ਪੜਚੋਲ ਕਰੋ

ਕਿਸਾਨਾਂ ਲਈ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਐਲਾਨ, ਹੁਣ ਖੇਤੀ 'ਚ ਹੋਵੇਗੀ ਡ੍ਰੋਨ ਦੀ ਵਰਤੋਂ, ਜਾਣੋ ਕਿਵੇਂ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਡ੍ਰੋਨ ਤਕਨਾਲੋਜੀ ਦੀ ਵਰਤੋਂ ਸਮੇਂ ਦੀ ਲੋੜ ਹੈ। ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਖੇਤੀਬਾੜੀ ਸੈਕਟਰ ਵਿੱਚ ਡ੍ਰੋਨ ਦੀ ਵਰਤੋਂ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (SOP) ਜਾਰੀ ਕੀਤਾ। ਇਸ ਤਹਿਤ ਜ਼ਮੀਨ ਤੇ ਫ਼ਸਲ ਨਾਲ ਸਬੰਧਤ ਕੀਟਨਾਸ਼ਕ ਤੇ ਹੋਰ ਪੌਸ਼ਟਿਕ ਦਵਾਈਆਂ ਦਾ ਡ੍ਰੋਨ ਰਾਹੀਂ ਛਿੜਕਾਅ ਕੀਤਾ ਜਾ ਸਕੇਗਾ।

ਕੇਂਦਰੀ ਮੰਤਰੀ ਤੋਮਰ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਡ੍ਰੋਨ ਤਕਨਾਲੋਜੀ ਦੀ ਵਰਤੋਂ ਸਮੇਂ ਦੀ ਲੋੜ ਹੈ ਤੇ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਐਸਓਪੀ ਜਾਰੀ ਕਰਦਿਆਂ ਤੋਮਰ ਨੇ ਕਿਹਾ ਕਿ 2014 ਤੋਂ ਸਰਕਾਰ ਦੀਆਂ ਨੀਤੀਆਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ 'ਤੇ ਕੇਂਦਰਿਤ ਹਨ।

ਕਿਸਾਨਾਂ ਲਈ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਐਲਾਨ, ਹੁਣ ਖੇਤੀ 'ਚ ਹੋਵੇਗੀ ਡ੍ਰੋਨ ਦੀ ਵਰਤੋਂ, ਜਾਣੋ ਕਿਵੇਂ

ਉਨ੍ਹਾਂ ਕਿਹਾ ਕਿ ਕਿਸਾਨ ਉਤਪਾਦਕ ਸੰਗਠਨ (FPOs) ਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਦਾ ਗਠਨ ਛੋਟੇ ਕਿਸਾਨਾਂ ਦੇ ਜੀਵਨ ਵਿੱਚ ਇੱਕ ਕ੍ਰਾਂਤੀ ਲਿਆਵੇਗਾ। ਮੰਤਰੀ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਟਿੱਡੀ ਦਲ ਦੇ ਹਮਲਿਆਂ ਤੋਂ ਬਚਣ ਲਈ ਪਹਿਲੀ ਵਾਰ ਡ੍ਰੋਨ ਦੀ ਵਰਤੋਂ ਕੀਤੀ ਜਾਵੇਗੀ।

ਸਰਕਾਰ ਖੇਤੀ ਸੈਕਟਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਇਸ ਖੇਤਰ ਦੀ ਉਤਪਾਦਕਤਾ ਤੇ ਕੁਸ਼ਲਤਾ ਦੋਵਾਂ ਵਿੱਚ ਵਾਧਾ ਕੀਤਾ ਜਾ ਸਕੇ।

ਕੀਟਨਾਸ਼ਕ ਐਪਲੀਕੇਸ਼ਨ ਲਈ ਡ੍ਰੋਨ ਰੈਗੂਲੇਸ਼ਨ ਲਈ ਐਸਓਪੀ ਮਹੱਤਵਪੂਰਨ ਪਹਿਲੂਆਂ ਨੂੰ ਕਵਰ ਕਰਦੀ ਹੈ ਜਿਵੇਂ ਕਿ ਕਾਨੂੰਨੀ ਵਿਵਸਥਾਵਾਂ, ਉਡਾਣ ਦੀ ਇਜਾਜ਼ਤ, ਖੇਤਰ ਦੀ ਦੂਰੀ ਦੀਆਂ ਪਾਬੰਦੀਆਂ, ਭਾਰ ਵਰਗੀਕਰਣ, ਭੀੜ-ਭੜੱਕੇ ਵਾਲੇ ਖੇਤਰਾਂ ਦੀ ਪਾਬੰਦੀ, ਡਰੋਨ ਰਜਿਸਟ੍ਰੇਸ਼ਨ, ਸੁਰੱਖਿਆ ਬੀਮਾ, ਪਾਇਲਟਿੰਗ ਪ੍ਰਮਾਣੀਕਰਣ, ਸੰਚਾਲਨ ਯੋਜਨਾ, ਹਵਾਈ ਉਡਾਣ ਜ਼ੋਨ, ਮੌਸਮ ਦੀਆਂ ਸਥਿਤੀਆਂ, ਲਈ ਐਸਓਪੀ ਪੂਰਵ, ਪੋਸਟ ਤੇ ਓਪਰੇਸ਼ਨ ਦੌਰਾਨ, ਐਮਰਜੈਂਸੀ ਪ੍ਰਬੰਧਨ ਯੋਜਨਾ।

ਇਹ ਵੀ ਪੜ੍ਹੋ: 1 ਜਨਵਰੀ ਤੋਂ ਆਨਲਾਈਨ ਖਰੀਦਦਾਰੀ ਲਈ ਨਹੀਂ ਹੋਵੇਗੀ ਕ੍ਰੈਡਿਟ, ਡੈਬਿਟ ਕਾਰਡ ਦੀ ਲੋੜ, ਇੱਥੇ ਜਾਣੋ ਵਧੇਰੇ ਜਾਣਕਾਰੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget