ਪੜਚੋਲ ਕਰੋ

ਕਿਸਾਨਾਂ ਦੇ ਖ਼ਾਤਿਆਂ ’ਚ 10-10 ਹਜ਼ਾਰ ਭੇਜੇਗੀ ਮੋਦੀ ਸਰਕਾਰ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਰਾਹਤ ਦੇਣ ’ਤੇ ਵਿਚਾਰਾਂ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਮੋਦੀ ਸਰਕਾਰ ਕਰਜ਼ਾ ਮੁਆਫ਼ੀ ਯੋਜਨਾ ’ਤੇ ਕੰਮ ਕਰ ਰਹੀ ਹੈ। ਸਰਕਾਰ ਜਲਦ ਹੀ ਇਸ ਮੁੱਦੇ ’ਤੇ ਵੱਡਾ ਫੈਸਲਾ ਲੈ ਸਕਦੀ ਹੈ। ਸੂਤਰਾਂ ਮੁਤਾਬਕ ਜਲਦ ਹੀ ਕੈਬਨਿਟ ਇਸ ਯੋਜਨਾ ਦੇ ਪ੍ਰਸਾਤਾਵ ’ਤੇ ਮੋਹਰ ਲਾ ਸਕਦੀ ਹੈ। ਕੈਬਨਿਟ ਦੀ ਮਨਜ਼ੂਰੀ ਬਾਅਦ ਮੋਦੀ ਇਸ ਕਿਸਾਨਾਂ ਲਈ ਚੰਗਾ ਐਲਾਨ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਕਰਜ਼ਾ ਮੁਆਫ਼ੀ ਦੀ ਥਾਂ ਮੋਦੀ ਸਰਕਾਰ ਸਿੱਧਾ ਕਿਸਾਨਾਂ ਦੇ ਖ਼ਾਤਿਆਂ ਵਿੱਚ ਪੈਸੇ ਭੇਜਣ ਦੇ ਪੱਖ ਵਿੱਚ ਹੈ। ਇਸ ਕੰਮ ਲਈ ਸਰਕਾਰ ਜਿਨ੍ਹਾਂ ਵਿਕਲਪਾਂ ’ਤੇ ਵਿਚਾਰ ਕਰ ਰਹੀ ਹੈ, ਉਨ੍ਹਾਂ ਵਿੱਚ ਮੱਦ ਪ੍ਰਦੇਸ਼ ਦੀ ਭਾਵੰਤਰ ਯੋਜਨਾ, ਉੜੀਸਾ ਤੇ ਤੇਲੰਗਾਨਾ ਦੀਆਂ ਯੋਜਨਾਵਾਂ ਵੀ ਸ਼ਾਮਲ ਹਨ। ਭਾਵੰਤਰ ਯੋਜਨਾ ਤਹਿਤ ਫਸਲ ਦੀ ਸਰਕਾਰੀ ਕੀਮਤ ਤੇ ਅਸਲ ਵਿਕਰੀ ਦਾ ਅੰਤਰ ਸਿੱਧਾ ਕਿਸਾਨਾਂ ਦੇ ਖ਼ਾਤਿਆਂ ਵਿੱਚ ਭੇਜਿਆ ਜਾਂਦਾ ਹੈ। ਇਸੇ ਤਰ੍ਹਾਂ ਉੜੀਸਾ ਦੀ ਯੋਜਨਾ ਦੇ ਤਹਿਤ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਖਾਦ ਤੇ ਬੀਜ ਵਰਗੀਆਂ ਚੀਜ਼ਾਂ ਖਰੀਦਣ ਲਈ ਹਰ ਸਾਲ ਕਿਸਾਨਾਂ ਦੇ ਖ਼ਾਤੇ ਵਿੱਚ ਦਸ ਹਜ਼ਾਰ ਰੁਪਏ ਭੇਜ ਦਿੱਤੇ ਜਾਂਦੇ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੀ ਰਾਇਤੂ ਬੰਧੂ ਸਕੀਮ ਦੇ ਤਹਿਤ ਹਰ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਰਕਾਰ ਕਿਸਾਨਾਂ ਨੂੰ ਤੈਅ ਕੀਤੀ ਰਕਮ ਸਿੱਧੀ ਉਨ੍ਹਾਂ ਦੇ ਖ਼ਾਤੇ ਵਿੱਚ ਭੇਜ ਦਿੰਦੀ ਹੈ। ਸੂਤਰਾਂ ਦੀ ਮੰਨੀਏ ਤਾਂ ਹਾਲੇ ਸਰਕਾਰ ਫਿਲਹਾਲ ਸਭ ਤੋਂ ਜ਼ਿਆਦਾ ਭਾਵੰਤਰ ਤੇ ਉੜੀਸਾ ਵਿੱਚ ਲਾਗੂ ਯੋਜਨਾ ’ਤੇ ਹੀ ਵਿਚਾਰ ਕਰ ਰਹੀ ਹੈ। ਜੇ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਤਾਂ ਕੇਂਦਰ ਸਰਕਾਰ ਹਰ ਕਿਸਾਨ ਪਰਿਵਾਰ ਨੂੰ ਖਾਦ ਤੇ ਬੀਜ ਲਈ ਸਾਲਾਨਾ 10 ਹਜ਼ਾਰ ਰੁਪਏ ਦੇਵੇਗੀ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget