ਪੜਚੋਲ ਕਰੋ

ਗਊ ਹੱਤਿਆ ਰੋਕਣ ਮਗਰੋਂ ਬਲਦਾਂ, ਢੱਠਿਆਂ ਤੇ ਮੱਝਾਂ ਦੇ ਹੱਕ 'ਚ ਆਵਾਜ਼ ਬੁਲੰਦ

ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਤੋਂ ਗਊ ਹੱਤਿਆ ’ਤੇ ਲੱਗੀ ਪਾਬੰਦੀ ਦੇ ਘੇਰੇ ਵਿੱਚ ਬਲਦਾਂ, ਢੱਠਿਆਂ ਤੇ ਮੱਝਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਗਊ ਹੱਤਿਆ ’ਤੇ ਪਾਬੰਦੀ ਹੈ ਤਾਂ ਇਹ ਪਾਬੰਦੀ ਬਲਦਾਂ, ਢੱਠਿਆਂ ਤੇ ਮੱਝਾਂ ’ਤੇ ਵੀ ਲੱਗਣੀ ਚਾਹੀਦੀ ਹੈ।

ਨਵੀਂ ਦਿੱਲੀ: ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਤੋਂ ਗਊ ਹੱਤਿਆ ’ਤੇ ਲੱਗੀ ਪਾਬੰਦੀ ਦੇ ਘੇਰੇ ਵਿੱਚ ਬਲਦਾਂ, ਢੱਠਿਆਂ ਤੇ ਮੱਝਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਗਊ ਹੱਤਿਆ ’ਤੇ ਪਾਬੰਦੀ ਹੈ ਤਾਂ ਇਹ ਪਾਬੰਦੀ ਬਲਦਾਂ, ਢੱਠਿਆਂ ਤੇ ਮੱਝਾਂ ’ਤੇ ਵੀ ਲੱਗਣੀ ਚਾਹੀਦੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਸ਼ੇਰ-ਸ਼ੇਰਨੀ ਤੇ ਮੋਰ-ਮੋਰਨੀ ਦੋਵਾਂ ਨੂੰ ਸ਼ਿਕਾਰ ਤੋਂ ਸੁਰੱਖਿਆ ਮਿਲੀ ਹੋਈ ਹੈ ਤਾਂ ਫਿਰ ਗਊ ਦੇ ਨਾਲ ਬਲਦਾਂ ਤੇ ਢੱਠਿਆਂ ਨੂੰ ਵੀ ਸੁਰੱਖਿਆ ਮਿਲਣੀ ਚਾਹੀਦੀ ਹੈ। ਪਟੀਸ਼ਨ ਵਿੱਚ ਦਾਅਵਾ ਗਿਆ ਹੈ ਕਿ ਵੱਧ ਉਮਰ ਹੋਣ ਦੇ ਬਾਵਜੂਦ ਬਲਦਾਂ, ਢੱਠਿਆਂ ਤੇ ਮੱਝਾਂ ਦੀ ਵਰਤੋਂ ਖੇਤੀਬਾੜੀ ਤੇ ਹੋਰ ਕੰਮਾਂ ਲਈ ਕੀਤੀ ਜਾ ਸਕਦੀ ਹੈ। ਇਨ੍ਹਾਂ ਪਸ਼ੂਆਂ ਦਾ ਗੋਬਰ ਤੇ ਮੂਤਰ ਵੀ ਖੇਤਾਂ ਵਿੱਚ ਖਾਦ ਦਾ ਕੰਮ ਕਰਦਾ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਸਿਖਰਲੀ ਅਦਾਲਤ ਨੇ ਉਸ ਨੂੰ ਦਿੱਲੀ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਸੀ।

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget