ਪੜਚੋਲ ਕਰੋ

ਤੇਲ ਕੀਮਤਾਂ 'ਚ ਵਾਧੇ ਤੇ ਮੰਡੀ ਬੋਰਡ ਦੇ ਨਿੱਜੀਕਰਨ ਨੂੰ ਰੋਕਣ ਲਈ ਡਟੇ ਕਿਸਾਨ, ਐਸਐਸਪੀ ਦਫ਼ਤਰ ਬਾਹਰ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਦਫ਼ਤਰ ਬਾਹਰ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਦਫ਼ਤਰ ਬਾਹਰ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ। ਇਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਵਿੱਚੋਂ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਆਗੂ ਪੁੱਜੇ। ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕਿਸਾਨ ਆਗੂਆਂ ਉੱਪਰ ਪਿਛਲੇ ਸਮੇਂ ਵਿੱਚ ਹੋਏ ਪਰਚੇ ਰੱਦ ਕਰਵਾਉਣ ਦੀ ਮੰਗ ਰੱਖੀ ਗਈ। ਕਿਸਾਨ ਆਗੂਆਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਝੂਠੇ ਪਰਚੇ ਕਰਕੇ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਪਣੇ ਹੱਕਾਂ ਲਈ ਲੜਦੀ ਰਹੇਗੀ। ਇਸ ਦੇ ਨਾਲ ਹੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਬੋਲਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦਾ ਪਹਿਲਾਂ ਹੀ ਬੁਰਾ ਹਾਲ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨਾਲ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਕੱਚੇ ਤੇਲ ਦੀਆਂ ਕੀਮਤਾਂ ਜਿੱਥੇ ਘੱਟ ਰਹੀਆਂ ਹਨ, ਗੁਆਂਢੀ ਮੁਲਕਾਂ ਵਿੱਚ ਤੇਲ ਦੇ ਰੇਟ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਬੋਝ ਹੇਠ ਦੱਬਿਆ ਜਾ ਰਿਹਾ ਹੈ। ਮੰਡੀ ਬੋਰਡ ਤੇ ਹੋਰ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਤੇ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਸ਼ੁਰੂ ਤੋਂ ਹੀ ਇਸ ਦਾ ਵਿਰੋਧ ਕਰਦੇ ਰਹੇ ਹਨ। ਬਿਹਾਰ ਵਰਗੇ ਸੂਬੇ ਨੇ ਮੰਡੀ ਬੋਰਡ ਦਾ ਨਿੱਜੀਕਰਨ ਕੀਤਾ ਤਾਂ ਇਸ ਨਾਲ ਕਿਸਾਨਾਂ ਦਾ ਸਿੱਧੇ ਤੌਰ ਤੇ ਨੁਕਸਾਨ ਹੋਇਆ। ਹੁਣ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਪੰਜਾਬ ਦੇ ਸਾਰੇ ਕਿਸਾਨ, ਕਾਂਗਰਸ ਦੇ ਮੈਂਬਰ ਪਾਰਲੀਮੈਂਟਾਂ ਦੇ ਦਫ਼ਤਰਾਂ ਦੇ ਅੱਗੇ ਘਿਰਾਓ ਕੀਤਾ ਜਾਵੇਗਾ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget