ਪੜਚੋਲ ਕਰੋ

ਸਾਉਣੀ ਦੀਆਂ ਫਸਲਾਂ ਬਾਰੇ ਮੋਦੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ

ਮੋਦੀ ਸਕਰਾਰ ਨੇ ਕਿਸਾਨਾਂ ਨੂੰ ਖੁਸ਼ ਕਰਨ ਲਈ ਖ਼ਾਸ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਕੈਬਨਿਟ ਦੀ ਬੈਠਕ ‘ਚ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਮੁੱਲ ਵਿੱਚ ਇਜ਼ਾਫਾ ਕਰ ਦਿੱਤਾ ਹੈ।

ਨਵੀਂ ਦਿੱਲੀ: ਮੋਦੀ ਸਕਰਾਰ ਨੇ ਕਿਸਾਨਾਂ ਨੂੰ ਖੁਸ਼ ਕਰਨ ਲਈ ਖ਼ਾਸ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਕੈਬਨਿਟ ਦੀ ਬੈਠਕ ‘ਚ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਮੁੱਲ ਵਿੱਚ ਇਜ਼ਾਫਾ ਕਰ ਦਿੱਤਾ ਹੈ। ਇਹ ਵਾਧਾ ਸੋਇਆਬੀਨ, ਤੂਰ, ਮਾਹ ਦਾਲ ਸਮੇਤ ਸੂਰਜਮੁਖੀ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਹੈ। ਸੋਇਆਬੀਨ ਦੀ ਕੀਮਤ ‘ਚ 311 ਰੁਪਏ ਪ੍ਰਤੀ ਕਵੰਟਲ ਦਾ ਵਾਧਾ ਕੀਤਾ ਗਿਆ ਹੈ ਜਦਕਿ ਸੂਰਜਮੁਖੀ ਦੀ ਕੀਮਤ ‘ਚ 262 ਰੁਪਏ ਪ੍ਰਤੀ ਕਵੰਟਲ, ਤੂਰ ਦਾਲ ਦੀ ਕੀਮਤ ‘ਚ 125 ਰੁਪਏ ਪ੍ਰਤੀ ਕਵੰਟਲ ਤੇ ਮਾਹ ਦੀ ਦਾਲ ‘ਚ 100 ਰੁਪਏ ਪ੍ਰਤੀ ਕਵੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿਲ ਦੀ ਕੀਮਤ ‘ਚ 236 ਰੁਪਏ ਪ੍ਰਤੀ ਕਵੰਟਲ ਦਾ ਵਾਧਾ ਕੀਤਾ ਗਿਆ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget