ਪੜਚੋਲ ਕਰੋ
ਚੋਣਾਂ ਤੋਂ ਪਹਿਲਾਂ-ਪਹਿਲਾਂ ਮੋਦੀ ਸਰਕਾਰ ਕਰਨਾ ਚਾਹੁੰਦੀ ਕਿਸਾਨਾਂ ਦੇ 'ਖ਼ਜ਼ਾਨੇ ਭਰਪੂਰ'

ਚੰਡੀਗੜ੍ਹ: ਮੋਦੀ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ 500 ਰੁਪਏ ਪ੍ਰਤੀ ਮਹੀਨਾ ਪਾ ਕੇ ਖੁਸ਼ ਕਰਨਾ ਚਾਹੁੰਦੀ ਹੈ। ਇਸ ਲਈ ਬਜਟ ਵਿੱਚ ਐਲਾਨ ਮਗਰੋਂ ਸਰਕਾਰ ਨੇ ਸੂਬਿਆਂ ਨੂੰ ਲਿਖਤੀ ਨਿਰਦੇਸ਼ ਦਿੱਤੇ ਹਨ ਕਿ ਛੇਤੀ ਤੋਂ ਛੇਤੀ ਸਕੀਮ ਅੰਦਰ ਆਉਂਦੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਂ। ਇਸ ਤੋਂ ਤੈਅ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੈਸਾ ਆ ਸਕਦਾ ਹੈ।

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















