ਪੜਚੋਲ ਕਰੋ

ਮਿਲੋ ਦੁਨੀਆ ਦੇ ਸਭ ਤੋਂ ਵੱਡੇ ਸਟਾਈਲਿਸ਼ ਕਿਸਾਨ ਨਾਲ, ਵੱਖਰੀ ਸੋਚ ਨਾਲ ਕਰਦਾ ਖੇਤੀ

ਟੋਕੀਓ: ਅੱਜ ਦੇ ਸਮੇਂ 'ਚ ਭਾਰਤੀ ਨੌਜਵਾਨ ਖੇਤੀਬਾੜੀ ਛੱਡ ਕੇ ਵਿਦੇਸ਼ਾਂ ਵੱਲ ਕੂਚ ਕਰਦੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਕਿਸਾਨੀ ਕਰਨ 'ਚ ਪੈਸੇ ਨਹੀਂ ਹਨ ਅਤੇ ਸਾਰਾ ਦਿਨ ਮਿੱਟੀ ਨਾਲ ਮਿੱਟੀ ਵੀ ਹੋਣਾ ਪੈਂਦਾ ਹੈ। ਇਸ ਲਈ ਉਨ੍ਹਾਂ ਦਾ ਰੁਝਾਨ ਖੇਤੀਬਾੜੀ ਤੋਂ ਹਟਦਾ ਜਾ ਰਿਹਾ ਹੈ ਪਰ ਜੇਕਰ ਗੱਲ ਕੀਤੀ ਜਾਵੇ, ਵਿਦੇਸ਼ ਦੀ ਤਾਂ ਉੱਥੇ ਰਹਿੰਦੇ ਪੰਜਾਬੀ ਵੀਰ ਵੀ ਖੇਤੀ-ਕਿਸਾਨੀ 'ਚ ਕਾਫ਼ੀ ਮੁਨਾਫ਼ਾ ਕਮਾ ਰਹੇ ਹਨ ਅਤੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਭਾਰਤ ਵਿਚ ਰਹਿ ਰਹੇ ਨੌਜਵਾਨਾਂ ਦਾ ਖੇਤੀਬਾੜੀ ਪ੍ਰਤੀ ਨਜ਼ਰੀਆ ਬਦਲਣ ਲਈ ਜਾਪਾਨ ਦਾ ਇੱਕ ਕਿਸਾਨ ਕੁੱਝ ਵੱਖਰਾ ਕਰ ਰਿਹਾ ਹੈ। ਕਿਓਟੋ ਸਾਈਟੋ ਨਾਂ ਦਾ ਇਹ ਨੌਜਵਾਨ ਕਿਸਾਨ ਝੋਨੇ ਦੀ ਖੇਤੀ ਕਰਨ ਵਾਲੇ ਕਿਸਾਨ ਹਨ ਪਰ ਉਹ ਖ਼ਾਸ ਵਜ੍ਹਾ ਕਰ ਕੇ ਦੁਨੀਆ ਭਰ ਵਿਚ ਚਰਚਿਤ ਹੋ ਰਹੇ ਹਨ। ਦਰਅਸਲ ਉਹ ਸੂਟ-ਬੂਟ ਪਹਿਨ ਕੇ ਖੇਤਾਂ 'ਚ ਕੰਮ ਕਰਦੇ ਹਨ। Kiyoto-Saito-suit-farmer3-600x450                                                             ਕਿਓਟੋ ਸਾਈਟੋ ਆਪਣੇ ਖੇਤ 'ਚ ਕੰਮ ਕਰਦਾ ਹੋਇਆ। ਕਿਓਟੋ ਦਾ ਕਹਿਣਾ ਹੈ ਕਿ ਉਹ ਖੇਤੀ-ਕਿਸਾਨੀ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਖ਼ਾਸ ਕਰੇ ਪੰਜਾਬੀ ਨੌਜਵਾਨ ਮੰਨਦੇ ਹਨ ਕਿ ਕਿਸਾਨੀ ਕਰਨ 'ਚ ਪੈਸੇ ਨਹੀਂ ਹਨ ਅਤੇ ਪੂਰੇ ਦਿਨ ਹੀ ਗੰਦੇ ਰਹਿੰਦੇ ਹਨ ਪਰ ਅਜਿਹਾ ਨਹੀਂ ਹੈ, ਕਿਸਾਨੀ 'ਚ ਵੀ ਬਹੁਤ ਪੈਸਾ ਹੈ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਨੌਜਵਾਨ ਖੇਤੀ ਨੂੰ ਅਨੰਦ ਦੇ ਰੂਪ 'ਚ ਲੈਣ ਅਤੇ ਇਸ ਨਾਲ ਜੁੜਨ। ਕਿਓਟੋ ਦਾ ਪਰਿਵਾਰ ਕਾਫ਼ੀ ਸਮੇਂ ਤੋਂ ਇਸ ਕੰਮ 'ਚ ਲੱਗਾ ਹੋਇਆ ਹੈ। ਉਹ ਨੌਕਰੀ ਕਰਨ ਲਈ ਸ਼ਹਿਰ ਚਲੇ ਗਏ ਸਨ ਪਰ ਹੁਣ ਉਹ ਆਪਣੇ ਪਿੰਡ ਪਰਤੇ ਹਨ ਅਤੇ ਖੇਤੀਬਾੜੀ ਦਾ ਕੰਮ ਕਰਨ ਲੱਗੇ ਹਨ। ਉਨ੍ਹਾਂ ਨੇ ਖੇਤੀਬਾੜੀ ਦੇ ਕੰਮ 'ਚ ਜ਼ਰਾ ਕੁ ਬਦਲਾਅ ਕੀਤਾ ਹੈ। ਜਿਸ ਕਾਰਨ ਦੁਨੀਆ ਭਰ ਵਿਚ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਜਾਪਾਨ ਦੀਆਂ ਅਖ਼ਬਾਰਾਂ 'ਚ ਉਨ੍ਹਾਂ ਦੀਆਂ ਖ਼ਬਰਾਂ ਅਤੇ ਤਸਵੀਰਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਬੱਸ ਇੰਨਾ ਹੀ ਨਹੀਂ ਉਹ ਕਿਸਾਨੀ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਵੀ ਸਾਂਝਾ ਕਰਦੇ ਹਨ। ਵੀਡੀਉ ਦੇਖਣ ਲਈ ਹੇਠ ਕਲਿਕ ਕਰੋ.. [embed]
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget