ਪੜਚੋਲ ਕਰੋ

Monsoon 2021: ਮੌਨਸੂਨ ਦੀ ਆਮਦ ਨਾਲ ਅੱਜ ਤੋਂ ਬਾਰਸ਼ ਦਾ ਦੌਰ ਸ਼ੁਰੂ

Monsoon: ਅਗਲੇ 24 ਘੰਟਿਆਂ ਦੌਰਾਨ ਕੇਰਲਾ ਵਿਚ ਮੀਂਹ ਜ਼ਿਆਦਾ ਪੈਣ ਦੇ ਅਸਾਰ ਬਣ ਰਹੇ ਹਨ। ਇਸ ਲਈ ਇਸੇ ਸਮੇਂ ਦੌਰਾਨ ਕੇਰਲਾ ਵਿਚ ਮੌਨਸੂਨ ਸ਼ੁਰੂ ਹੋਣ ਦੀ ਪੂਰੀ ਸੰਭਾਵਨਾ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਮੌਨਸੂਨ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ। ਦੱਖਣੀ-ਪੱਛਮੀ ਮੌਨਸੂਨ ਅੱਜ ਕੇਰਲਾ ਪਹੁੰਚ ਜਾਏਗੀ। ਇਸ ਦੇ ਨਾਲ ਹੀ ਬਾਰਸ਼ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ ਹੈ। ਬੇਸ਼ੱਕ ਇਸ ਵਾਰ ਚੱਕਰਵਾਤੀ ਤੂਫਾਨਾਂ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਹੋ ਰਹੀ ਹੈ ਪਰ ਮੌਨਸੂਨ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਇਸ ਬਾਰੇ ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਮੌਨਸੂਨ ਦੇ ਕੇਰਲਾ ਪਹੁੰਚਣ ਲਈ ਸਥਿਤੀਆਂ ਸਾਜ਼ਗਾਰ ਹਨ ਤੇ ਅੱਜ ਇਹ ਸੂਬੇ ਦੇ ਆਸਮਾਨ ’ਤੇ ਛਾ ਜਾਵੇਗੀ। ਕੇਰਲਾ ’ਚ ਸਥਾਨਕ ਪੱਧਰ ਉਤੇ ਮੀਂਹ ਵੱਖ-ਵੱਖ ਇਲਾਕਿਆਂ ’ਚ ਪਹਿਲਾਂ ਨਾਲੋਂ ਜ਼ਿਆਦਾ ਪੈ ਰਿਹਾ ਹੈ। ਪੱਛਮ ਵੱਲੋਂ ਆਉਂਦੀਆਂ ਹਵਾਵਾਂ ਨੀਵੇਂ ਪੱਧਰ ਉਤੇ ਤੇਜ਼ ਹੋ ਗਈਆਂ ਹਨ। ਅਰਬ ਸਾਗਰ ਦੇ ਦੱਖਣ ਵਿੱਚ ਵੀ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਸੈਟੇਲਾਈਟ ਤੋਂ ਪ੍ਰਾਪਤ ਤਸਵੀਰਾਂ ’ਚ ਕੇਰਲਾ ਤੱਟ ’ਤੇ ਜ਼ਿਆਦਾ ਬੱਦਲ ਛਾਏ ਨਜ਼ਰ ਆ ਰਹੇ ਹਨ। ਵਿਭਾਗ ਨੇ ਕਿਹਾ ਕਿ ਜਿਹੋ-ਜਿਹੀ ਸਥਿਤੀ ਬਣ ਰਹੀ ਹੈ, ਅਗਲੇ 24 ਘੰਟਿਆਂ ਦੌਰਾਨ ਕੇਰਲਾ ਵਿਚ ਮੀਂਹ ਜ਼ਿਆਦਾ ਪੈਣ ਦੇ ਅਸਾਰ ਬਣ ਰਹੇ ਹਨ। ਇਸ ਲਈ ਇਸੇ ਸਮੇਂ ਦੌਰਾਨ ਕੇਰਲਾ ਵਿਚ ਮੌਨਸੂਨ ਸ਼ੁਰੂ ਹੋਣ ਦੀ ਪੂਰੀ ਸੰਭਾਵਨਾ ਹੈ।

ਦੱਸ ਦਈਏ ਕਿ ਆਮ ਤੌਰ ’ਤੇ ਕੇਰਲਾ ਵਿਚ ਮੌਨਸੂਨ ਪਹਿਲੀ ਜੂਨ ਨੂੰ ਦਸਤਕ ਦੇ ਦਿੰਦੀ ਹੈ। ਮੌਸਮ ਵਿਭਾਗ ਨੇ ਇਸ ਤੋਂ ਪਹਿਲਾਂ ਮੌਨਸੂਨ ਦੇ 31 ਮਈ ਨੂੰ ਕੇਰਲਾ ਪਹੁੰਚਣ ਦਾ ਅੰਦਾਜ਼ਾ ਲਾਇਆ ਸੀ ਤੇ ਚਾਰ ਦਿਨ ਉਪਰ-ਥੱਲੇ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਸੀ। ਹਾਲਾਂਕਿ 30 ਮਈ ਨੂੰ ਮੌਸਮ ਵਿਭਾਗ ਨੇ ਕਿਹਾ ਸੀ ਕਿ ਹਾਲੇ ਸਥਿਤੀ ਸਾਜ਼ਗਾਰ ਨਹੀਂ ਬਣੀ। ਇਸ ਸਾਲ ਮੌਨਸੂਨ ਦੇ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: Weather Update: ਦਿੱਲੀ-ਐਨਸੀਆਰ 'ਚ ਹਲਕੀ ਬਾਰਸ਼ ਦੀ ਭਵਿੱਖਬਾਣੀ, ਵੱਧ ਤੋਂ ਵੱਧ ਤਾਪਮਾਨ ਰਿਹਾ 36.6 ਡਿਗਰੀ ਸੈਲਸੀਅਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget