ਪੜਚੋਲ ਕਰੋ

ਕਿਸਾਨਾਂ ਨੂੰ 80 ਪ੍ਰਤੀਸ਼ਤ ਤੱਕ ਸਰਕਾਰੀ ਸਬਸਿਡੀ, ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਮਿਲੇਗੀ ਮਦਦ

ਦੱਸ ਦੇਈਏ ਕਿ ਜਦੋਂ ਇਸ ਐਪ ਦੀ ਸ਼ੁਰੂਆਤ ਕੀਤੀ ਜਾ ਰਹੀ ਸੀ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਦੇ ਜ਼ਰੀਏ ਕਿਸਾਨ ਆਪਣੇ ਖੇਤਾਂ ਦੇ 50 ਕਿਲੋਮੀਟਰ ਦੇ ਘੇਰੇ ਅੰਦਰ ਉਪਲੱਬਧ ਖੇਤੀਬਾੜੀ ਉਪਕਰਣ ਉਪਲੱਬਧ ਹੋ ਸਕਣਗੇ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਮੋਬਾਈਲ ਐਪ ਜਾਰੀ ਕੀਤੀ ਹੈ। ਇਸ ਮੋਬਾਈਲ ਐਪ ਜ਼ਰੀਏ ਕਿਸਾਨ ਕਿਰਾਏ 'ਤੇ ਆਸਾਨੀ ਨਾਲ ਖੇਤੀ ਮਸ਼ੀਨਰੀ ਦੀ ਮੰਗ ਕਰ ਸਕਦੇ ਹਨ। ਇਸ ਐਪ ਪਿੱਛੇ ਕੇਂਦਰ ਸਰਕਾਰ ਦਾ ਇਰਾਦਾ ਦੇਸ਼ ਦੇ ਉਨ੍ਹਾਂ ਕਿਸਾਨਾਂ ਨੂੰ ਸਹੀ ਸਮੇਂ 'ਤੇ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣਾ ਹੈ ਜੋ ਖੇਤੀ ਮਸ਼ੀਨਰੀ ਨਹੀਂ ਖਰੀਦ ਸਕਦੇ ਜਾਂ ਛੋਟੇ ਤੇ ਸੀਮਾਂਤ ਕਿਸਾਨ ਹਨ। ਦੱਸ ਦਈਏ ਕਿ ਇਸ ਐਪ ਜ਼ਰੀਏ ਓਲਾ-ਉਬੇਰ ਦੀ ਤਰਜ਼ 'ਤੇ ਖੇਤੀ ਲਈ ਲੋੜੀਂਦੇ ਉਪਕਰਣ ਕਿਸਾਨਾਂ ਨੂੰ ਘੱਟ ਪੈਸਿਆਂ ਵਿੱਚ ਦਿੱਤੇ ਜਾਣਗੇ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਨੇ ਇਸ ਐਪ ਨੂੰ ਸੀਐਚਸੀ ਫਾਰਮ ਮਸ਼ੀਨਰੀ ਮੋਬਾਈਲ ਐਪ ਦਾ ਨਾਂ ਦਿੱਤਾ ਹੈ। ਸੀਐਚਸੀ ਫਾਰਮ ਮਸ਼ੀਨਰੀ ਮੋਬਾਈਲ ਐਪ ਤੋਂ ਪਹਿਲਾਂ ਟਰੈਕਟਰ ਬੁਕਿੰਗ ਲਈ ਵੀ ਐਪ ਜਾਰੀ ਕੀਤੀ ਗਈ ਹੈ। ਭਾਰਤ ਦੀ ਭਾਸ਼ਾਈ ਵਿਭਿੰਨਤਾ ਦੇ ਮੱਦੇਨਜ਼ਰ ਇਸ ਐਪ ਨੂੰ ਹਿੰਦੀ ਤੇ ਅੰਗਰੇਜ਼ੀ ਸਮੇਤ 12 ਭਾਸ਼ਾਵਾਂ ਵਿੱਚ ਉਪਲਬਧ ਕਰਵਾਇਆ ਗਿਆ ਹੈ। ਤੋਮਰ ਨੇ ਕਿਹਾ ਕਿ ਮੰਤਰਾਲੇ ਨੇ ਸਾਰੇ ਖੇਤੀਬਾੜੀ ਮਸ਼ੀਨਰੀ ਕਸਟਮ ਸੇਵਾ ਪ੍ਰਦਾਤਾਵਾਂ ਤੇ ਕਿਸਾਨਾਂ ਨੂੰ ਇੱਕ ਪਲੇਟਫਾਰਮ 'ਤੇ ਲਿਆਉਣ ਲਈ ਐਂਡਰਾਇਡ ਪਲੇਟਫਾਰਮ 'ਤੇ ਮੋਬਾਈਲ ਫੋਨ ਐਪ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਜੇ ਕਿਸੇ ਕਿਸਾਨ ਨੂੰ ਖੇਤੀਬਾੜੀ ਸੰਦਾਂ 'ਤੇ ਛੋਟ ਲਈ ਅਰਜ਼ੀ ਦੇਣੀ ਪੈਂਦੀ ਹੈ, ਤਾਂ ਉਹ Common Service Center ਜਾ ਕੇ ਅਰਜ਼ੀ ਦੇ ਸਕਦਾ ਹੈ। ਕਸਟਮ ਹਾਇਰਿੰਗ ਸੈਂਟਰ ਖੋਲ੍ਹਣ 'ਤੇ ਸਬਸਿਡੀ: ਅਹਿਮ ਗੱਲ ਇਹ ਹੈ ਕਿ ਜੇ ਤੁਸੀਂ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਕਾਰੋਬਾਰ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਹਰ ਸਾਲ ਕਸਟਮ ਹਾਇਰਿੰਗ ਸੈਂਟਰ ਸਕੀਮ ਵਿੱਚ ਸ਼ਾਮਲ ਹੋ ਕੇ ਲੱਖਾਂ ਰੁਪਏ ਕਮਾ ਸਕਦੇ ਹੋ। ਇਸ ਦੇ ਲਈ ਕੇਂਦਰ ਸਰਕਾਰ ਵੱਲੋਂ 80 ਪ੍ਰਤੀਸ਼ਤ ਤੱਕ ਸਰਕਾਰੀ ਸਬਸਿਡੀ ਦਿੱਤੀ ਜਾਏਗੀ। ਸਰਕਾਰ ਮਸ਼ੀਨਰੀ ਦੀ ਕੀਮਤ ਤੈਅ ਨਹੀਂ ਕਰੇਗੀ। ਇਹ ਸਹੂਲਤ 5 ਤੋਂ 50 ਕਿਲੋਮੀਟਰ ਦੇ ਵਿਚਕਾਰ ਉਪਲਬਧ ਹੋਵੇਗੀ। ਜੇ ਤੁਹਾਡੇ ਕੋਲ ਇਕ ਵੀ ਖੇਤੀ ਵਾਲੀ ਮਸ਼ੀਨ ਹੈ, ਤਾਂ ਤੁਸੀਂ ਇਸ ਨੂੰ ਕਿਰਾਏ 'ਤੇ ਦੇਣ ਲਈ ਅਜੇ ਵੀ ਐਪ ਵਿੱਚ ਰਜਿਸਟਰ ਕਰ ਸਕਦੇ ਹੋ। ਇਸ ਦੇ ਨਾਲ ਹੀ ਸਾਈਬਰ ਕੈਫੇ ਆਦਿ ਤੋਂ ਵੀ ਕਿਸਾਨ ਬਿਨੈ ਕਰ ਸਕਦੇ ਹਨ, ਜਿਸ ਲਈ ਕਿਸਾਨ ਨੂੰ agrimachinery.in ਪੋਰਟਲ 'ਤੇ ਅਪਲਾਈ ਕਰਨਾ ਪਏਗਾ। ਇਹ ਐਪ ਗੂਗਲ ਪਲੇ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ

 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ

Embed widget