ਪੜਚੋਲ ਕਰੋ

ਅਕਾਲੀਆਂ ਦੇ ਕਹਿਣ 'ਤੇ ਕਣਕ ਦੀ ਖਰੀਦ 'ਚ ਮੋਦੀ ਦਾ ਅੜਿੱਕਾ, ਕੈਪਟਨ ਦਾ ਵੱਡਾ ਇਲਜ਼ਾਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚਲੀ ਮੋਦੀ ਸਰਕਾਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਅਕਾਲੀਆਂ ਦੇ ਕਥਿਤ ਇਸ਼ਾਰੇ ’ਤੇ ਪੰਜਾਬ ਵਿੱਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ। ਬੀਜੇਪੀ ਤੇ ਅਕਾਲੀ ਦਲ ਦੀ ਸਾਜਿਸ਼ ਹੈ ਕਿ ਖਰੀਦ ਪ੍ਰਕਿਰਿਆ ਵਿੱਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚਲੀ ਮੋਦੀ ਸਰਕਾਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਅਕਾਲੀਆਂ ਦੇ ਕਥਿਤ ਇਸ਼ਾਰੇ ’ਤੇ ਪੰਜਾਬ ਵਿੱਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ। ਬੀਜੇਪੀ ਤੇ ਅਕਾਲੀ ਦਲ ਦੀ ਸਾਜਿਸ਼ ਹੈ ਕਿ ਖਰੀਦ ਪ੍ਰਕਿਰਿਆ ਵਿੱਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਪਰ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਵਿਚ 12 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਬਾਰਦਾਨੇ ਦੀ ਵਾਧੂ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਖਰੀਦ ਲਈ ਲੋੜੀਂਦੇ ਬਾਰਦਾਨੇ ਨੂੰ ਪੰਜਾਬ ਤੋਂ ਹਰਿਆਣਾ ਭੇਜਣ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤ ਪੂਰਨ ਲਈ ਕੇਂਦਰ ਨੇ ਇੱਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਹਰਿਆਣਾ ’ਚ ਕਣਕ ਦੀ ਪੈਦਾਵਾਰ ਨੂੰ ਖੁੱਲ੍ਹੀਆਂ ਸੀਮਾਵਾਂ ਰਾਹੀਂ ਪੰਜਾਬ ਵਿੱਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਰਦਾਨੇ ਦੀ ਘਾਟ ਦਾ ਮੁੱਦਾ ਵਾਰ-ਵਾਰ ਕੇਂਦਰ ਸਰਕਾਰ ਤੇ ਐਫਸੀਆਈ ਕੋਲ ਉਠਾਇਆ ਪਰ ਐਫਸੀਆਈ ਕੇਂਦਰੀ ਏਜੰਸੀ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਸਿੱਧੇ ਹੁਕਮਾਂ ਹੇਠ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget