ਪੜਚੋਲ ਕਰੋ

ਫੇਸਬੁੱਕ 'ਤੇ ਲਾਉਂਦਾ ਮੰਡੀ, ਕਮਾਉਂਦਾ ਲੱਖਾਂ

ਭੋਪਾਲ: ਤੁਸੀਂ ਫੇਸਬੁੱਕ 'ਤੇ ਆਪਣਾ ਜਾਂ ਦੋਸਤਾਂ ਦਾ ਫ਼ੋਟੋ Like ਅਤੇ comments ਲਈ ਅੱਪਲੋਡ ਕਰਦੇ ਹੋਵੇਗਾ। ਪਰ ਤੁਸੀਂ ਕਦੇ ਸੋਚਿਆ ਹੈ ਕਿ ਫੇਸਬੁੱਕ ਤੇ ਫ਼ੋਟੋ ਅੱਪਲੋਡ ਕਰ ਕੇ ਲੱਖਾਂ ਰੁਪਏ ਕਮਾਏ ਜਾ ਸਕਦੇ ਹਨ। ਉਹ ਵੀ ਬੱਕਰਿਆਂ ਤੋਂ? ਬਿਲਕੁਲ ਅਜਿਹਾ ਕਰ ਦਿਖਾਇਆ ਹੈ ਭੋਪਾਲ ਦੇ ਨੌਜਵਾਨ ਨੇ। ਦੁਨੀਆ ਭਰ ਦੇ ਬੱਕਰਿਆਂ ਦੀ ਫ਼ੋਟੋਆਂ ਉਹ ਆਪਣੇ ਫੇਸਬੁੱਕ ਪੇਜ 'ਨੈਸ਼ਨਲ ਬੱਕਰਾ ਟੀਮ' ਉੱਤੇ ਪੋਸਟ ਕਰਦਾ ਹੈ। ਇਸ ਪੇਜ ਰਾਹੀਂ ਉਹ ਦੇਸ਼ ਵਿਦੇਸ਼ ਦੇ ਬੱਕਰੇ ਵੇਚਦਾ ਅਤੇ ਖ਼ਰੀਦਦਾ ਹੈ। 23 ਸਾਲ ਦੇ ਸ਼ਾਦਾਬ ਹੁਸੈਨ ਕੁਰੈਸ਼ੀ 4 ਸਾਲਾਂ ਤੋਂ ਇਸ ਫੇਸਬੁੱਕ ਪੇਜ ਤੋਂ ਬੱਕਰੇ ਖਰੀਦਦਾ ਅਤੇ ਵੇਚਦਾ ਹੈ। ਉਸਦੇ ਇਸ ਪੇਜ ਉੱਤੇ ਅੱਠ ਲੱਖ ਤੋਂ ਉੱਪਰ ਫੌਲਰ ਹਨ। ਇਸ ਪੇਜ ਰਾਹੀਂ ਉਹ ਦੇਸ਼ ਵਿਦੇਸ਼ ਸੈਂਕੜੇ ਬੱਕਰੇ ਵੇਚ ਚੁੱਕਾ ਹੈ। ਸ਼ਾਦਾਬ ਉਂਜ ਤਾਂ 14 ਸਾਲ ਦੀ ਉਮਰ ਤੋਂ ਬੱਕਰਿਆਂ ਦੀ ਖਰੀਦ-ਫਰੋਖਤ ਕਰ ਰਿਹਾ ਹੈ। ਪਰ ਵਪਾਰ ਦੇ ਰੂਪ ਵਿੱਚ ਉਹ 17 ਸਾਲ ਦੀ ਉਮਰ ਵਿੱਚ ਸ਼ੁਰੂ ਕੀਤਾ ਹੈ। ਉਸ ਨੇ ਆਪਣੇ ਕੋਈ ਦੁਕਾਨ ਨਹੀਂ ਬਣਾਈ ਬਲਕਿ ਨਿੱਜੀ ਸੰਪਰਕ ਦੀ ਬਦੌਲਤ ਬੱਕਰਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਦੇ ਰਹੇ। ਫਿਰ ਉਸ ਨੇ ਕੁੱਝ ਵੱਖਰਾ ਕਰਨ ਦੀ ਸੋਚੀ ਅਤੇ ਫੇਸਬੁੱਕ ਉੱਤੇ 'ਨੈਸ਼ਨਲ ਬੱਕਰਾ ਟੀਮ' ਪੇਜ ਬਣਾਇਆ। ਇਸਤੇ ਉਸ ਨੇ ਆਪਣਾ ਵਟਸਐਪ ਨੰਬਰ ਦਿੱਤਾ। ਜਿਸ ਰਾਹੀਂ ਉਹ ਬੱਕਰਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਲੱਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...

 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 

Embed widget