ਪੜਚੋਲ ਕਰੋ

ਰੰਧਾਵਾ ਦੀ ਘੂਰੀ ਤੋਂ ਡਰੇ ਕੋਲਿਆਂਵਾਲੀ,ਬੈਂਕ ਦਾ ਕਰਜ਼ਾ ਲੱਗੇ ਮੋੜਨ

ਚੰਡੀਗੜ੍ਹ: ਬੈਂਕ ਡਿਫ਼ਾਲਟਰ ਕਰਾਰ ਦਿੱਤੇ ਗਏ ਅਕਾਲੀ ਲੀਡਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਾਸ-ਮ-ਖਾਸ ਦਿਆਲ ਸਿੰਘ ਕੋਲਿਆਂਵਾਲੀ ਨੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦਾ ਕਰਜ਼ ਉਤਾਰਨਾ ਸ਼ੁਰੂ ਕਰ ਦਿੱਤਾ ਹੈ। ਕੋਲਿਆਂਵਾਲੀ ਵੱਲ ਬੈਂਕ ਦਾ 1 ਕਰੋੜ ਤੋਂ ਵੱਧ ਬਕਾਇਆ ਸੀ। ਅੱਜ ਉਨ੍ਹਾਂ 90 ਲੱਖ ਰੁਪਏ ਦਾ ਭੁਗਤਾਨ ਕਰ ਦਿੱਤਾ ਹੈ।   ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨੀਂ 'ਏਬੀਪੀ ਸਾਂਝਾ' 'ਤੇ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਕੋਲਿਆਂਵਾਲੀ ਨੇ 10 ਦਿਨਾਂ ਅੰਦਰ ਕਰਜ਼ ਨਾ ਅਦਾ ਕੀਤਾ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਸੋਮਵਾਰ ਅਕਾਲੀ ਲੀਡਰ ਨੇ 30 ਲੱਖ ਰੁਪਏ ਨਕਦ ਤੇ 30-30 ਲੱਖ ਦੇ ਦੋ ਚੈੱਕ ਹੋਰ ਭੇਜੇ ਬੈਂਕ ਨੂੰ ਭੇਜ ਦਿੱਤੇ ਹਨ। 'ਏਬੀਪੀ ਸਾਂਝਾ' ਨੇ ਕੋਲਿਆਂਵਾਲੀ ਨੂੰ ਸਵਾਲ ਪੁੱਛਿਆ ਸੀ ਤਾਂ ਉਨ੍ਹਾਂ ਆਪਣੇ ਨਾਂ ਨਾਲ ਡਿਫਾਲਟਰ ਲੱਗਣ 'ਤੇ ਕੋਈ ਇਤਰਾਜ਼ ਨਹੀਂ ਸੀ ਪ੍ਰਗਟ ਕੀਤਾ। ਆਪਣੇ ਖਾਸ-ਮ-ਖਾਸ ਦੇ ਬੈਂਕ ਡਿਫਾਲਟਰ ਹੋਣ ਬਾਰੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਪਣੇ ਅੰਦਾਜ਼ 'ਚ ਕਿਹਾ ਕਿ ਮੈਨੂੰ ਕੀ ਪਤਾ ਉਨ੍ਹਾਂ ਕੋਈ ਕਰਜ਼ਾ ਲਿਆ ਹੈ, ਪਰ ਜੇ ਮੇਰੇ ਉਤੇ ਕੋਈ ਕਰਜ਼ਾ ਹੈ ਤਾਂ ਦੱਸੋ। ਕੈਬਨਿਟ ਮੰਤਰੀ ਰੰਧਾਵਾ ਨੇ ਬੀਤੀ ਦੋ ਮਈ ਨੂੰ ਕਿਸਾਨਾਂ ਦਾ ਤਿੰਨ ਹਜ਼ਾਰ ਰੁਪਏ ਦਾ ਕੋਆਪ੍ਰੇਟਿਵ ਬੈਂਕਾਂ ਤੋਂ ਲਿਆ ਕਰਜ਼ ਮੁਆਫ਼ ਕਰਨ ਦੇ ਐਲਾਨ ਦੇ ਨਾਲ ਕਿਹਾ ਸੀ ਕਿ ਬੈਂਕ ਮੈਨੇਜਰਾਂ ਤੇ ਸਿਆਸਤਦਾਨਾਂ ਦਾ ਜੰਜਾਲ ਤੋੜਿਆ ਜਾਵੇਗਾ ਤੇ ਹਰ ਮਹੀਨੇ 20 ਵੱਡੇ ਡਿਫਾਲਟਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਸੀ ਕਿ ਡਿਫਾਲਟਰ ਲਿਸਟ ਬਹੁਤ ਲੰਮੀ ਹੈ। ਉਨ੍ਹਾਂ ਇਸ਼ਾਰਾ ਕੀਤਾ ਸੀ ਕਿ ਇਸ ਲਿਸਟ ਵਿੱਚ ਜ਼ਿਆਦਾਤਰ ਡਿਫਾਲਟਰ ਸਿਆਸੀ ਲੋਕ ਹੀ ਹਨ। ਕੋਲਿਆਂਵਾਲੀ 'ਤੇ ਸਫ਼ਲਤਾ ਮਿਲਣ ਤੋਂ ਬਾਅਦ ਹੁਣ ਇਹ ਦੇਖਣਾ ਹੋਵੇਗਾ ਕਿ ਅਗਲੀ ਕਾਰਵਾਈ ਕਿਹੜੇ ਵੱਡੇ ਡਿਫਾਲਟਰ 'ਤੇ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
Embed widget