ਪੜਚੋਲ ਕਰੋ

Subsidy on Fertilizers: ਕਿਸਾਨਾਂ ਨੂੰ ਰਾਹਤ, ਖਾਦਾਂ 'ਤੇ ਸਬਸਿਡੀ ਵਧਾਉਣ ਲਈ ਕੈਬਨਿਟ ਮੀਟਿੰਗ 'ਚ ਲਿਆ ਗਿਆ ਫੈਸਲਾ

Subsidy on Fertilizers: ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

Subsidy on Fertilizers: ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਸਾਉਣੀ ਦੇ ਸੀਜ਼ਨ ਲਈ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ।

ਸਬਸਿਡੀ ਵਧਾਉਣ ਨਾਲ ਕਿਸਾਨਾਂ ਨੂੰ ਮਿਲਦੀਆਂ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ ਤੇ ਉਨ੍ਹਾਂ ਨੂੰ ਪੁਰਾਣੀ ਕੀਮਤ 'ਤੇ ਹੀ ਖਾਦ ਮਿਲਣੀ ਸੰਭਵ ਹੋਵੇਗੀ। ਸਰਕਾਰੀ ਸੂਤਰਾਂ ਅਨੁਸਾਰ ਖਾਦਾਂ ਦੀਆਂ ਕੀਮਤਾਂ ਕੌਮਾਂਤਰੀ ਮੰਡੀ ਵਿੱਚ ਪਿਛਲੇ ਸਾਲ ਜਨਵਰੀ ਤੋਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਦੇਸ਼ ਵਿੱਚ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰੂਸ ਤੇ ਯੂਕਰੇਨ ਦੀ ਜੰਗ ਕਾਰਨ ਭਾਰਤ ਵਿੱਚ ਖਾਦਾਂ ਦੀ ਦਰਾਮਦ ਵੀ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਖਾਦ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਵਧਾ ਕੇ ਕੀਮਤ ਨੂੰ ਵਧਣ ਤੋਂ ਰੋਕਿਆ ਜਾਵੇਗਾ।

Punjab Farmers: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਸੂਬੇ 'ਚ ਲੱਗਣਗੇ 12 ਮਿਲਕ ਪਲਾਂਟ
ਨਹੀਂ ਆਉਣ ਦਿੱਤੀ ਜਾਵੇਗੀ ਫਰਟੀਲਾਈਜ਼ਰ ਦੀ ਕਮੀ
ਸੂਤਰਾਂ ਅਨੁਸਾਰ ਇਸ ਸਾਲ ਪ੍ਰਤੀਕੂਲ ਆਲਮੀ ਹਾਲਾਤ ਦੇ ਬਾਵਜੂਦ ਖਾਦਾਂ ਦੀ ਕੋਈ ਕਮੀ ਨਹੀਂ ਰਹੇਗੀ। ਸੂਤਰਾਂ ਨੇ ਦੱਸਿਆ ਕਿ ਇਸ ਸਾਲ ਸਾਉਣੀ ਦੇ ਸੀਜ਼ਨ (ਜਿਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਸ਼ੁਰੂ ਹੁੰਦੀ ਹੈ) ਵਿੱਚ 354 ਲੱਖ ਟਨ ਖਾਦ ਦੀ ਮੰਗ ਹੋਣ ਦੀ ਸੰਭਾਵਨਾ ਹੈ ਜਦਕਿ ਇਸ ਦੀ ਉਪਲਬਧਤਾ 485 ਲੱਖ ਟਨ ਰਹਿਣ ਦਾ ਅਨੁਮਾਨ ਹੈ। ਇਸ ਵਿੱਚ ਘਰੇਲੂ ਤੇ ਦਰਾਮਦ ਖਾਦ ਦੋਵੇਂ ਸ਼ਾਮਲ ਹਨ।

ਬਜਟ 'ਚ ਖਾਦਾਂ 'ਤੇ ਸਬਸਿਡੀ 'ਚ ਕਟੌਤੀ ਦਾ ਐਲਾਨ
ਫਰਵਰੀ ਦੇ ਮਹੀਨੇ ਜਦੋਂ ਸਰਕਾਰ ਨੇ ਬਜਟ ਪੇਸ਼ ਕੀਤਾ ਸੀ ਤਾਂ ਖਾਦਾਂ 'ਤੇ ਸਬਸਿਡੀ 'ਚ ਵੀ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਯੂਰੀਆ ਸਬਸਿਡੀ ਲਈ 63 ਹਜ਼ਾਰ 222 ਕਰੋੜ ਰੁਪਏ ਅਲਾਟ ਕੀਤੇ ਸਨ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget