ਪੜਚੋਲ ਕਰੋ

ਕਿਸਾਨ ਯੂਨੀਅਨ ਨੇ ਕੱਢਵਾਈਆਂ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਤੋਂ ਬੈਠਕਾਂ, ਵੇਖੋ ਵੀਡੀਓ

ਇਸ ਵੀਡੀਓ ਵਿੱਚ ਸਾਫ਼ ਸਾਫ਼ ਨਜ਼ਰ ਆ ਰਿਹਾ ਹੈ ਕਿ ਕਪੂਰਥਲਾ ਦੇ ਕਿਸਾਨ ਯੂਨੀਅਨ ਦੇ ਆਗੂ ਜਸਵੀਰ ਸਿੰਘ ਲਿੱਟਾਂ ਅਤੇ ਕਿਸਾਨਾਂ ਵੱਲੋਂ 220 ਕੇਵੀ ਕਰਤਾਰਪੁਰ ਬਿਜਲੀ ਘਰ ਵਿੱਚ ਜਾ ਕੇ ਹੰਗਾਮਾ ਕੀਤਾ ਗਿਆ।

ਜਲੰਧਰ: ਕਿਸਾਨ ਨੇਤਾਵਾਂ ਵਲੋਂ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਨਾਲ ਗ਼ਲਤ ਵਤੀਰਾ ਵਰਤੇ ਜਾਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਇਸ ਵੀਡੀਓ ਵਿੱਚ ਸਾਫ਼ ਸਾਫ਼ ਨਜ਼ਰ ਆ ਰਿਹਾ ਹੈ ਕਿ ਕਪੂਰਥਲਾ ਦੇ ਕਿਸਾਨ ਯੂਨੀਅਨ ਦੇ ਆਗੂ ਜਸਵੀਰ ਸਿੰਘ ਲਿੱਟਾਂ ਅਤੇ ਕਿਸਾਨਾਂ ਵੱਲੋਂ 220 ਕੇਵੀ ਕਰਤਾਰਪੁਰ ਬਿਜਲੀ ਘਰ ਵਿੱਚ ਜਾ ਕੇ ਹੰਗਾਮਾ ਕੀਤਾ ਗਿਆ। ਵੀਡੀਓ ਵਿੱਚ ਸਾਫ ਤੌਰ ਤੇ ਵੇਖਿਆ ਗਿਆ ਹੈ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਤੋਂ ਬੈਠਕਾਂ ਵੀ ਕਢਾਈਆਂ ਗਈਆਂ ਹਨ। ਇਹ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਕਿ ਜਸਵੀਰ ਸਿੰਘ ਲਿੱਟਾਂ ਵੱਲੋਂ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ।ਕਥਿਤ ਤੌਰ ਤੇ ਲਿੱਟਾਂ ਨੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੂੰ ਕਿਹਾ ਕਿ ਚਾਹੇ ਤੁਹਾਡੇ ਹੈੱਡਕੁਆਟਰ ਪਟਿਆਲੇ ਤੋਂ ਜਾਂ ਐਕਸੀਅਨ ਵੱਲੋਂ ਫੋਨ ਆ ਜਾਵੇ ਤੁਸੀਂ ਕਿਸਾਨਾਂ ਦੀ ਬਿਜਲੀ ਬੰਦ ਨਹੀਂ ਕਰੋਗੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਪੂਰੀ ਬਿਜਲੀ ਦਿੱਤੀ ਜਾਵੇ। ਇਸ ਨੂੰ ਲੈ ਕੇ ਜਦ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਬਾਰੇ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਸ਼ਿਕਾਇਤ ਆਈ ਹੈ ਅਤੇ ਉਹ ਇਸ ਨੂੰ ਲੈ ਕੇ ਬਣਦੀ ਕਾਰਵਾਈ ਕਰ ਰਹੇ ਹਨ।

ਟਾਪ ਹੈਡਲਾਈਨ

Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

Embed widget