ਪੜਚੋਲ ਕਰੋ

ਸੜਕਾਂ 'ਤੇ ਦੁੱਧ ਦੀਆਂ ਨਦੀਆਂ! ਸੈਂਕੜੇ ਲੀਟਰ ਦੁੱਧ ਰੋੜ੍ਹਿਆ

ਮਹਾਰਾਸ਼ਟਰ ਵਿੱਚ ਦੁੱਧ ਉਤਪਾਦਕਾਂ ਦਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਮਹਾਰਾਸ਼ਟਰ ਵਿੱਚ ਦੁੱਧ ਉਤਪਾਦਕ ਕਿਸਾਨ ਤੇ ਦੁੱਧ ਯੂਨੀਅਨਾਂ ਨੇ ਦੁੱਧ ਦੀ ਖਰੀਦ ਮੁੱਲ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅੰਦੋਲਨ ਸ਼ੁਰੂ ਕੀਤਾ ਸੀ।

ਮੁੰਬਈ: ਮਹਾਰਾਸ਼ਟਰ ਵਿੱਚ ਦੁੱਧ ਉਤਪਾਦਕਾਂ ਦਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਮਹਾਰਾਸ਼ਟਰ ਵਿੱਚ ਦੁੱਧ ਉਤਪਾਦਕ ਕਿਸਾਨ ਤੇ ਦੁੱਧ ਯੂਨੀਅਨਾਂ ਨੇ ਦੁੱਧ ਦੀ ਖਰੀਦ ਮੁੱਲ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅੰਦੋਲਨ ਸ਼ੁਰੂ ਕੀਤਾ ਸੀ। ਕਿਸਾਨਾਂ ਨੂੰ ਦੁੱਧ ਦੀ ਵਧ ਕੀਮਤ ਦੇਣ ਲਈ ਮਹਾਰਾਸ਼ਟਰ ਵਿੱਚ ਅੰਦੋਲਨ ਤੇਜ਼ ਹੋ ਰਿਹਾ ਹੈ। ਦੁੱਧ ਉਤਪਾਦਕ ਕਿਸਾਨਾਂ ਨੇ ਮਹਾਰਾਸ਼ਟਰ ਦੇ ਹਿੰਗੋਲ ਵਿੱਚ ਦੁੱਧ ਦੇ ਟੈਂਕਰ ਨੂੰ ਅੱਗ ਲਾ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਟਾਇਰਾਂ 'ਤੇ ਪੈਟਰੋਲ ਛਿੜਕ ਕੇ ਅੱਗ ਲਾਈ। ਕੋਲਹਾਪੁਰ ਦੇ ਬਿਦਰੀ ਖੇਤਰ ਵਿੱਚ, ਅੰਦੋਲਨਕਾਰੀਆਂ ਨੇ ਦੁੱਧ ਵਾਲੀ ਗੱਡੀ ਨੂੰ ਰੋਕਿਆ ਤੇ ਸੈਂਕੜੇ ਲੀਟਰ ਦੁੱਧ ਸੜਕਾਂ ਤੇ ਰੋੜ੍ਹ ਦਿੱਤਾ।ਅਕੋਲਾ ਵਿੱਚ ਕਿਸਾਨ ਨੇ ਕਈ ਲੀਟਰ ਦੁੱਧ ਸੜਕਾਂ ‘ਤੇ ਡੋਲ ਦਿੱਤਾ। ਅੰਦੋਲਨ ਨਾਲ ਜੁੜੇ ਸਵਾਭਿਮਨੀ ਸ਼ੇਤਕਰੀ ਦੇ ਕਰਮਚਾਰੀਆਂ ਨੇ ਅੱਜ ਸਵੇਰੇ ਪਹਿਲਾਂ ਭਗਵਾਨ ਭੈਰਵਨਾਥ ਨੂੰ ਦੁੱਧ ਭੇਟ ਕਰਕੇ ਆਪਣੀ ਦੁੱਧ ਅੰਦੋਲਨ ਦੀ ਸ਼ੁਰੂਆਤ ਕੀਤੀ। ਕਿਸਾਨ ਆਗੂ ਰਾਜੂ ਸ਼ੈੱਟੀ ਦੀ ਪਾਰਟੀ ਸਵਾਭਿਮਨੀ ਸ਼ੇਤਕਰੀ ਦੇ ਕਾਰਕੁਨਾਂ ਨੇ ਅੱਜ ਕਈ ਥਾਵਾਂ ‘ਤੇ ਦੁੱਧ ਦੇ ਟੈਂਕਰਾਂ ਦੀ ਭੰਨਤੋੜ ਕੀਤੀ। ਮਹਾਂਰਾਸ਼ਟਰ ਦੇ ਕੈਬਨਿਟ ਮੰਤਰੀ ਜੈਅੰਤ ਪਾਟਿਲ ਦੀ ਦੁੱਧ ਯੂਨੀਅਨ ਦਾ ਮਿਲਕ ਟੈਂਕਰ ਸੁੱਭਿਮਿਨੀ ਸ਼ੇਤਕਾਰੀਆਂ ਨੇ ਸੜਕ 'ਤੇ ਰੋੜ੍ਹ ਦਿੱਤਾ। ਇਹ ਟੈਂਕਰ ਦਿਗਰਾਸ ਕਸਬੇ ਤੋਂ ਮੁੰਬਈ ਦਾ ਦੁੱਧ ਲੈ ਕੇ ਜਾ ਰਿਹਾ ਸੀ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget