ਪੜਚੋਲ ਕਰੋ

Debt Waiver: ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ਼ ਕਰਨ ਦਾ ਉੱਠਿਆ ਮੁੱਦਾ, ਵਿਧਾਇਕ ਨੇ ਵਿਧਾਨ ਸਭਾ 'ਚ ਰੱਖੀ ਮੰਗ

Waive Self-Funded Cooperative Societies: ਉਹਨਾਂ ਨੇ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਕਰਜ਼ਾ ਮੁਆਫੀ ਸਕੀਮ ਵਿੱਚ ਸ਼ਾਮਲ ਕਰਨ ਲਈ ਇੱਕ ਵਫ਼ਦ ਦੇ ਨਾਲ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ

Cooperative Societies:  ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਸਿਫਰ ਕਾਲ ਦੌਰਾਨ ਬੋਲਦਿਆਂ ਸਾਰੀਆਂ ਸਵੈ-ਸਹਾਇਤਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ ਕਿਸਾਨ ਕਰਜ਼ਾ ਮੁਆਫੀ ਸਕੀਮ ਨੂੰ ਲਾਗੂ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਹੁਣ ਤੱਕ ਕਰਜ਼ਾ ਮੁਆਫੀ ਦਾ ਲਾਭ ਨਹੀਂ ਮਿਲਿਆ ਹੈ ਅਤੇ ਸਰਕਾਰ ਨੂੰ ਇਹਨਾਂ ਸਭਾਵਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਤੁਰੰਤ ਮੁਆਫ ਕਰਨੇ ਚਾਹੀਦੇ ਹਨ।

ਵਿਧਾਇਕ ਵਿਕਰਮਜੀਤ ਚੌਧਰੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿੱਚ ਸੀ ਤਾਂ ਸਰਕਾਰ ਨੇ ਲੱਖਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਸਨ। ਉਹਨਾਂ ਨੇ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਕਰਜ਼ਾ ਮੁਆਫੀ ਸਕੀਮ ਵਿੱਚ ਸ਼ਾਮਲ ਕਰਨ ਲਈ ਇੱਕ ਵਫ਼ਦ ਦੇ ਨਾਲ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਚੰਨੀ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ ਪਰ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਸਕੀਮ ਦਾ ਫਾਇਦਾ ਲੋਕਾਂ ਤੱਕ ਨਹੀਂ ਪਹੁੰਚਿਆ।

ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਪ੍ਰਦਾਨ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਵਿਧਾਇਕ ਵਿਕਰਮਜੀਤ ਚੌਧਰੀ ਨੇ ਇਸ ਸਾਲ ਮਾਰਚ ਮਹੀਨੇ 'ਚ ਵੀ ਵਿਧਾਨ ਸਭਾ 'ਚ ਇਸ ਮੁੱਦੇ 'ਤੇ ਇੱਕ ਸਵਾਲ ਉਠਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦੋਂ ਕਿਹਾ ਸੀ ਕਿ ਅਜਿਹੀਆਂ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਲਿਆ ਜਾਵੇਗਾ। ਵਿਧਾਇਕ ਚੌਧਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਣਦਾ ਲਾਭ ਨਹੀਂ ਦਿੱਤਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget