ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਮੋਦੀ ਦਾ ਕਿਸਾਨ ਕਾਰਡ, ਫ਼ਸਲਾਂ ਦੇ ਮੁੱਲ 'ਚ 'ਮੋਟਾ' ਵਾਧਾ

ਚੰਡੀਗੜ੍ਹ: ਕਿਸਾਨਾਂ ਨੂੰ ਫ਼ਸਲ ਦੀ ਲਾਗਤ ਤੋਂ ਘੱਟੋ-ਘੱਟ ਡੇਢ ਗੁਣਾ ਮੁੱਲ ਦਿਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਮੋਦੀ ਸਰਕਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਝੋਨੇ ਸਮੇਤ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਮੋਦੀ ਸਰਕਾਰ ਦੇ ਇਸ ਕਦਮ 'ਤੇ ਕਿਸਾਨੀ ਮੁੱਦਿਆਂ ਦੇ ਮਾਹਰ ਯੋਗੇਂਦਰ ਯਾਦਵ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਪਰ ਪਹਿਲਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਮੋਦੀ ਸਰਕਾਰ ਨੇ ਕਿਸ-ਕਿਸ ਫ਼ਸਲ ਦੇ ਸਮਰਥਨ ਮੁੱਲ (MSP) ਵਿੱਚ ਵਾਧਾ ਕੀਤਾ ਹੈ-   ਫ਼ਸਲ ਦਾ ਨਾਂ                      ਪੁਰਾਣਾ MSP (ਫ਼ੀ ਕੁਇੰਟਲ ਰੁਪਏ)       ਨਵਾਂ MSP (ਫ਼ੀ ਕੁਇੰਟਲ ਰੁਪਏ) ਝੋਨਾ (ਆਮ ਕਿਸਮਾਂ)           1550                                                 1750 ਝੋਨਾ (ਗ੍ਰੇਡ ਏ)                    1590                                                 1750 ਕਪਾਹ (ਮੱਧਮ ਰੇਸ਼ਾ)           4,020                                               5,150 ਕਪਾਹ (ਲੰਮਾ ਰੇਸ਼ਾ)            4,320                                               5,450 ਅਰਹਰ                             5,450                                                5,675 ਮੂੰਗੀ                                 5,575                                                6,975 ਮਾਂਹ (ਉੜਦ)                    5,400                                                5,600 ਸਰਕਾਰ 'ਤੇ ਪਵੇਗਾ ਇੰਨਾ 'ਬੋਝ' ਮਾਰਕੀਟਿੰਗ ਸਾਲ 2016-17 ਦੀ ਖ਼ਰੀਦ ਦੇ ਅੰਕੜਿਆਂ ਦੇ ਹਿਸਾਬ ਨਾਲ ਝੋਨੇ ਦਾ ਐਮਐਸਪੀ ਵਧਾਉਣ ਨਾਲ ਖਾਧ ਪਦਾਰਥਾਂ 'ਤੇ ਛੋਟ 'ਤੇ 11,000 ਕਰੋੜ ਰੁਪਏ ਦਾ ਭਾਰ ਪਵੇਗਾ। ਝੋਨਾ, ਸਾਉਣੀ ਸੀਜ਼ਨ ਦੀ ਮੁੱਖ ਫ਼ਸਲ ਹੈ। ਸਰਕਾਰ ਵੱਲੋਂ ਭਾਰਤੀ ਖਾਧ ਨਿਗਮ ਅਨਾਜ ਦੀ ਖਰੀਦ ਤੇ ਵੰਡ ਕਰਦਾ ਹੈ। ਇਹ ਖਰੀਦ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਸਾਲ 2017-18 ਵਿੱਚ ਭਾਰਤ 'ਚ ਅਨਾਜ ਉਤਪਾਦਨ 279.51 ਕਰੋੜ ਟਨ ਹੋਣ ਦਾ ਅੰਦਾਜ਼ਾ ਹੈ। ਇਹ ਇੱਕ ਨਵਾਂ ਰਿਕਾਰਡ ਹੋਵੇਗਾ। ਅਨਾਜ ਉਤਪਾਦਨ ਵਧਣ ਨਾਲ ਖੰਡ, ਦਾਲ਼ ਆਦਿ ਦੀਆਂ ਕੀਮਤਾਂ ਵਿੱਚ ਨਰਮੀ ਹੈ। ਹਾਲਾਂਕਿ ਕੁਝ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਐਮਐਸਪੀ ਵਧਾਏ ਜਾਣ ਨਾਲ ਖਾਧ ਪਦਾਰਥਾਂ ਵਿੱਚ ਮਹਿੰਗਾਈ ਦਰ ਵਧ ਸਕਦੀ ਹੈ। ਕਿਸਾਨੀ ਮਾਹਰ ਯੋਗੇਂਦਰ ਯਾਦਵ ਦੀ ਰਾਇ- ਮੋਦੀ ਸਰਕਾਰ ਦੇ ਇਸ ਵਾਧੇ 'ਤੇ ਸਵਰਾਜ ਇੰਡੀਆ ਦੇ ਕੌਮੀ ਪ੍ਰਧਾਨ ਯੋਗੇਂਦਰ ਯਾਦਵ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਯਾਦਵ ਨੇ ਕਿਹਾ ਹੈ ਕਿ ਇਹ ਕਿਸਾਨਾਂ ਦੀ ਅੰਸ਼ਕ ਜਿੱਤ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਕਿਸਾਨਾਂ ਦੇ ਮੁੱਦਿਆਂ 'ਤੇ ਚੋਣਾਂ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਧੂੜ ਨਾ ਫੱਕਣ ਦੀ ਨਸੀਹਤ ਦਿੱਤੀ। ਚੋਣਾਂ ਤੋਂ ਪਹਿਲਾਂ ਮੋਦੀ ਦਾ ਕਿਸਾਨ ਕਾਰਡ, ਫ਼ਸਲਾਂ ਦੇ ਮੁੱਲ 'ਚ 'ਮੋਟਾ' ਵਾਧਾ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦਾ ਹੱਕਦਾਰ ਬਣਾਉਣ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੇਵਾੜੀ ਦੀ ਮੰਡੀ ਵਿੱਚ ਕਿਸਾਨ ਪਿਛਲੇ 52 ਦਿਨਾਂ ਤੋਂ ਧਰਨੇ 'ਤੇ ਬੈਠੇ ਸਨ ਤੇ ਉਨ੍ਹਾਂ ਦੀ ਫ਼ਸਲਾ ਦਾ ਕੁਝ ਹਿੱਸਾ ਹੀ ਸਰਕਾਰ ਨੇ ਖਰੀਦਿਆ ਹੈ ਬਾਕੀ ਉਨ੍ਹਾਂ ਨੂੰ ਘੱਟ-ਵੱਧ ਕਰਕੇ ਵੇਚਣੀ ਪਈ। ਯਾਦਵ ਨੇ ਪੀਐਮ ਮੋਦੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਿਰਫ਼ ਐਲਾਨ ਨਾਲ ਕੰਮ ਨਹੀਂ ਚੱਲੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget