ਪੜਚੋਲ ਕਰੋ

ਚੰਡੀਗੜ੍ਹ 'ਚ ਪ੍ਰੀ ਮਾਨਸੂਨ ਨਾਲ ਵੱਡੀ ਰਾਹਤ ਪਰ ਪੰਜਾਬ ਦਾ ਰਹੇਗਾ ਇਹ ਹਾਲ..!

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ 4 ਤੋਂ 6 ਜੁਲਾਈ ਤਕ ਸੂਬੇ ਦੀਆਂ ਕਈ ਥਾਵਾਂ ਤੇ ਤੇਜ਼ ਹਨੇਰੀ ਤੇ ਮੀਂਹ ਪੈ ਸਕਦਾ ਹੈ।

ਲੁਧਿਆਣਾ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਹਵਾਵਾਂ ਦੇ ਪਹੁੰਚਣ ਕਾਰਨ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਖੁਸ਼ਗਵਾਰ ਹੋ ਗਿਆ ਹੈ, ਪਰ ਪੰਜਾਬ 'ਚ ਮਾਨਸੂਨ ਹਵਾਵਾਂ 10 ਦਿਨ ਦੇਰੀ ਨਾਲ ਪਹੁੰਚ ਰਹੀਆਂ ਹਨ। ਹੁਣ ਮਾਨਸੂਨ ਹਵਾਵਾਂ ਸੱਤ ਜੁਲਾਈ ਤੋਂ ਬਾਅਦ ਪੰਜਾਬ ਵਿੱਚ ਪਹੁੰਚਣਗੀਆਂ। ਗਰਮੀ ਤੋਂ ਪ੍ਰੇਸ਼ਾਨ ਪੰਜਾਬ ਦੇ ਲੋਕ ਅਤੇ ਆਪਣੀਆਂ ਫ਼ਸਲਾਂ ਨੂੰ ਸਿੰਜਣ ਲਈ ਮਜਬੂਰ ਕਿਸਾਨ ਲਗਾਤਾਰ ਮੌਨਸੂਨ ਨੂੰ ਉਡੀਕ ਰਹੇ ਹਨ ਪਰ ਹੁਣ ਮੌਨਸੂਨ ਪੰਜਾਬ ਦੇ ਵਿੱਚ ਜੁਲਾਈ ਦੇ ਪਹਿਲੇ ਹਫਤੇ ਤੋਂ ਬਾਅਦ ਹੀ ਦਸਤਕ ਦੇਵੇਗਾ। ਇਹ ਕਹਿਣਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ 4 ਤੋਂ 6 ਜੁਲਾਈ ਤਕ ਸੂਬੇ ਦੀਆਂ ਕਈ ਥਾਵਾਂ ਤੇ ਤੇਜ਼ ਹਨੇਰੀ ਤੇ ਮੀਂਹ ਪੈ ਸਕਦਾ ਹੈ। ਨਾਲ ਉਨ੍ਹਾਂ ਕਿਹਾ ਕਿ ਇਹ ਪ੍ਰੀ ਮੌਨਸੂਨ ਵਰਖਾ ਹੋ ਸਕਦੀ ਹੈ ਪਰ ਮੌਨਸੂਨ ਪੰਜਾਬ ਦੇ ਵਿੱਚ 7 ਤੋਂ ਬਾਅਦ ਹੀ ਦਸਤਕ ਦੇਵੇਗਾ ਜਿਸ ਨਾਲ ਪਾਰਾ ਵੀ ਹੇਠਾਂ ਡਿੱਗੇਗਾ ਤੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget