ਪੜਚੋਲ ਕਰੋ

ਅਮਰੀਕੀ ਏਜੰਸੀ ਵੱਲੋਂ ਭਾਰਤ 'ਚ ਬਾਰਸ਼ ਬਾਰੇ ਵੱਡਾ ਖੁਲਾਸਾ, ਨਵੇਂ ਅਧਿਐਨ ਨੇ ਵਧਾਈ ਚਿੰਤਾ

ਵਾਤਾਵਰਨ ਤਬਦੀਲੀ ਮਨੁੱਖ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਕਿਤੇ ਹੜ੍ਹ ਤੇ ਕਿਤੇ ਸੋਕਾ ਇਸ ਵੇਲੇ ਦੀ ਸਭ ਤੋਂ ਵੱਡੀ ਚੁਣੌਤੀ ਹੈ। ਇਸ ਨਾਲ ਸਰਕਾਰਾਂ ਵੀ ਨਜਿੱਠਣ ਤੋਂ ਲਾਚਾਰ ਹਨ। ਹੁਣ ਅਮਰੀਕੀ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਉੱਤਰੀ-ਮੱਧ ਭਾਰਤ ’ਚ ਘੱਟ ਮੀਂਹ ਪੈ ਸਕਦਾ ਹੈ। ਇਹ ਗੱਲ ਇੱਕ ਨਵੇਂ ਅਧਿਐਨ ’ਚ ਇਹ ਗੱਲ ਸਾਹਮਣੇ ਆਈ ਹੈ।

ਵਾਸ਼ਿੰਗਟਨ: ਵਾਤਾਵਰਨ ਤਬਦੀਲੀ ਮਨੁੱਖ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਕਿਤੇ ਹੜ੍ਹ ਤੇ ਕਿਤੇ ਸੋਕਾ ਇਸ ਵੇਲੇ ਦੀ ਸਭ ਤੋਂ ਵੱਡੀ ਚੁਣੌਤੀ ਹੈ। ਇਸ ਨਾਲ ਸਰਕਾਰਾਂ ਵੀ ਨਜਿੱਠਣ ਤੋਂ ਲਾਚਾਰ ਹਨ। ਹੁਣ ਅਮਰੀਕੀ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਉੱਤਰੀ-ਮੱਧ ਭਾਰਤ ’ਚ ਘੱਟ ਮੀਂਹ ਪੈ ਸਕਦਾ ਹੈ। ਇਹ ਗੱਲ ਇੱਕ ਨਵੇਂ ਅਧਿਐਨ ’ਚ ਇਹ ਗੱਲ ਸਾਹਮਣੇ ਆਈ ਹੈ। ਇਸ ਅਧਿਐਨ ਮੁਤਾਬਕ ਇਸ ਸਾਲ ਮੌਨਸੂਨ ਦੇ ਘੱਟ ਦਬਾਅ ਦੇ ਖੇਤਰ ’ਚ ਤਬਦੀਲੀ ਆਉਣ ਕਾਰਨ ਉੱਤਰੀ-ਮੱਧ ਭਾਰਤ ’ਚ ਘੱਟ ਮੀਂਹ ਪੈ ਸਕਦਾ ਹੈ। ਅਮਰੀਕਾ ਦੀ ਖੋਜ ਏਜੰਸੀ ਦੇ ਅਧਿਐਨ ’ਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਕੌਮੀ ਮਹਾਸਾਗਰੀ ਤੇ ਵਾਯੂਮੰਡਲੀ ਪ੍ਰਸ਼ਾਸਨ (ਐਨਓਏਏ) ਵੱਲੋਂ ਕੀਤਾ ਗਿਆ ਇਹ ਅਧਿਐਨ ਬੀਤੇ ਦਿਨ ਪ੍ਰਕਾਸ਼ਿਤ ਹੋਇਆ ਹੈ। ਇਸ ’ਚ ਦੱਖਣੀ-ਏਸ਼ਿਆਈ ਮੌਨਸੂਨ ਖੇਤਰ ’ਚ ‘ਮੌਨਸੂਨ ਘੱਟ ਦਬਾਅ ਸਿਸਟਮ’ (ਐਮਐਲਪੀਐਸ) ਦੇ ਕਾਫੀ ਹੱਦ ਤੱਕ ਘਟਣ ਦਾ ਅਨੁਮਾਨ ਜ਼ਾਹਿਰ ਕੀਤਾ ਗਿਆ ਹੈ। ਐਨਓਏਏ ਨੇ ਕਿਹਾ ਕਿ ਐਮਐਲਪੀਐਸ ਭਾਰਤੀ ਉਪ-ਮਹਾਦੀਪ ’ਚ ਮੀਂਹ ਦਾ ਵੱਡਾ ਕਾਰਨ ਹੈ ਤੇ ਉੱਤਰੀ ਤੇ ਕੇਂਦਰੀ ਭਾਰਤ ’ਚ ਖੇਤੀ ਦਾ ਵੱਡਾ ਹਿੱਸਾ ਮੀਂਹ ਦੇ ਪਾਣੀ ’ਤੇ ਹੀ ਨਿਰਭਰ ਕਰਦਾ ਹੈ। ਐਮਐਲਪੀਐੇਸ ’ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ, ਫਿਰ ਭਾਵੇਂ ਉਹ ਕੁਦਰਤੀ ਹੋਵੇ ਜਾਂ ਮਨੁੱਖੀ, ਨਾਲ ਇਸ ਲੰਮੇਰੇ ਸਮਾਜਿਕ ਤੇ ਆਰਥਿਕ ਪ੍ਰਭਾਵ ਪੈਂਦੇ ਹਨ। ਅਧਿਐਨ ’ਚ ਉੱਤਰੀ-ਮੱਧ ਭਾਰਤ ’ਚ ਮੀਂਹ ਦੀ ਕਮੀ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਰਿਪੋਰਟ ਅਨੁਸਾਰ ਮੌਨਸੂਨ ਖੇਤਰ ’ਚ ਇਹ ਤਬਦੀਲੀ ਹੋਣ ਕਾਰਨ ਇਸ ਵਾਰ ਮੀਂਹ ਦਾ ਸੀਜ਼ਨ ਪ੍ਰਭਾਵਿਤ ਹੋਵੇਗਾ ਤੇ ਉੱਤਰੀ-ਮੱਧ ਭਾਰਤ ’ਚ ਘੱਟ ਮੀਂਹ ਪੈ ਸਕਦਾ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget