ਪੜਚੋਲ ਕਰੋ

ਕਿਸਾਨ ਘਰ ਬੈਠਿਆਂ ਬੇਚ ਸਕਦੇ ਆਪਣੀ ਫਸਲ, ਜਾਣੋ ਕੀ ਹੈ e-NAM

National Agriculture Market: ਸਰਕਾਰ ਦੀ ਕੋਸ਼ਿਸ਼ ਕਿਸਾਨਾਂ ਨੂੰ ਡਿਜੀਟਲ ਤਕਨੀਕ ਨਾਲ ਲਗਾਤਾਰ ਜੋੜਨ ਦੀ ਹੈ। ਜਿਸ ਲਈ ਹੁਣ ਤੱਕ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ਕਦਮਾਂ ਵਿੱਚੋਂ ਇੱਕ ਹੈ ਈ-ਨਾਮ (National Agriculture Market) ਹੈ।

National Agriculture Market: ਸਰਕਾਰ ਦੀ ਕੋਸ਼ਿਸ਼ ਕਿਸਾਨਾਂ ਨੂੰ ਡਿਜੀਟਲ ਤਕਨੀਕ ਨਾਲ ਲਗਾਤਾਰ ਜੋੜਨ ਦੀ ਹੈ। ਜਿਸ ਲਈ ਹੁਣ ਤੱਕ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ਕਦਮਾਂ ਵਿੱਚੋਂ ਇੱਕ ਹੈ ਈ-ਨਾਮ (National Agriculture Market) ਹੈ। ਇਸ ਸਕੀਮ ਰਾਹੀਂ ਕਿਸਾਨ ਆਪਣੀ ਫ਼ਸਲ ਆਨਲਾਈਨ ਵੇਚ ਸਕਦੇ ਹਨ, ਤਾਂ ਜੋ ਉਨ੍ਹਾਂ ਨੂੰ ਵਧੀਆ ਭਾਅ ਮਿਲ ਸਕੇ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਜਾਣ ਦੀ ਲੋੜ ਨਾ ਪਵੇ। ਈ-ਨਾਮ ਇੱਕ ਕਿਸਮ ਦਾ ਆਨਲਾਈਨ ਪਲੇਟਫਾਰਮ ਹੈ ਜਿਸ ਰਾਹੀਂ ਕਿਸਾਨ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਵਪਾਰੀਆਂ ਨੂੰ ਆਪਣੀ ਫ਼ਸਲ ਵੇਚ ਸਕਦੇ ਹਨ। ਇਸ ਪਲੇਟਫਾਰਮ 'ਤੇ ਦੇਸ਼ ਦੀਆਂ ਸਾਰੀਆਂ ਮੰਡੀਆਂ ਆਪਸ 'ਚ ਜੁੜੀਆਂ ਹੋਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਧੀਆ ਭਾਅ ਮਿਲਦਾ ਹੈ।

ਕੀ ਹਨ ਫਾਇਦੇ?
ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਧੀਆ ਭਾਅ ਮਿਲਦਾ ਹੈ ਕਿਉਂਕਿ ਉਹ ਦੇਸ਼ ਭਰ ਦੇ ਵਪਾਰੀਆਂ ਨਾਲ ਬੋਲੀ ਲਾ ਸਕਦੇ ਹਨ।

ਕਿਸਾਨਾਂ ਦਾ ਮੰਡੀ ਵਿੱਚ ਜਾਣ ਵਿੱਚ ਸਮਾਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

e-NAM ਪੂਰੀ ਤਰ੍ਹਾਂ ਪਾਰਦਰਸ਼ੀ ਹੈ, ਤਾਂ ਜੋ ਕਿਸਾਨਾਂ ਨੂੰ ਧੋਖਾਧੜੀ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨ ਆਪਣੇ ਮੋਬਾਈਲ ਜਾਂ ਕੰਪਿਊਟਰ ਤੋਂ ਘਰ ਬੈਠੇ ਹੀ ਆਪਣੀ ਫ਼ਸਲ ਵੇਚ ਸਕਦੇ ਹਨ।

e-NAM ਦੀ ਕਰੋੋੋ ਵਰਤੋਂ

ਸਭ ਤੋਂ ਪਹਿਲਾਂ ਕਿਸਾਨ ਨੂੰ ਈ-ਨਾਮ ਪੋਰਟਲ 'ਤੇ ਰਜਿਸਟਰ ਕਰਨਾ ਹੋਵੇਗਾ।

ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨ ਨੂੰ ਆਪਣੀ ਫਸਲ ਦੀ ਕਿਸਮ, ਮਾਤਰਾ, ਗੁਣਵੱਤਾ ਆਦਿ ਬਾਰੇ ਪੂਰੀ ਜਾਣਕਾਰੀ ਦੇਣੀ ਪਵੇਗੀ।

ਕਿਸਾਨ ਆਪਣੀ ਫਸਲ ਨਿਲਾਮੀ ਲਈ ਰੱਖ ਸਕਦੇ ਹਨ।

ਜਦੋਂ ਕੋਈ ਵਪਾਰੀ ਕਿਸਾਨ ਦੀ ਫਸਲ ਖਰੀਦਣਾ ਚਾਹੁੰਦਾ ਹੈ ਤਾਂ ਉਹ ਆਨਲਾਈਨ ਬੋਲੀ ਲਗਾਉਂਦਾ ਹੈ।

ਫਸਲ ਦੀ ਵਿਕਰੀ ਤੋਂ ਬਾਅਦ ਅਦਾਇਗੀ ਸਿੱਧੇ ਕਿਸਾਨ ਦੇ ਬੈਂਕ ਖਾਤੇ ਵਿੱਚ ਕੀਤੀ ਜਾਂਦੀ ਹੈ।

ਇਹ ਹੈ ਜ਼ਰੂਰੀ ਦਸਤਾਵੇਜ
ਆਧਾਰ ਕਾਰਡ

ਬੈਂਕ ਖਾਤੇ ਦੀ ਸਟੇਟਮੈਂਟ

ਜ਼ਮੀਨ ਦਾ ਦਸਤਾਵੇਜ

ਫਸਲ ਉਤਪਾਦਨ ਸਰਟੀਫਿਕੇਟ

ਇੱਥੇ ਮਿਲੇਗੀ ਜਾਣਕਾਰੀ
ਤੁਸੀਂ ਆਪਣੇ ਖੇਤਰ ਦੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ e-NAM ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਤੁਸੀਂ e-NAM ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget