ਪੜਚੋਲ ਕਰੋ

ਕੋਈ ਰਣਧੀਰ ਸਿੰਘ ਤੋਂ ਸਿੱਖੇ ਖੇਤੀ ਕਰਨ ਦਾ ਢੰਗ ! ਘੱਟ ਲਾਗਤ ਨਾਲ ਕੱਢੋ ਵੱਧ ਮੁਨਾਫਾ

ਖੇਤੀ ਕਰਨ ਦਾ ਢੰਗ ਸਿੱਖਣਾ ਹੈ ਤਾਂ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਰਣਧੀਰ ਸਿੰਘ ਨੂੰ ਜ਼ਰੂਰ ਮਿਲੇ। ਰਣਧੀਰ ਸਿੰਘ ਪਿਛਲੇ ਲਗਭਗ 23 ਸਾਲਾਂ ਤੋਂ ਰਵਾਇਤੀ ਖੇਤੀ ਦੀ ਥਾਂ ਫ਼ਸਲੀ ਵਿਭਿੰਨਤਾ ਅਪਣਾ ਕੇ ਚੰਗੀ ਕਮਾਈ ਕਰ ਰਿਹਾ ਹੈ। ਉਸ ਦਾ ਤਕਨੀਕ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਵੀ ਬਰਕਾਰ ਰਹਿੰਦੀ ਹੈ ਤੇ ਖੇਤੀ ਉਤਪਾਦ ਵੀ ਜ਼ਹਿਰ ਰਹਿਤ ਹੁੰਦੇ ਹਨ।

ਚੰਡੀਗੜ੍ਹ: ਖੇਤੀ ਕਰਨ ਦਾ ਢੰਗ ਸਿੱਖਣਾ ਹੈ ਤਾਂ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਰਣਧੀਰ ਸਿੰਘ ਨੂੰ ਜ਼ਰੂਰ ਮਿਲੇ। ਰਣਧੀਰ ਸਿੰਘ ਪਿਛਲੇ ਲਗਭਗ 23 ਸਾਲਾਂ ਤੋਂ ਰਵਾਇਤੀ ਖੇਤੀ ਦੀ ਥਾਂ ਫ਼ਸਲੀ ਵਿਭਿੰਨਤਾ ਅਪਣਾ ਕੇ ਚੰਗੀ ਕਮਾਈ ਕਰ ਰਿਹਾ ਹੈ। ਉਸ ਦਾ ਤਕਨੀਕ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਵੀ ਬਰਕਾਰ ਰਹਿੰਦੀ ਹੈ ਤੇ ਖੇਤੀ ਉਤਪਾਦ ਵੀ ਜ਼ਹਿਰ ਰਹਿਤ ਹੁੰਦੇ ਹਨ। ਦਰਅਸਲ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦਾ ਕਿਸਾਨ ਰਣਧੀਰ ਸਿੰਘ ਆਪਣੀ 17 ਕਿੱਲੇ ਜ਼ਮੀਨ ਵਿੱਚੋਂ ਪਿਛਲੇ ਲਗਭਗ 23 ਸਾਲਾਂ ਤੋਂ 5 ਕਿੱਲਿਆਂ ਵਿੱਚ ਜੈਵਿਕ ਖੇਤੀ ਕਰ ਰਿਹਾ ਹੈ। ਜੈਵਿਕ ਖੇਤੀ ਹੋਣ ਕਾਰਨ ਉਸ ਦੀ ਫ਼ਸਲ ਬਾਜ਼ਾਰ ਦੇ ਭਾਅ ਨਾਲੋਂ 700 ਰੁਪਏ ਪ੍ਰਤੀ ਕੁਇੰਟਲ ਵਾਧੇ ਨਾਲ ਵਿਕਦੀ ਹੈ। ਜਿਥੇ ਇਹ ਕਿਸਾਨ ਜੈਵਿਕ ਖੇਤੀ ਕਰਕੇ ਵੱਧ ਮੁਨਾਫ਼ਾ ਕਮਾ ਰਿਹਾ ਹੈ, ਉੱਥੇ ਹੀ ਜ਼ਹਿਰ ਰਹਿਤ ਉਪਜ ਪੈਦਾ ਕਰਕੇ ਲੋਕਾਂ ਨੂੰ ਮਿਆਰੀ ’ਤੇ ਪੌਸ਼ਟਿਕ ਖ਼ੁਰਾਕ ਵੀ ਮੁਹੱਈਆ ਕਰਵਾ ਰਿਹਾ ਹੈ। ਰਣਧੀਰ ਸਿੰਘ ਪਿਛਲੇ ਸੱਤ ਸਾਲਾਂ ਤੋਂ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਸ ਨਾਲ ਨਦੀਨਨਾਸ਼ਕਾਂ ’ਤੇ ਹੋਣ ਵਾਲਾ ਖਰਚਾ ਬਚਾ ਰਿਹਾ ਹੈ, ਉੱਥੇ ਹੀ ਫ਼ਸਲ ਦਾ ਝਾੜ ਵੀ ਵੱਧ ਪ੍ਰਾਪਤ ਕਰ ਰਿਹਾ ਹੈ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਜੁੜਿਆ ਹੋਇਆ ਹੈ ਜੋ ਸਮੇਂ-ਸਮੇਂ ’ਤੇ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਵਿੱਚ ਮਾਹਰਾਂ ਦੀ ਰਾਏ ਅਨੁਸਾਰ ਖੇਤੀ ਕਰਦਾ ਹੈ। ਫ਼ਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਰਣਧੀਰ ਸਿੰਘ ਦੋ ਤੋਂ ਤਿੰਨ ਕਿੱਲਿਆਂ ਵਿੱਚ ਗੰਨੇ ਦੀ ਖੇਤੀ ਕਰਦਾ ਹੈ ਤੇ ਕੀੜਿਆਂ ਦੀ ਰੋਕਥਾਮ ਤੋਂ ਸਪਰੇਅ ਦੀ ਬਜਾਏ ਟਰਾਈਕੋਕਾਰਡ ਵਰਤਦਾ ਹੈ ਜਿਸ ਨਾਲ ਇਸ ਦੇ ਖੇਤੀ ਖ਼ਰਚੇ ਘਟਦੇ ਹਨ। ਇਸ ਤੋਂ ਇਲਾਵਾ ਇਹ ਕਿਸਾਨ ਗੰਡੋਇਆਂ ਦੀ ਖਾਦ ਵੀ ਤਿਆਰ ਕਰਦਾ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾ ਰਿਹਾ ਹੈ। ਇਸ ਕਿਸਾਨ ਨੇ ਪਸ਼ੂ ਪਾਲਣ ਦਾ ਧੰਦਾ ਵੀ ਅਪਣਾਇਆ ਹੋਇਆ ਹੈ ਜਿਸ ਤੋਂ ਉਹ ਚੰਗਾ ਮੁਨਾਫ਼ਾ ਲੈ ਰਿਹਾ ਹੈ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget