜ ਦੀ ਜਿੰਮੇਵਾਰੀ ਪ੍ਰਸ਼ਾਸ਼ਨ ਵਲੋਂ ਲਈ ਸੀ ਪਰੰਤੂ ਪਰਿਵਾਰ ਨੇ ਅੱਜ ਦੱਸਿਆ ਕਿ ਕੱਲ ਤੋਂ ਅੱਜ ਤੱਕ ਨਾ ਤਾ ਕੋਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਇਲਾਜ ਲਈ ਗੰਭੀਰਤਾ ਦਿਖਾਈ, ਇੱਥੋਂ ਤੱਕ ਕਿ ਪਰਿਵਾਰ ਦੇ ਹੱਕ ਵਿੱਚ ਕੋਈ ਵੀ ਹਾਂ ਦਾ ਨਾਅਰਾ ਮਾਰਨ ਲਈ ਹਸਪਤਾਲ ਤੱਕ ਨਹੀਂ ਪਹੁੰਚਿਆ। ਦੁਪਹਿਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਅਮਨ ਵਿਹਰ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਭਾਦਸੋਂ ਰੋਡ ਤੋਂ ਲੈ ਕੇ ਥਾਪਰ ਕਾਲਜ ਚੌਂਕ ਤੱਕ ਰੋਸ ਮਾਰਚ ਕੀਤਾ। ਇਸ ਦੌਰਾਨ ਆੜਤੀਏ ਅਤੇ ਪਟਿਆਲਾ ਪ੍ਰਸ਼ਾਸ਼ਨ ਦੀ ਅਰਥੀ ਵੀ ਫੂਕੀ ਗਈ। ਡਾ. ਦਰਸ਼ਨ ਪਾਲ ਨੇ ਸੰਬੋਧਨ ਹੁੰਦਿਆ ਦੱਸਿਆ ਕਿ ਲਗਾਤਾਰ 6 ਅਕਤੂਬਰ ਤੋਂ ਜਾਰੀ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੂਨ ਅਤੇ ਪਰਿਵਾਰਕ ਮੈਂਬਰਾਂ ਦੀ ਪ੍ਰਸ਼ਾਸ਼ਨ ਨੇ ਕੋਈ ਗੱਲ ਨਹੀਂ ਸੁਣੀ ਅਤੇ ਨਾ ਹੀ ਆੜਤੀਆਂ ਤੇ ਕੋਈ ਕਾਨੂੰਨੀ ਕਾਰਵਾਈ ਕੀਤੀ। ਜਿਸ ਤੋਂ ਦੁੱਖੀ ਹੋ ਕੇ ਕਿਸਾਨ ਲਾਭ ਸਿੰਘ ਨੇ ਇਹ ਕਦਮ ਚੁਕਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਨ੍ਹਾਂ ਆੜਤੀਆਂ ਤੋਂ ਦੁੱਖੀ ਇਸੇ ਕਿਸਾਨ ਦੇ ਪੁੱਤਰ ਅਤੇ ਪਰਿਵਾਰ ਦੇ ਇੱਕ ਹੋਰ ਨੌਜਵਾਨ ਨੇ ਪਹਿਲਾਂ ਵੀ ਖੁਦਕਸ਼ੀ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਜੇਕਰ ਹੁਣ ਵੀ ਪ੍ਰਸ਼ਾਸ਼ਨ ਨੇ ਇਨ੍ਹਾਂ ਆੜਤੀਆਂ ਨੂੰ ਸਖਤ ਸਜਾਵਾਂ ਯੋਗ ਧਰਾਵਾ ਧੋਖਾਧੜੀ, ਠੱਗੀ ਅਤੇ ਆਤਮ ਹੱਤਿਆ ਲਈ ਮਜਬੂਰ ਕਰਨ ਅਧੀਨ ਗਿ੍ਰਫਤਾਰ ਕਰਕੇ ਜੇਲ ਵਿੱਚ ਨਾ ਸੁੱਟਿਆ ਤਾਂ ਇਸੇ 5 ਤਾਰੀਖ ਨੂੰ ਵੱਡਾ ਇਕੱਠ ਕਰਕੇ ਕੋਈ ਵੱਡਾ ਐਕਸ਼ਨ ਕੀਤਾ ਜਾਵੇਗਾ।  ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ।

ਟਾਪ ਹੈਡਲਾਈਨ

PM Kisan Yojana: ਕਿਸਾਨਾਂ ਲਈ ਵੱਡੀ ਖੁਸ਼ਖਬਰੀ! 24ਵੀਂ ਕਿਸ਼ਤ ਦੇ 2,000 ਰੁਪਏ ਜਾਰੀ, ਇੰਝ ਚੈੱਕ ਕਰੋ ਆਪਣਾ ਖਾਤਾ
PM Kisan Yojana: ਕਿਸਾਨਾਂ ਲਈ ਵੱਡੀ ਖੁਸ਼ਖਬਰੀ! 24ਵੀਂ ਕਿਸ਼ਤ ਦੇ 2,000 ਰੁਪਏ ਜਾਰੀ, ਇੰਝ ਚੈੱਕ ਕਰੋ ਆਪਣਾ ਖਾਤਾ
ਪੀਐਮ ਮੋਦੀ ਅੱਜ ਜਾਰੀ ਕਰਨਗੇ 24ਵੀਂ ਕਿਸ਼ਤ, ਖਾਤੇ 'ਚ ਪੈਸੇ ਆਏ ਜਾਂ ਨਹੀਂ? ਇਦਾਂ ਕਰੋ ਚੈੱਕ
ਪੀਐਮ ਮੋਦੀ ਅੱਜ ਜਾਰੀ ਕਰਨਗੇ 24ਵੀਂ ਕਿਸ਼ਤ, ਖਾਤੇ 'ਚ ਪੈਸੇ ਆਏ ਜਾਂ ਨਹੀਂ? ਇਦਾਂ ਕਰੋ ਚੈੱਕ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
Rabi Crop Subsidy : ਹਾੜ੍ਹੀ ਦੀਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਲਈ ਖ਼ੁਸ਼ਖ਼ਬਰੀ ! ਮਿਲੇਗੀ 50% ਸਬਸਿਡੀ , ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਆਵੇਗੀ ਰਕਮ
Rabi Crop Subsidy : ਹਾੜ੍ਹੀ ਦੀਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਲਈ ਖ਼ੁਸ਼ਖ਼ਬਰੀ ! ਮਿਲੇਗੀ 50% ਸਬਸਿਡੀ , ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਆਵੇਗੀ ਰਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget