ਪੜਚੋਲ ਕਰੋ

ਅਸਮਾਨੀਂ ਚੜ੍ਹ ਰਹੇ ਝੋਨੇ ਦੀ ਲੁਆਈ ਦੇ ਰੇਟ, ਕਿਸਾਨ ਫਿਕਰਾਂ 'ਚ ਡੁੱਬੇ

ਸਥਾਨਕ ਮਜ਼ਦੂਰਾਂ ਨੇ ਹੁਣੇ ਤੋਂ ਹੀ ਝੋਨੇ ਦੀ ਲੁਆਈ ਤੈਅ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ 3000 ਤੋਂ 3500 ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਡੇ ਕਿਸਾਨ ਹੁਣੇ ਹੀ ਮਜ਼ਦੂਰਾਂ ਨੂੰ ਬੁੱਕ ਕਰ ਰਹੇ ਹਨ। ਇਸ ਨਾਲ ਝੋਨੇ ਦੀ ਲੁਆਈ ਦਾ ਰੇਟ ਹੋਰ ਵਧ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਨਿਸ਼ਚਿਤ ਮਜ਼ਦੂਰੀ ਦੇਣ ਲਈ ਮੁਨਿਆਦੀ ਕਰਾਈ ਜਾ ਰਹੀ ਹੈ। ਮਜ਼ਦੂਰ ਵੀ ਵੱਧ ਤੋਂ ਵੱਧ ਭਾਅ ਲੈਣ ਲਈ ਇੱਕਜੁੱਠ ਹੋ ਰਹੇ ਹਨ। ਅਜਿਹੇ ਵਿੱਚ ਤਣਾਅ ਵੀ ਵਧਦਾ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਲੇਬਰ ਦੀ ਸਮੱਸਿਆ ਗੰਭੀਰ ਰੂਪ ਧਾਰਨ ਲੱਗੀ ਹੈ। ਪਰਵਾਸੀ ਮਜ਼ਦੂਰ ਵਾਪਸ ਆਪਣੇ ਸੂਬਿਆਂ ਨੂੰ ਪਰਤ ਰਹੇ ਹਨ ਤੇ ਅਗਲੇ ਮੀਨਿਆਂ ਵਿੱਚ ਬਾਹਰੋਂ ਮਜ਼ਦੂਰ ਆਉਣ ਦੀ ਕੋਈ ਉਮੀਦ ਵੀ ਨਹੀਂ। ਪੰਜਾਬ ’ਚੋਂ ਕਰੀਬ 11 ਲੱਖ ਮਜ਼ਦੂਰ ਵਾਪਸ ਪਰਤ ਰਹੇ ਹਨ। ਕਰੀਬ ਛੇ ਲੱਖ ਮਜ਼ਦੂਰ ਇਕੱਲੇ ਲੁਧਿਆਣਾ ਦੇ ਹੀ ਹਨ। ਅਜਿਹੇ ਵਿੱਚ ਸਰਕਾਰ ਵੱਲੋਂ ਇਜਾਜ਼ਤ ਦੇਣ ਦੇ ਬਾਵਜੂਦ ਫੈਕਟਰੀਆਂ ਵਿੱਚ ਕੰਮ ਸ਼ੁਰੂ ਨਹੀਂ ਹੋ ਸਕਿਆ। ਦੂਜਾ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦਾ ਫਿਕਰ ਸਤਾਉਣ ਲੱਗਾ ਹੈ। ਪੰਜਾਬ ਵਿੱਚ 50 ਤੋਂ 60 ਫੀਸਦੀ ਝੋਨੇ ਦੀ ਲੁਆਈ ਪਰਵਾਸੀ ਮਜ਼ਦੂਰ ਹੀ ਕਰਦੇ ਹਨ। ਇਹ ਮਜ਼ਦੂਰ ਮਾਰਚ-ਅਪਰੈਲ ਵਿੱਚ ਆਉਂਦੇ ਹਨ ਤੇ ਜੁਲਾਈ ਅਗਸਤ ਤੱਕ ਪੰਜਾਬ ਵਿੱਚ ਠਹਿਰਦੇ ਹਨ। ਇਸ ਵਾਰ ਲੌਕਡਾਉ ਕਰਕੇ ਮਜ਼ਦੂਰ ਆਏ ਹੀ ਨਹੀਂ। ਮੰਨਿਆ ਜਾ ਰਿਹਾ ਹੈ ਕਿ ਅਗਲੇ ਮਹੀਨਿਆਂ ਵਿੱਚ ਮਜ਼ਦੂਰਾਂ ਦੇ ਆਉਣ ਦੀ ਵੀ ਕੋਈ ਉਮੀਦ ਨਹੀਂ। ਪਿੰਡਾਂ ਵਿੱਚੋਂ ਹਾਸਲ ਜਾਣਕਾਰੀ ਮੁਤਾਬਕ ਸਥਾਨਕ ਮਜ਼ਦੂਰਾਂ ਨੇ ਹੁਣੇ ਤੋਂ ਹੀ ਝੋਨੇ ਦੀ ਲੁਆਈ ਤੈਅ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ 3000 ਤੋਂ 3500 ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਡੇ ਕਿਸਾਨ ਹੁਣੇ ਹੀ ਮਜ਼ਦੂਰਾਂ ਨੂੰ ਬੁੱਕ ਕਰ ਰਹੇ ਹਨ। ਇਸ ਨਾਲ ਝੋਨੇ ਦੀ ਲੁਆਈ ਦਾ ਰੇਟ ਹੋਰ ਵਧ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਨਿਸ਼ਚਿਤ ਮਜ਼ਦੂਰੀ ਦੇਣ ਲਈ ਮੁਨਿਆਦੀ ਕਰਾਈ ਜਾ ਰਹੀ ਹੈ। ਮਜ਼ਦੂਰ ਵੀ ਵੱਧ ਤੋਂ ਵੱਧ ਭਾਅ ਲੈਣ ਲਈ ਇੱਕਜੁੱਠ ਹੋ ਰਹੇ ਹਨ। ਅਜਿਹੇ ਵਿੱਚ ਤਣਾਅ ਵੀ ਵਧਦਾ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਜੀਦਾ ਦੀ ਪੰਚਾਇਤ ਨੇ ਲੇਬਰ ਦਾ ਪ੍ਰਤੀ ਏਕੜ 3000 ਤੋਂ 3200 ਰੁਪਏ ਰੇਟ ਤੈਅ ਕੀਤਾ ਹੈ। ਪੰਚਾਇਤ ਨੇ ਕਿਹਾ ਕਿ ਜੋ ਪਾਲਣਾ ਨਹੀਂ ਕਰੇਗਾ, ਉਸ ਨੂੰ 10 ਹਜ਼ਾਰ ਰੁਪਏ ਜੁਰਮਾਨਾ ਦੇਣਾ ਪਏਗਾ। ਇਸੇ ਤਰ੍ਹਾਂ ਪਿੰਡ ਗੁਰੂਸਰ (ਭਗਤਾ) ਨੇ ਪ੍ਰਤੀ ਏਕੜ ਝੋਨੇ ਦੀ ਲਵਾਈ ਦਾ ਭਾਅ ਤਿੰਨ ਹਜ਼ਾਰ ਤੈਅ ਕਰ ਦਿੱਤਾ ਹੈ। ਇਸੇ ਤਰ੍ਹਾਂ ਕਈ ਪਿੰਡਾਂ ਵਿੱਚ ਮਜ਼ਦੂਰ ਵੀ ਆਪਣੇ ਮੁਤਾਬਕ ਝੋਨੇ ਦੀ ਲੁਆਈ ਦਾ ਰੇਟ ਦੱਸ਼ ਰਹੇ ਹਨ। ਉਧਰ, ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਦਾ ਪ੍ਰਤੀ ਏਕੜ ਮੁੱਲ ਸਰਕਾਰੀ ਪੱਧਰ ‘ਤੇ ਐਲਾਨਿਆ ਜਾਵੇ ਤਾਂ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਰਮਿਆਨ ਸਦੀਆਂ ਤੋਂ ਚੱਲੀ ਆ ਰਹੀ ਆਪਸੀ ਸਾਂਝ ਨੂੰ ਕਿਸੇ ਵੀ ਤਰਾਂ ਦਾ ਖੋਰਾ ਨਾ ਲੱਗੇ। ਇਸ ਦੇ ਨਾਲ ਹੀ ‘ਆਪ’ ਨੇ ਕੋਰੋਨਾ-ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦਾ ਹਵਾਲਾ ਦੇ ਕੇ ਝੋਨੇ ਦੀ ਲਵਾਈ ਦੀ ਤਾਰੀਖ਼ ‘ਚ ਢਿੱਲ ਦੇਣ ਦੀ ਵੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget