ਪੜਚੋਲ ਕਰੋ

ਸਰਕਾਰੀ ਨੌਕਰੀ ਛੱਡ ਕੇ ਸ਼ੁਰੂ ਕੀਤੀ ਖੇਤੀ; ਅਲੋਵੇਰਾ ਦੀ ਪੈਦਾਵਾਰ ਨੇ ਬਣਾਇਆ ਕਰੋੜਪਤੀ

ਹਰੀਸ਼ ਰਾਜਸਥਾਨ ਦੇ ਜੈਸਲਮੇਰ ਦੇ ਇੱਕ ਪਿੰਡ ‘ਚ ਰਹਿੰਦਾ ਹੈ। ਉਸ ਦੇ ਖੇਤਾਂ ਦੀ ਅਲੋਵੇਰਾ ਦੀ ਫ਼ਸਲ ਹਰਿਦਵਾਰ ਦੇ ਪਤੰਜਲੀ ਫੂਡ ਪ੍ਰੋਡਕਟਸ ਨੂੰ ਜਾਂਦੀ ਹੈ ਜਿੱਥੇ ਉਸ ਦਾ ਇਸਤੇਮਾਲ ਅਲੋਵੇਰਾ ਜੂਸ ਬਣਾਉਣ ਲਈ ਹੁੰਦਾ ਹੈ।

ਚੰਡੀਗੜ੍ਹ: ਇਹ ਕਹਾਣੀ ਹੈ ਇੱਕ ਅਜਿਹੇ ਨੌਜਵਾਨ ਦੀ ਜੋ ਸਰਕਾਰੀ ਨੌਕਰੀਆਂ ਪਿੱਛੇ ਭੱਜਦੇ ਹਨ ਜਾਂ ਜ਼ਮੀਨਾਂ ਵੇਚ ਕੇ ਵਿਦੇਸ਼ ਜਾਣ ਦੀ ਜੁਗਤ ਵਿੱਚ ਲੱਗੇ ਰਹਿੰਦੇ ਹਨ। ਹਰੀਸ਼ ਧਨਦੇਵ ਚੰਗੀ-ਭਲੀ ਸਰਕਾਰੀ ਨੌਕਰੀ ਛੱਡ ਕੇ ਖੇਤੀ ਵੱਲ ਮੁੜ ਗਿਆ। ਅੱਜ ਉਹ ਨਾ ਸਿਰਫ਼ ਸਰਕਾਰੀ ਨੌਕਰੀ ‘ਤੋਂ ਮਿਲਣ ਵਾਲੀ ਤਨਖ਼ਾਹ ਨਾਲੋਂ ਵੱਧ ਕਮਾ ਰਿਹਾ ਹੈ, ਸਗੋਂ ਨੌਕਰੀ ਕਰਨ ਨਾਲੋਂ ਵਧੇਰੇ ਖ਼ੁਸ਼ ਹੈ।

ਹਰੀਸ਼ ਦਾ ਸਾਰਾ ਪਰਿਵਾਰ ਖੇਤੀਬਾੜੀ ਹੀ ਕਰਦਾ ਰਿਹਾ ਹੈ। ਘਰ ਵਾਲਿਆਂ ਦੇ ਕਹਿਣ ‘ਤੇ ਉਸਨੇ ਸਰਕਾਰੀ ਨੌਕਰੀ ਦੀ ਪ੍ਰੀਖਿਆ ਪਾਸ ਕੀਤੀ ਅਤੇ ਨਗਰ ਨਿਗਮ ਵਿੱਚ ਜੂਨੀਅਰ ਇੰਜੀਨੀਅਰ (ਜੇਈ) ਵਜੋਂ ਨੌਕਰੀ ਲੱਗ ਗਿਆ। ਹਰੀਸ਼ ਕਹਿੰਦੇ ਹਨ-“ਮੈਂ ਨੌਕਰੀ ਨਹੀਂ ਕਰਨਾ ਚਾਹੁੰਦਾ ਸੀ. ਮੈਂ ਤਾਂ ਖੇਤੀਬਾੜੀ ਕਰਨ ਦਾ ਸ਼ੌਕੀਨ ਸੀ. ਮੈਂ ਨੌਕਰੀ ਕਰ ਤਾਂ ਰਿਹਾ ਸੀ ਪਰ ਖ਼ੁਸ਼ ਨਹੀਂ ਸੀ। ਪਰ ਮੈਨੂੰ ਕੋਈ ਰਾਹ ਦਿੱਖ ਵੀ ਨਹੀਂ ਰਹੀ ਸੀ।” ਇੱਕ ਵਾਰ ਉਹ ਦਿੱਲੀ ‘ਚ ਲੱਗੇ ਖੇਤੀਬਾੜੀ ਮੇਲੇ ਐਗਰੀ-ਏਕਸਪੋ ‘ਚ ਗਿਆ। ਬੱਸ ਉਹੀ ਉਸ ਦੇ ਜੀਵਨ ਵਿੱਚ ਬਦਲਾਅ ਲਿਆਉਣ ਵਾਲਾ ਦਿਨ ਸੀ। ਹਰੀਸ਼ ਨੇ ਨੌਕਰੀ ਛੱਡ ਕੇ ਖੇਤੀ ਕਰਨ ਦਾ ਦ੍ਰਿੜ੍ਹ ਨਿਸ਼ਚੇ ਕਰ ਲਿਆ। ਉਸਨੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਨਾਲ ਆਪਣੀ ਜ਼ਮੀਨਾਂ ਵਿੱਚ ਅਲੋਵੇਰਾ ਅਤੇ ਹੋਰ ਫ਼ਸਲਾਂ ਪੈਦਾ ਕਰਨੀ ਸ਼ੁਰੂ ਕੀਤੀ। download

ਹਰੀਸ਼ ਰਾਜਸਥਾਨ ਦੇ ਜੈਸਲਮੇਰ ਦੇ ਇੱਕ ਪਿੰਡ ‘ਚ ਰਹਿੰਦਾ ਹੈ। ਉਸ ਦੇ ਖੇਤਾਂ ਦੀ ਅਲੋਵੇਰਾ ਦੀ ਫ਼ਸਲ ਹਰਿਦਵਾਰ ਦੇ ਪਤੰਜਲੀ ਫੂਡ ਪ੍ਰੋਡਕਟਸ ਨੂੰ ਜਾਂਦੀ ਹੈ ਜਿੱਥੇ ਉਸ ਦਾ ਇਸਤੇਮਾਲ ਅਲੋਵੇਰਾ ਜੂਸ ਬਣਾਉਣ ਲਈ ਹੁੰਦਾ ਹੈ। ਹਰੀਸ਼ ਦਾ ਕਹਿਣਾ ਹੈ ਕੇ ਇਸ ਨਾਲ ਉਸ ਦੀ ਸਾਲਾਨਾ ਆਮਦਨ ਡੇਢ ਤੋਂ ਦੋ ਕਰੋੜ ਰੁਪਏ ਬਣਦੀ ਹੈ। ਹਰੀਸ਼ ਦੇ ਮੁਤਾਬਿਕ ਐਗਰੋਏਕਸਪੋ ‘ਚ ਜਾ ਕੇ ਉਸ ਨੂੰ ਪਤਾ ਲੱਗਾ ਕੇ ਰਾਜਸਥਾਨੀ ਟਿੱਬਿਆਂ ‘ਚ ਪੈਦਾ ਹੋਣ ਵਾਲੀ ਅਲੋਵੇਰਾ ਦੀ ਕੁਆਲਿਟੀ ਕਿੱਤੇ ਵਧੇਰੇ ਚੰਗੀ ਮੰਨੀ ਜਾਂਦੀ ਹੈ। ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਸ ਦੀ ਡਿਮਾਂਡ ਵੀ ਜ਼ਿਆਦਾ ਹੈ।

ਖੇਤੀ ਕਰਨ ਦਾ ਹਰੀਸ਼ ਦਾ ਫ਼ੈਸਲਾ ਅਤੇ ਮਿਹਨਤ ਦੇ ਸਦਕੇ ਉਹ ਅਲੋਵੇਰਾ ਦਾ ਵੱਡਾ ਸਪਲਾਇਰ ਬਣ ਗਿਆ ਹੈ। ਹਰੀਸ਼ ਦਾ ਕਹਿਣਾ ਹੈ ਕੇ ਜੈਸਲਮੇਰ ਨਗਰ ਨਿਗਮ ‘ਚ ਜੂਨੀਅਰ ਇੰਜੀਨੀਅਰ ਦੀ ਨੌਕਰੀ ਵਧਿਆ ਸੀ ਪਰ ਮੇਰਾ ਮਨ ਮੈਨੂੰ ਖੇਤਾਂ ਵੱਲ ਖਿੱਚਦਾ ਸੀ। ਮੈਂ ਆਪਣੇ ਮਨ ਦੀ ਗੱਲ ਸੁਣੀ. ਜਦੋਂ ਮੈਂ ਫ਼ੈਸਲਾ ਕੀਤਾ ਉਸ ਵੇਲੇ ਮੇਰੇ ਕੋਲ ਜ਼ਮੀਨ ਸੀ, ਪਾਣੀ ਵੀ ਸੀ ਪਰ ਇਹ ਜਾਣਕਾਰੀ ਨਹੀਂ ਸੀ ਕੇ ਕੀ ਕਰਨਾ ਹੈ। ਐਗਰੋਏਕਸਪੋ ‘ਚ ਮੈਨੂੰ ਅਲੋਵੇਰਾ ਅਤੇ ਆਂਵਲਾ ਦੀ ਪੈਦਾਵਾਰ ਕਰਨ ਬਾਰੇ ਸਲਾਹ ਦਿੱਤੀ ਗਈ।

ਹੁਣ ਉਹ ਅਲੋਵੇਰਾ ਦੀ ‘ਬੇਬੀ ਡੇੰਸਿਸ’ ਕਿਸਮ ਦੀ ਖੇਤੀ ਕਰਦਾ ਹੈ ਜਿਸ ਦੀ ਬਰਾਜ਼ੀਲ, ਹਾੰਗਕਾੰਗ ਅਤੇ ਅਮਰੀਕਾ ਵਿੱਚ ਬਹੁਤ ਡਿਮਾਂਡ ਹੈ। ਬੀਤੇ ਸਾਲਾਂ ਦੌਰਾਨ ਹੀ ਉਹ ਪਤੰਜਲੀ ਫੂਡ ਕੰਪਨੀ ਨੂੰ ਕਈ ਟਨ ਅਲੋਵੇਰਾ ਸਪਲਾਈ ਕਰ ਚੁੱਕਿਆ ਹੈ। ਪਰ ਇਸ ਨਾਲੋਂ ਵੀ ਵੱਧ ਵੱਡੀ ਗੱਲ ਹਰੀਸ਼ ਲਈ ਇਹ ਹੈ ਕੇ ਉਹ ਆਪਣਾ ਮਨਭਾਉਂਦਾ ਕੰਮ ਖੇਤੀ ਕਰ ਰਿਹਾ ਹੈ ਅਤੇ ਖ਼ੁਸ਼ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget