ਪੜਚੋਲ ਕਰੋ

ਹਰਿਆਣਾ ਦੀ ਮੱਝ ਨੇ ਬਣਾਇਆ ਦੁੱਧ ਦੇਣ 'ਚ ਵਿਸ਼ਵ ਰਿਕਾਰਡ

ਹਰਿਆਣੇ ਦੇ ਇੱਕ ਕਿਸਾਨ ਦੀ ਮੱਝ ਨੇ 24 ਘੰਟੇ ਵਿੱਚ 32.66 ਕਿੱਲੋ ਦੁੱਧ ਦੇ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਸ ਮੱਝ ਨੇ ਪਾਕਿਸਤਾਨ ਦੀ ਇੱਕ ਮੱਝ ਦਾ 32.15 ਕਿੱਲੋ ਦਾ ਰਿਕਾਰਡ ਤੋੜਦੇ ਹੋਏ ਇੱਕ ਲੱਖ ਰੁਪਏ ਦਾ ਇਨਾਮ ਵੀ ਜਿੱਤਿਆ ਹੈ। ਇਹ ਮੁਕਾਬਲੇ ਜਗਰਾਓਂ ਦੀ ਪਸ਼ੂ ਮੰਡੀ ਵਿੱਚ ਚੱਲ ਰਹੇ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਕਿਸਾਨ ਮੇਲੇ ਵਿੱਚ ਹੋਏ। ਮੇਲੇ ਦੇ ਅੱਜ ਤੀਜੇ ਦਿਨ ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਪਹੁੰਚੇ।

ਲੁਧਿਆਣਾ: ਹਰਿਆਣੇ ਦੇ ਇੱਕ ਕਿਸਾਨ ਦੀ ਮੱਝ ਨੇ 24 ਘੰਟੇ ਵਿੱਚ 32.66 ਕਿੱਲੋ ਦੁੱਧ ਦੇ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਸ ਮੱਝ ਨੇ ਪਾਕਿਸਤਾਨ ਦੀ ਇੱਕ ਮੱਝ ਦਾ 32.15 ਕਿੱਲੋ ਦਾ ਰਿਕਾਰਡ ਤੋੜਦੇ ਹੋਏ ਇੱਕ ਲੱਖ ਰੁਪਏ ਦਾ ਇਨਾਮ ਵੀ ਜਿੱਤਿਆ ਹੈ। ਇਹ ਮੁਕਾਬਲੇ ਜਗਰਾਓਂ ਦੀ ਪਸ਼ੂ ਮੰਡੀ ਵਿੱਚ ਚੱਲ ਰਹੇ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਕਿਸਾਨ ਮੇਲੇ ਵਿੱਚ ਹੋਏ। ਮੇਲੇ ਦੇ ਅੱਜ ਤੀਜੇ ਦਿਨ ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਪਹੁੰਚੇ। ਤਿੰਨ ਦਿਨਾਂ ਕਿਸਾਨ ਮੇਲੇ ਵਿੱਚ ਜਿੱਥੇ 300 ਤੋਂ ਵੀ ਵੱਧ ਕੰਪਨੀਆਂ ਨੇ ਕਿਸਾਨਾਂ ਨੂੰ ਜ਼ਿਆਦਾ ਮੁਨਾਫ਼ਾ ਕਮਾਉਣ ਲਈ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਲੱਖਾਂ ਦੀ ਕੀਮਤ ਵਾਲੇ ਪਸ਼ੂ ਵੀ ਇਸ ਮੇਲੇ ਦਾ ਆਕਰਸ਼ਣ ਬਣੇ ਰਹੇ। ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਰਦਪੁਰਾ ਨੇ ਦੱਸਿਆ ਕਿ ਐਸੋਸੀਏਸ਼ਨ ਪਿਛਲੇ 13 ਸਾਲਾਂ ਤੋਂ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਅਪਨਾਉਣ ਲਈ ਪ੍ਰੇਰਿਤ ਕਰ ਰਹੀ ਹੈ ਤੇ ਚਿੱਟੀ ਕ੍ਰਾਂਤੀ ਲਿਆਉਣ ਦਾ ਯਤਨ ਕਰ ਰਹੀ ਹੈ। ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਤੇ ਦੂਜੇ ਰਾਜਾਂ ਵਿੱਚੋਂ ਪਸ਼ੂਆਂ ਦੀ ਢੋਆ-ਢੁਹਾਈ ਲਈ ਸਰਟੀਫਿਕੇਟ ਡੀ ਸੀ ਦੀ ਬਜਾਏ ਵੈਟਨਰੀ ਅਫਸਰਾਂ ਵੱਲੋਂ ਦਿੱਤਾ ਜਾਵੇਗਾ। ਇਸ ਨਾਲ ਪੰਜਾਬ ਦੇ ਕਿਸਾਨਾਂ ਦੀਆਂ ਕਾਫੀ ਮੁਸ਼ਕਲਾਂ ਹੱਲ ਹੋ ਜਾਣਗੀਆਂ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget