ਪੜਚੋਲ ਕਰੋ

ਕਿਸਾਨਾਂ 'ਤੇ ਨਵੀਂ ਮਾਰ, ਘਟੇਗਾ ਕਣਕ ਤੇ ਝੋਨੇ ਦਾ ਝਾੜ

ਚੰਡੀਗੜ੍ਹ: ਲਗਾਤਾਰ ਹੋ ਰਿਹਾ ਮੌਸਮੀ ਬਦਲਾਅ ਕਿਸਾਨਾਂ ਲਈ ਹਾਨੀਕਾਰਕ ਸਾਬਤ ਹੋ ਰਿਹਾ ਹੈ। ਇਸ ਨਾਲ ਇੱਕ ਪਾਸੇ ਫਸਲਾਂ ਉੱਪਰ ਲਾਗਤ ਵਧ ਰਹੀ ਹੈ ਤੇ ਦੂਜੇ ਪਾਸੇ ਝਾੜ ਵੀ ਘਟ ਰਿਹਾ ਹੈ। ਇਹ ਖੁਲਾਸਾ ਕੇਂਦਰ ਸਰਕਾਰ ਵੱਲੋਂ ਕਰਵਾਏ ਤਾਜ਼ਾ ਅਧਿਐਨ ਵਿੱਚ ਹੋਇਆ ਹੈ।   ਸਰਕਾਰ ਵੱਲੋਂ ਕਰਵਾਏ ਅਧਿਐਨ ਵਿੱਚ ਖੁਲਾਸਾ ਹੋਇਆ ਹੈ ਕਿ ਮੌਸਮੀ ਬਦਲਾਅ ਕਾਰਨ ਮੱਕੀ, ਕਣਕ ਤੇ ਝੋਨੇ ਦੀ ਪੈਦਾਵਾਰ ਘਟੇਗੀ। ਇਹ ਜਾਣਕਾਰੀ ਸੋਮਵਾਰ ਨੂੰ ਲੋਕ ਸਭਾ ਵਿੱਚ ਦਿੱਤੀ ਗਈ। ਵਾਤਾਵਰਨ, ਜੰਗਲਾਤ ਤੇ ਮੌਸਮੀ ਬਦਲਾਅ ਬਾਰੇ ਵਿਭਾਗ ਦੇ ਮੰਤਰੀ ਹਰਸ਼ ਵਰਧਨ ਨੇ ਪ੍ਰਸ਼ਨ ਕਾਲ ਦੌਰਾਨ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਧਿਐਨ ਵਿੱਚ ਮੌਸਮੀ ਬਦਲਾਅ ਦਾ ਅਰਥਚਾਰੇ ਦੇ ਚਾਰ ਖੇਤਰਾਂ-ਖੇਤੀਬਾੜੀ, ਪਾਣੀ, ਕੁਦਰਤੀ ਹਾਲਾਤ ਤੇ ਵਿਭਿੰਨਤਾ ਤੇ ਸਿਹਤ ’ਤੇ ਅਸਰ ਪੈਣ ਦਾ ਖੁਲਾਸਾ ਹੋਇਆ ਹੈ। ਯਾਦ ਰਹੇ ਦੇਸ਼ ਦੇ ਜ਼ਿਆਦਾਤਰ ਹਿੱਸੇ ਵਿੱਚ ਫਸਲਾਂ ਕੁਦਰਤ 'ਤੇ ਹੀ ਨਿਰਭਰ ਹਨ। ਇਸ ਲਈ ਜ਼ਿਆਦਾ ਬਾਰਸ਼ ਜਾਂ ਗਰਮੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਦੀ ਹੈ। ਮੌਸਮੀ ਬਦਲਾਅ ਨਾਲ ਫਸਲਾਂ ਦਾ ਉਤਪਾਦਨ ਸਿੱਧੇ ਤੌਰ 'ਤੇ ਜੁੜਿਆ ਹੋਇਆ ਹੈ।

ਟਾਪ ਹੈਡਲਾਈਨ

ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Embed widget