ਪੜਚੋਲ ਕਰੋ

Wheat Procurement: ਸਰਕਾਰ ਇਸ ਵਾਰ ਖਰੀਦੇਗੀ ਇੰਨੀ ਕਣਕ, ਜਾਣੋ ਕਿਹੜੇ ਕਿਸਾਨਾਂ ਨੂੰ ਹੋਵੇਗਾ ਵੱਧ ਫਾਇਦਾ

Wheat Procurement: ਇਸ ਸਾਲ ਸਰਕਾਰ ਕਣਕ ਦਾ ਉਤਪਾਦਨ ਕਰੀਬ 11.4 ਕਰੋੜ ਟਨ ਤੋਂ ਲੈਕੇ 11.5 ਕਰੋੜ ਟਨ ਹੋਣ ਦਾ ਅਨੁਮਾਨ ਹੈ। ਪਰ ਇਸ ਵਾਲ ਕਣਕ ਦੀ ਖ਼ਰੀਦ ਸਿਰਫ਼ 3.41 ਕਰੋੜ ਟਨ ਕਣਕ ਦੀ ਖਰੀਦ ਹੋਵੇਗੀ।

Wheat Procurement: ਹਰ ਸਾਲ ਸਰਕਾਰ ਕਣਕ ਦੀ ਖਰੀਦ ਕਰਦੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਸਾਲ ਕਣਕ ਦਾ ਚੰਗਾ ਝਾੜ ਹੋਵੇਗਾ। ਸਰਕਾਰ ਨੇ 2024-25 ਵਿੱਚ ਹਾੜੀ ਦੀ ਫਸਲ ਖ਼ਰੀਦਣ ਸਬੰਧੀ ਦੱਸ ਦਿੱਤਾ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੈ।

ਭਾਰਤ ਦੇ ਖੇਤੀਬਾੜੀ ਮੰਤਰਾਲੇ ਨੇ ਇਸ ਸਾਲ ਕਣਕ ਦੀ ਫਸਲ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਸਾਲ ਕਣਕ ਦਾ ਝਾੜ 11.4 ਕਰੋੜ ਟਨ ਤੋਂ 11.5 ਕਰੋੜ ਟਨ ਦੇ ਕਰੀਬ ਹੋਣ ਦਾ ਅਨੁਮਾਨ ਹੈ। ਪਰ ਇਸ ਵਾਰ ਸਰਕਾਰ ਸਿਰਫ਼ 3.41 ਕਰੋੜ ਟਨ ਕਣਕ ਹੀ ਖਰੀਦੇਗੀ। ਆਓ ਜਾਣਦੇ ਹਾਂ ਕਿ ਕਿਹੜੇ ਕਿਸਾਨਾਂ ਨੂੰ ਇਸ ਦਾ ਫਾਇਦਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Lok Sabha Election: ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਨ ਨੇ ਸੱਦੀ ਹੰਗਾਮੀ ਮੀਟਿੰਗ, ਜਾਣੋ ਕੀ ਹੋਇਆ ਐਲਾਨ ?

MSP 'ਤੇ ਬੇਚਣ ਵਾਲਿਆਂ ਨੂੰ ਹੋਵੇਗਾ ਫਾਇਦਾ

ਸਰਕਾਰ ਨੇ ਇਸ ਸਾਲ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਹੈ। ਇਸ ਸਾਲ ਸਰਕਾਰ 3.41 ਕਰੋੜ ਟਨ ਕਣਕ ਦੀ ਖਰੀਦ ਕਰੇਗੀ। ਜਦੋਂ ਕਿ ਖੇਤੀਬਾੜੀ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸੀਜ਼ਨ ਵਿੱਚ ਕਣਕ ਦੀ ਪੈਦਾਵਾਰ 114 ਮਿਲੀਅਨ ਟਨ ਤੋਂ 115 ਮਿਲੀਅਨ ਟਨ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਸਰਕਾਰ ਦੇ ਇਸ ਫੈਸਲੇ ਕਰਕੇ ਕਿਸਾਨਾਂ ਨੂੰ ਨਿਰਾਸ਼ਾ ਜ਼ਰੂਰ ਹੋਈ ਹੈ।

ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਭਾਵ ਘੱਟੋ-ਘੱਟ ਸਮਰਥਨ ਮੁੱਲ 'ਤੇ ਜਨਤਕ ਵੰਡ ਲਈ ਕੇਂਦਰੀ ਪੂਲ ਨੂੰ ਕਣਕ ਵੰਡਦੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ ਜੋ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ ਵੇਚਣਗੇ। ਐਮਐਸਪੀ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਮੱਧ ਪ੍ਰਦੇਸ਼ ਵਿੱਚ ਸਭ ਤੋਂ ਵੱਧ ਐਮਐਸਪੀ ਉੱਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Onion Farming tips: ਹਰੇ ਪਿਆਜ ਦੀ ਖੇਤੀ ਕਰਨ ਲਈ ਅਪਣਾਓ ਇਹ ਤਰੀਕੇ, ਹੋਵੇਗਾ ਚੰਗਾ ਫਾਇਦਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ

ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
Ludhiana: ਲੁਧਿਆਣਾ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ! ਕੌਸ਼ਲ ਚੌਧਰੀ ਦਾ ਕੀ ਹੈ ਸਬੰਧ? ਪੁਲਿਸ ਜਾਂਚ ਜਾਰੀ

Punjab Weather Today: ਪੰਜਾਬ ‘ਚ ਹੋਰ 2 ਦਿਨ ਕੜਾਕੇ ਦੀ ਠੰਡ, ਸਕੂਲਾਂ ਦੇ ਸਮੇਂ ‘ਚ ਬਦਲਾਅ, ਅੱਜ ਸ਼ੀਤ-ਲਹਿਰ ਅਤੇ ਧੁੰਦ ਲਈ ਯੈਲੋ ਅਲਰਟ, 18 ਜਨਵਰੀ ਤੋਂ ਮੀਂਹ ਦੀ ਸੰਭਾਵਨਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-01-2026)

Punjab News: ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ, ਇਸ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Embed widget