ਪੜਚੋਲ ਕਰੋ

ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਧਰਾਂਗਵਾਲਾ 'ਚ ਅਣਗਿਣਤ ਏਕੜ ਫਸਲ ਮੀਂਹ ਨੇ ਕੀਤੀ ਖ਼ਰਾਬ, ਕਿਸਾਨਾਂ ਫਸਲ 'ਤੇ ਚਲਾਏ ਟਰੈਕਟਰ

ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਵਿੱਚ ਸੈਕੜੇ ਏਕਡ਼ ਨਰਮੇ ਦੀ ਫਸਲ ਮੀਂਹ ਦੇ ਪਾਣੀ ਨਾਲ ਖ਼ਰਾਬ ਹੋ ਗਈ ਹੈ। ਜਿਸਦੇ ਚਲਦੇ ਹੁਣ ਹਰ ਪਾਸੇ ਖੇਤਾਂ ਵਿੱਚ ਨਰਮੇ ਦੀ ਫਸਲ 'ਤੇ ਕਿਸਾਨ ਖੜੀ ਫਸਲਾਂ 'ਤੇ ਹੱਲ ਚਲਾਂਦੇ ਹੋਏ ਵਿਖਾਈ ਦੇ ਰਹੇ ਹਨ।

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਵਿੱਚ ਸੈਕੜੇ ਏਕਡ਼ ਨਰਮੇ ਦੀ ਫਸਲ ਮੀਂਹ ਦੇ ਪਾਣੀ ਨਾਲ ਖ਼ਰਾਬ ਹੋ ਗਈ ਹੈ ਜਿਸਦੇ ਚਲਦੇ ਹੁਣ ਹਰ ਪਾਸੇ ਖੇਤਾਂ ਵਿੱਚ ਨਰਮੇ ਦੀ ਫਸਲ 'ਤੇ ਕਿਸਾਨ ਖੜੀ ਫਸਲਾਂ 'ਤੇ ਹੱਲ ਚਲਾਂਦੇ ਹੋਏ ਵਿਖਾਈ ਦੇ ਰਹੇ ਹਨ। ਜੇਕਰ ਧਰਾਂਗਵਾਲਾ, ਕੁੰਡਲ ਅਤੇ ਤਾਜ਼ਾ ਪੱਟੀ ਪਿੰਡਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਪਿੰਡਾਂ 'ਚ ਸਾਰੇ ਕਿਸਾਨਾਂ ਨੇ ਨਰਮੇ ਦੀ ਫਸਲ ਦੀ ਖੇਤੀ ਦੀ ਹੋਈ ਹੈ ਜਿਸ ਵਿੱਚ ਪਿਛਲੇ ਦਿਨਾਂ ਆਏ ਮੀਂਹ ਨਾਲ ਫਸਲਾਂ ਪਾਣੀ 'ਚ ਡੁੱਬ ਗਈਆਂ। ਕਿਸਾਨਾਂ ਦੀ ਨਰਮੇ ਦੀ ਫਸਲ ਮੀਂਹ ਦੇ ਪਾਣੀ ਨਾਲ ਝੁਲਸ ਗਈ ਹੈ, ਜਿਸ 'ਤੇ ਕਿਸਾਨ ਹੁਣ ਹਰ ਖੇਤ ਵਿੱਚ ਟਰੈਕਟਰ ਚਲਾਂਦੇ ਨਜ਼ਰ ਆ ਰਹੇ ਹਨ। ਜਿਸਦੇ ਚਲਦੇ ਕਿਸਾਨਾਂ ਨੇ ਸਰਕਾਰ ਵਲੋਂ ਉਨ੍ਹਾਂ ਦੀ ਫਸਲਾਂ ਦੀ ਗਿਰਦਾਵਰੀ ਕਰਵਾ ਉਚਿਤ ਮੁਆਵਜਾ ਦੇਣ ਦੀ ਮੰਗ ਦੀ ਹੈ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਧਰਾਂਗਵਾਲਾ 'ਚ ਅਣਗਿਣਤ ਏਕੜ ਫਸਲ ਮੀਂਹ ਨੇ ਕੀਤੀ ਖ਼ਰਾਬ, ਕਿਸਾਨਾਂ ਫਸਲ 'ਤੇ ਚਲਾਏ ਟਰੈਕਟਰ ਧਰਾਂਗਵਾਲਾ ਪਿੰਡ ਅਤੇ ਕੁੰਡਲ ਪਿੰਡ ਦੇ ਕਿਸਾਨਾਂ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਂਹ ਦੇ ਪਾਣੀ ਨਾਲ ਸਾਡੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ ਜਿਸਦੇ ਚਲਦੇ ਸਾਡੀ ਨਰਮੇ ਦੀਆਂ ਫਸਲਾਂ ਮੀਂਹ ਦੇ ਪਾਣੀ ਵਿੱਚ ਡੁੱਬ ਗਈਆਂ ਹਨ ਕਿਸਾਨ ਪਹਿਲਾਂ ਹੀ ਕਰਜ ਹੋਠ ਦਬਿਆ ਹੋਇਆ ਹੈ ਤੇ ਹੁਣ ਕੁਦਰਤੀ ਆਫਤ ਦੇ ਚਲਦੇ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਇਸ ਮਾਮਲੇ ਵਿੱਚ ਜਦੋਂ ਜ਼ਿਲ੍ਹੇ ਦੇ ਡੀਸੀ ਅਰਵਿੰਦ ਪਾਲ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕੋਵਿਡ-19 ਦੇ ਮਿਲਣ ਤੋਂ ਇੰਕਾਰ ਕਰ ਦਿੱਤਾ ਅਤੇ ਕਿਹਾ ਕਿ ਜ਼ਿਲ੍ਹੇ ਵਿੱਚ ਮਰੀਜ ਵਧਣ ਕਰਕੇ ਸਾਰੀਆ ਮੀਟਿੰਗਾਂ ਰੱਦ ਕਰ ਦਿੱਤੀ ਗਈਆਂ ਹਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget