ਪੜਚੋਲ ਕਰੋ

ਮੋਦੀ ਕੈਬਿਨੇਟ ਦੇ ਗੰਨਾ ਕਿਸਾਨਾਂ ਤੇ ਮੈਡੀਕਲ ਵਿਦਿਆਰਥੀਆਂ ਦੇ ਹੱਕ ਵਿੱਚ ਵੱਡੇ ਫੈਸਲੇ

ਕੇਂਦਰੀ ਮੰਤਰੀ ਮੰਡਲ (Cabinet) ਦੀ ਅੱਜ ਬੈਠਕ ਹੋਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਵਿੱਚ ਮੈਡੀਕਲ ਖੇਤਰ 'ਚ ਸੁਧਾਰ, ਐਫਡੀਆਈ ਤੇ ਗੰਨਾ ਕਿਸਾਨਾਂ ਬਾਰੇ ਫੈਸਲੇ ਸ਼ਾਮਲ ਹਨ।

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ (Cabinet) ਦੀ ਅੱਜ ਬੈਠਕ ਹੋਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਵਿੱਚ ਮੈਡੀਕਲ ਖੇਤਰ 'ਚ ਸੁਧਾਰ, ਐਫਡੀਆਈ ਤੇ ਗੰਨਾ ਕਿਸਾਨਾਂ ਬਾਰੇ ਫੈਸਲੇ ਸ਼ਾਮਲ ਹਨ। ਮੈਡੀਕਲ ਕਾਲਜ ਬੈਠਕ ਉਪਰੰਤ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਵਿੱਚ 75 ਮੈਡੀਕਲ ਕਾਲਜ ਹੋਰ ਖੋਲ੍ਹੇ ਜਾਣਗੇ। ਇਨ੍ਹਾਂ ਨਾਲ ਦੇਸ਼ ਵਿੱਚ ਐਮਬੀਬੀਐਸ ਦੀਆਂ 15,700 ਸੀਟਾਂ ਵੱਧ ਜਾਣਗੀਆਂ। ਇਸ 'ਤੇ 24,300 ਕਰੋੜ ਰੁਪਏ ਦੀ ਲਾਗਤ ਆਵੇਗੀ। ਗੰਨਾ ਕਿਸਾਨ ਕੇਂਦਰੀ ਮੰਤਰੀ ਮੰਡਲ ਨੇ 60 ਲੱਖ ਟਨ ਚੀਨੀ ਦੇ ਬਰਾਮਦ ਭਾਵ ਐਕਸਪੋਰਟ ਕਰਨ 'ਤੇ 6,268 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਪ੍ਰਸਤਾਵ ਪ੍ਰਵਾਨ ਕੀਤਾ ਹੈ। ਦੇਸ਼ ਵਿੱਚ 162 ਲੱਖ ਟਨ ਖੰਡ ਦਾ ਸਟਾਕ ਹੈ, ਜਿਸ ਵਿੱਚ 40 ਲੱਖ ਟਨ ਬਫਰ ਸਟਾਕ ਹੈ ਅਤੇ ਬਾਕੀ 60 ਲੱਖ ਟਨ ਖੰਡ ਨੂੰ ਵਿਦੇਸ਼ਾਂ ਵਿੱਚ ਭੇਜਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਸਬਸਿਡੀ ਦਾ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਆਵੇਗਾ। ਐਫਡੀਆਈ ਮੋਦੀ ਕੈਬਨਿਟ ਨੇ ਐਫਡੀਆਈ ਬਾਰੇ ਵੀ ਕਈ ਫੈਸਲੇ ਲਏ। ਕੇਂਦਰੀ ਮੰਤਰੀ ਮੰਡਲ ਨੇ ਪ੍ਰਚੂਨ ਕਾਰੋਬਾਰ ਤਹਿਤ ਆਨਲਾਈਨ ਵਿਕਰੀ ਦੀ ਪ੍ਰਵਾਨਗੀ ਦੇ ਦਿੱਤੀ। ਇਹ ਪ੍ਰਵਾਨਗੀ ਸਿਰਫ ਇੱਕ ਬਰਾਂਡ ਤਹਿਤ ਪ੍ਰਚੂਨ ਕਾਰੋਬਾਰ ਕਰਨ ਵਾਲਿਆਂ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਾਰੋਬਾਰੀ ਨੂੰ ਪਹਿਲਾ ਸਟੋਰ ਖੋਲ੍ਹਣਾ ਲਾਜ਼ਮੀ ਹੋਣ ਤੋਂ ਛੋਟ ਮਿਲੀ ਹੈ। ਇਸ ਦੇ ਨਾਲ ਹੀ ਕੋਲਾ ਖਣਨ ਅਤੇ ਸਬੰਧਤ ਬੁਨਿਆਦੀ ਢਾਂਚੇ ਵਿੱਚ ਆਟੋਮੇਟਿਡ ਰੂਟ ਨਾਲ 100 ਫ਼ੀਸਦ ਐਫਡੀਆਈ ਦੀ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤੋਂ ਇਲਾਵਾ ਡਿਜੀਟਲ ਮੀਡੀਆ ਵਿੱਛ 26% ਐਫਡੀਆਈ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget