ਪੜਚੋਲ ਕਰੋ

Monsoon Updates: ਪੰਜਾਬ ਸਮੇਤ ਇਨ੍ਹਾਂ ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ, ਦਿੱਲੀ 'ਚ ‘ਔਰੈਂਜ ਅਲਰਟ’

ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ।

Monsoon Updates: ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਮੌਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਉੱਤੇ ਬਣ ਰਿਹਾ ਹੈ। ਇਸ ਪ੍ਰਭਾਵ ਕਾਰਨ, ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (ਆਈਐਮਡੀ - IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

ਉੱਧਰ ਰਾਜਸਥਾਨ, ਮੱਧ ਪ੍ਰਦੇਸ਼, ਸੌਰਾਸ਼ਟਰ ਤੇ ਕੱਛ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ, ਉੜੀਸਾ ਅਤੇ ਵਿਦਰਭ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਹੈ ਮੀਂਹ ਦੀ ਸੰਭਾਵਨਾ

‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।

ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਕਰਨਾਟਕ, ਕੇਰਲ, ਵਿਦਰਭ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ 'ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਪੱਛਮੀ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਮਰਾਠਵਾੜਾ, ਅੰਦਰੂਨੀ ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਸ਼ ਸੰਭਵ ਹੈ।

ਦਿੱਲੀ ਵਿੱਚ ਭਾਰੀ ਬਾਰਸ਼ ਲਈ ‘ਔਰੈਂਜ ਅਲਰਟ’ ਜਾਰੀ

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਮੌਨਸੂਨ ਕਾਰਨ ਇੱਕ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget