ਪੜਚੋਲ ਕਰੋ

ਸਬਜ਼ੀਆਂ ਤੇ ਫਲਾਂ 'ਤੇ ਮਿਲੇ ਘੱਟੋ-ਘੱਟ ਸਮਰਥਨ ਮੁੱਲ, ਕਿਸਾਨੀ ਨੂੰ ਬਚਾਉਣ ਲਈ ਪੰਜਾਬ ਅਪਣਾਏ ਕੇਰਲ ਫ਼ਾਰਮੂਲਾ

ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਅਧਿਕਾਰ ਸੁਰੱਖਿਅਤ ਰੱਖਣ ਦੇ ਮੁੱਦੇ ਉੱਤੇ ਵਿਧਾਨ ਸਭਾ ਦਾ ਇੱਕ ਹੋਰ ਵਿਸ਼ੇਸ਼ ਸੈਸ਼ਨ ਸੱਦਣਾ ਚਾਹੀਦਾ ਹੈ ਕਿਉਂਕਿ ਰਾਜ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਤੋਂ ਰਾਹਤ ਦਿਵਾਉਣ ’ਚ ਨਾਕਾਮ ਰਹੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ (Punjab Government) ਨੂੰ ਸਲਾਹ ਦਿੱਤੀ ਹੈ ਕਿ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਉਹ ਕੇਰਲ ਦਾ ਫ਼ਾਰਮੂਲਾ ਅਪਣਾਏ ਤੇ ਤਾਜ਼ਾ ਫਲਾਂ ਤੇ ਸਬਜ਼ੀਆਂ ਲਈ ‘ਘੱਟੋ-ਘੱਟ ਸਮਰਥਨ ਮੁੱਲ’ (MSP on Vegetables) ਦਾ ਐਲਾਨ ਕਰੇ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਰਲ ਸਰਕਾਰ ਦੀ ਤਰਜ਼ ’ਤੇ 1 ਨਵੰਬਰ ਨੂੰ ਪੰਜਾਬ ਦੇ ਸਥਾਪਨਾ ਦਿਵਸ (Punjab Foundation Day) ਮੌਕੇ ਇਸ ਯੋਜਨਾ ਦਾ ਐਲਾਨ ਕਰਨਾ ਚਾਹੀਦਾ ਹੈ। ਕੇਰਲ ਸਰਕਾਰ ਨੇ ਅਜਿਹਾ ਐਲਾਨ ਹਾਲ ਹੀ ਵਿੱਚ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਅਜਿਹੇ ਕਦਮ ਨਾਲ ਰਾਜ ਦੇ ਕਿਸਾਨਾਂ ਨੂੰ ਲੋੜੀਂਦੀ ਸੁਰੱਖਿਆ ਮਿਲੇਗੀ ਕਿਉਂਕਿ ਹੁਣ ਫਲਾਂ ਦੀ ਚੋਖੀ ਪੈਦਾਵਾਰ ਹੋਣ ਕਾਰਣ ਕੀਮਤਾਂ ਅਚਾਨਕ ਡਿੱਗ ਗਈਆਂ ਹਨ। ਸਰਕਾਰ ਦੇ ਇਸ ਕਦਮ ਨਾਲ ਵਿਭਿੰਨਤਾ ਲਈ ਵੀ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ MSP ਅਧੀਨ ਸੂਚੀਬੱਧ ਨਰਮਾ ਤੇ ਮੱਕੀ ਸਮੇਤ ਹੋਰ ਸਾਰੀਆਂ ਫ਼ਸਲਾਂ ਦੀ ਖ਼ਰੀਦਦਾਰੀ ਯਕੀਨੀ ਬਣਾਵੇ। ਸਰਕਾਰੀ ਏਜੰਸੀਆਂ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਕੇਂਦਰੀ ਏਜੰਸੀਆਂ ਇਹ ਖ਼ਰੀਦਦਾਰੀ ਨਹੀਂ ਕਰਦੀਆਂ, ਤਾਂ ਸੂਬਾਈ ਏਜੰਸੀਆਂ ਨੂੰ MSP ਦੇ ਆਧਾਰ ਉੱਤੇ ਇਹ ਫ਼ਸਲਾਂ ਖ਼ਰੀਦਣੀਆਂ ਚਾਹੀਦੀਆਂ ਹਨ। ਕਿਸਾਨਾਂ ਦੇ ਅਧਿਕਾਰ ਕੇਵਲ ਤਦ ਹੀ ਸੁਰੱਖਿਅਤ ਰਹਿ ਸਕਣਗੇ। ਮਜੀਠੀਆ ਨੇ ਕਿਹਾ ਕਿ ਲੋੜ ਪੈਣ ਉੱਤੇ ਰਾਜ ਸਰਕਾਰ ਨੂੰ ਇਸ ਬਾਰੇ ਇੱਕ ਆਰਡੀਨੈਂਸ ਜਾਰੀ ਕਰ ਦੇਣਾ ਚਾਹੀਦਾ ਹੈ ਤੇ ਫਿਰ ਚਾਲੂ ਮਾਲੀ ਸਾਲ ਲਈ ਬਜਟ ਵਿਵਸਥਾਵਾਂ ਵੀ ਪ੍ਰਵਾਨ ਕਰਵਾ ਲੈਣੀਆਂ ਚਾਹੀਦੀਆਂ ਹਨ। ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਅਧਿਕਾਰ ਸੁਰੱਖਿਅਤ ਰੱਖਣ ਦੇ ਮੁੱਦੇ ਉੱਤੇ ਵਿਧਾਨ ਸਭਾ ਦਾ ਇੱਕ ਹੋਰ ਵਿਸ਼ੇਸ਼ ਸੈਸ਼ਨ ਸੱਦਣਾ ਚਾਹੀਦਾ ਹੈ ਕਿਉਂਕਿ ਰਾਜ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਤੋਂ ਰਾਹਤ ਦਿਵਾਉਣ ’ਚ ਨਾਕਾਮ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget