ਪੜਚੋਲ ਕਰੋ

ਕਿਸਾਨ ਨੇ ਸਾਰੀ ਫਸਲ ਵੇਚ ਕੇ ਵੱਟੇ 1064 ਰੁਪਏ ਮੋਦੀ ਨੂੰ ਭੇਜੇ, ਸਰਕਾਰ ਵੱਲੋਂ ਰਿਪੋਰਟ ਤਲਬ

  ਮੁੰਬਈ: ਮਹਾਰਾਸ਼ਟਰ ਦੇ ਕਿਸਾਨ ਨੇ ਪਿਆਜ਼ ਦੀ ਪੂਰੀ ਫਸਲ ਵੇਚ ਕੇ ਵੱਟੇ 1064 ਰੁਪਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜ ਦਿੱਤੇ ਸੀ। ਇਹ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਪ੍ਰਧਾਨ ਮੰਤਰੀ ਦਫਤਰ ਨੇ ਮਹਾਰਾਸ਼ਟਰ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਸਰਕਾਰੀ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਦਰਅਸਲ ਕਿਸਾਨ ਨੂੰ 750 ਕਿੱਲੋ ਪਿਆਜ ਦੇ ਸਿਰਫ 1064 ਰੁਪਏ ਹੀ ਮਿਲੇ ਸੀ। ਖਰਚਾ ਵੀ ਪੂਰਾ ਨਾ ਹੋਣ ਕਰਕੇ ਨਾਰਾਜ਼ ਕਿਸਾਨ ਨੇ ਪ੍ਰਧਾਨ ਮੰਤਰੀ ਨੂੰ ਸਾਰੇ ਪੈਸੇ ਭੇਜ ਦਿੱਤੇ ਸੀ। ਹੁਣ ਕੇਂਦਰ ਸਰਕਾਰ ਨੇ ਮਹਾਰਾਸ਼ਟਰ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ। ਜ਼ਿਲ੍ਹਾ ਨਾਸਿਕ ਦੀ ਤਹਿਸੀਲ ਨਿਫਾੜ ਦੇ ਕਸਾਨ ਸੰਜੈ ਸਾਠੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਇਸ ਮੌਸਮ ਵਿੱਚ ਉਸ ਨੂੰ 750 ਕਿੱਲੋ ਪਿਆਜ਼ ਵੇਚਣ ਦੇ ਸਿਰਫ 1,064 ਰੁਪਏ ਮਿਲੇ। ਵਿਰੋਧ ਜ਼ਾਹਰ ਕਰਦਿਆਂ ਕਿਸਾਨ ਨੇ 29 ਨਵਬੰਰ ਨੂੰ 1,064 ਰੁਪਏ ‘ਨਰੇਂਦਰ ਮੋਦੀ, ਭਾਰਤ ਦੇ ਪ੍ਰਧਾਨ ਮੰਤਰੀ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਆਫਤ ਰਾਹਤ ਕੋਸ਼ ਨੂੰ ਭੇਜ ਦਿੱਤੇ। ਇਸ ਤੋਂ ਬਾਅਦ ਨਾਸਿਕ ਕੇ ਕਲੈਕਟਰ ਸ਼ਸ਼ੀਕਾਂਤ ਮੰਗਰੂਲੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਾਮਲੇ ਦੀ ਪੂਰੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਸਿਕ ਵਿੱਚ ਪਿਆਜ਼ ਦਾ ਉਤਪਾਦਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਲੀ ਕਾਰਵਾਈ ਲਈ ਉਹ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget