ਪੜਚੋਲ ਕਰੋ

ਨਵੇਂ ਨੋਟਾਂ 'ਤੇ ਕੁਝ ਲਿਖਿਆ ਤਾਂ ਬੈਂਕ ਨਹੀਂ ਲਵੇਗਾ !

ਚੰਡੀਗੜ੍ਹ: ਜੇਕਰ ਤੁਹਾਨੂੰ ਨੋਟ 'ਤੇ ਲਿਖਣ ਦੀ ਆਦਤ ਹੈ ਤਾਂ ਹੁਣੇ ਹੀ ਛੱਡ ਦੇਵੋ ਕਿਉਂਕਿ ਨਵੇਂ ਨੋਟ 'ਤੇ ਕੁਝ ਲਿਖਿਆ ਤਾਂ ਇਹ ਰੱਦੀ ਦਾ ਟੁਕੜਾ ਬਣ ਜਾਵੇਗਾ। ਆਰ.ਬੀ.ਆਈ. ਨੇ ਇਸ ਦਾ ਸਰਕੂਲੇਸ਼ਨ ਜਾਰੀ ਕਰ ਦਿੱਤਾ ਹੈ। ਇਸ ਵਿੱਚ ਨੋਟਾਂ ਉੱਤੇ ਨਾ ਲਿਖਣ ਦੀ ਅਪੀਲ ਕੀਤੀ ਹੈ। ਭਵਿੱਖ ਵਿੱਚ ਅਜਿਹੇ ਨੋਟ ਬੈਂਕ ਸਵੀਕਾਰ ਨਹੀਂ ਕਰੇਗਾ। ਇਸ ਸਬੰਧੀ ਵਿੱਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਮੇਨਪੁਰੀ ਦੀ ਐਸ.ਬੀ.ਆਈ. ਦੇ ਮੁੱਖ ਪ੍ਰਬੰਧਕ ਆਰਸੀ ਨੇ ਜਾਣਕਾਰੀ ਦਿੱਤੀ ਹੈ। ਆਰ.ਬੀ.ਆਈ. ਦੀ ਗਾਈਡਲਾਈਨ ਮਿਲ ਗਈ ਹੈ। ਇਸ ਦੀ ਜਾਣਕਾਰੀ ਸਾਰੇ ਬੈਂਕਾਂ ਦੇ ਮੁੱਖ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਨਾਲ ਹੀ ਲੋਕਾਂ ਨੂੰ ਨਵੀਂ ਕਰੰਸੀ ਦੇਣ ਸਮੇਂ ਇਸ ਸੂਚਨਾ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਰਕੂਲੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਜਲਦ ਹੀ ਨੋਟ ਗਿਣਨ ਲਈ ਜਰਮਨ ਤੋਂ ਮਸ਼ੀਨ ਆਉਣ ਵਾਲੀ ਹੈ। ਇਹ ਮਸ਼ੀਨ ਨੋਟ ਉੱਤੇ ਕੁਝ ਲਿਖਿਆ ਹੋਣ ਤੇ ਸਕਰੈਚ ਹੋਣ ਦੀ ਸੂਰਤ ਵਿੱਚ ਬਾਹਰ ਕਰ ਦੇਵੇਗੀ। ਇਸ ਦੇ ਚੱਲਦੇ ਹੀ ਆਰ.ਬੀ.ਆਈ. ਅਜਿਹੇ ਨੋਟਾਂ ਨੂੰ ਸਵੀਕਾਰ ਨਹੀਂ ਕਰੇਗੀ। ਇਹ ਗਾਈਡਲਾਈਨ ਦੋ ਹਜ਼ਾਰ ਤੇ ਪੰਜ ਸੋ ਦੇ ਨਵੇਂ ਨੋਟਾਂ ਉੱਤੇ ਜਾਰੀ ਹੈ। ਬੈਂਕ ਤਾਂ ਦੂਰ ਦੀ ਗੱਲ ਹੈ ਦੁਕਾਨਦਾਰ ਵੀ ਅਜਿਹੇ ਨੋਟ ਸਵੀਕਾਰ ਨਹੀਂ ਕਰੇਗਾ। ਇਸ ਸਬੰਧੀ ਬੈਂਕਾਂ ਨੂੰ ਕਰੜੇ ਨਿਰਦੇਸ਼ ਦਿੱਤੇ ਗਏ ਹਨ। ਬੈਂਕਾਂ ਨੂੰ ਅਜਿਹੇ ਨੋਟ ਨਾ ਲੈਣ ਦੀ ਹਦਾਇਤ ਦਿੱਤੀ ਗਈ ਹੈ।

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget