ਪੜਚੋਲ ਕਰੋ

ਪੰਚਾਇਤੀ ਜ਼ਮੀਨਾਂ ਬਾਰੇ ਨਵੀਂ ਪਾਲਿਸੀ ਐਲਾਨੀ, ਜਾਣੋ ਰਾਖਵੀਂ ਕੀਮਤ 'ਚ ਕਿੰਨਾ ਵਾਧਾ

ਪੰਚਾਇਤ ਵਿਭਾਗ ਨੇ ਰਾਜ ਵਿੱਚ 2020-21 ਲਈ ਪੰਚਾਇਤੀ ਜ਼ਮੀਨਾਂ ਨੂੰ ਚਕੌਤੇ ਉੱਤੇ ਦੇਣ ਲਈ ਪਾਲਿਸੀ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਨੇ ਇਨ੍ਹਾਂ ਜ਼ਮੀਨਾਂ ਲਈ ਬੋਲੀਆਂ ਵਿੱਚ ਰਾਖਵੀਂ ਕੀਮਤ ਵਿੱਚ ਵਾਧਾ ਕੀਤਾ ਹੈ। ਸਮੁੱਚੀਆਂ ਬੋਲੀਆਂ ਦੀ ਵੀਡੀਓਗ੍ਰਾਫ਼ੀ ਕਰਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਭੇਜੇ ਨਿਰਦੇਸ਼ਾਂ ਤਹਿਤ ਇਸ ਵਾਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦਾ ਸਮੁੱਚਾ ਅਮਲ 31 ਜੁਲਾਈ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਚੰਡੀਗੜ੍ਹ: ਪੰਚਾਇਤ ਵਿਭਾਗ ਨੇ ਰਾਜ ਵਿੱਚ 2020-21 ਲਈ ਪੰਚਾਇਤੀ ਜ਼ਮੀਨਾਂ ਨੂੰ ਚਕੌਤੇ ਉੱਤੇ ਦੇਣ ਲਈ ਪਾਲਿਸੀ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਨੇ ਇਨ੍ਹਾਂ ਜ਼ਮੀਨਾਂ ਲਈ ਬੋਲੀਆਂ ਵਿੱਚ ਰਾਖਵੀਂ ਕੀਮਤ ਵਿੱਚ ਵਾਧਾ ਕੀਤਾ ਹੈ। ਸਮੁੱਚੀਆਂ ਬੋਲੀਆਂ ਦੀ ਵੀਡੀਓਗ੍ਰਾਫ਼ੀ ਕਰਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਭੇਜੇ ਨਿਰਦੇਸ਼ਾਂ ਤਹਿਤ ਇਸ ਵਾਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦਾ ਸਮੁੱਚਾ ਅਮਲ 31 ਜੁਲਾਈ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਮੀਨਾਂ ਦੀ ਬੋਲੀ ਦੀ ਰਾਸ਼ੀ ਬੋਲੀ ਹੋਣ ਤੋਂ ਅਗਲੇ ਦੋ ਦਿਨਾਂ ਵਿੱਚ ਵਸੂਲਣ ਤੇ ਇਸ ਨੂੰ ਪੀਐਫ਼ਐਮਐਸ ਖਾਤਿਆਂ ਵਿੱਚ ਜਮ੍ਹਾਂ ਕਰਾਉਣ ਲਈ ਪੰਚਾਇਤ ਸਕੱਤਰਾਂ, ਨਿਗਰਾਨਾਂ ਤੇ ਬੀਡੀਪੀਓਜ਼ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਚਾਇਤੀ ਜ਼ਮੀਨਾਂ ਦਾ ਇੱਕ ਤਿਹਾਈ ਹਿੱਸਾ ਖੁਦਕਾਸ਼ਤ ਖੇਤੀ ਕਰਨ ਵਾਲੇ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਹੋਵੇਗਾ। ਵਿਭਾਗ ਵੱਲੋਂ ਤੈਅ ਕੀਮਤ ਤਹਿਤ ਪਿਛਲੇ ਵਰ੍ਹੇ 35 ਹਜ਼ਾਰ ਪ੍ਰਤੀ ਏਕੜ ਤੋਂ ਵੱਧ ਰਾਸ਼ੀ ’ਤੇ ਚੜ੍ਹੀ ਜ਼ਮੀਨ ਦੀ ਬੋਲੀ ਪੰਜ ਫ਼ੀਸਦੀ ਵਾਧੇ ਨਾਲ ਆਰੰਭ ਕਰਨੀ ਹੋਵੇਗੀ। ਇਸੇ ਤਰ੍ਹਾਂ 30 ਤੋਂ 35 ਹਜ਼ਾਰ ਤੱਕ ਪ੍ਰਤੀ ਏਕੜ ਵਾਲੀ ਜ਼ਮੀਨ ਦੀ ਬੋਲੀ ਵਿੱਚ ਸਾਢੇ ਸੱਤ ਫ਼ੀਸਦੀ, 20 ਤੋਂ 30 ਹਜ਼ਾਰ ਪ੍ਰਤੀ ਏਕੜ ਵਾਲੀ ਜ਼ਮੀਨ ਦੀ ਕੀਮਤ ਵਿੱਚ 15 ਫ਼ੀਸਦੀ ਤੇ 20 ਹਜ਼ਾਰ ਪ੍ਰਤੀ ਏਕੜ ਤੱਕ ਦੀਆਂ ਜ਼ਮੀਨਾਂ ਦੀ ਬੋਲੀ ਵਿੱਚ 20 ਫ਼ੀਸਦੀ ਵਾਧੇ ਨਾਲ ਬੋਲੀ ਆਰੰਭ ਕਰਨ ਲਈ ਕਿਹਾ ਗਿਆ ਹੈ। ਵੀਹ ਏਕੜ ਤੱਕ ਦੀ ਬੋਲੀ ਐਸਈਪੀਓ ਦੀ ਮੌਜੂਦਗੀ ਵਿੱਚ, 20 ਤੋਂ 100 ਏਕੜ ਤੱਕ ਦੀ ਬੋਲੀ ਬੀਡੀਪੀਓ ਦੀ ਹਾਜ਼ਰੀ ਵਿੱਚ ਤੇ 100 ਏਕੜ ਤੋਂ ਵੱਧ ਜ਼ਮੀਨ ਦੀ ਬੋਲੀ ਡੀਡੀਪੀਓ ਦੀ ਮੌਜੂਦਗੀ ਵਿੱਚ ਹੋਵੇਗੀ। 2019-20 ਵਿੱਚ ਪੰਚਾਇਤ ਵਿਭਾਗ ਨੇ 359 ਕਰੋੜ ਦੀ ਰਾਸ਼ੀ ਕਮਾਈ ਸੀ। ਵਿਭਾਗ ਨੇ 1 ਲੱਖ, 38, 006 ਏਕੜ ਜ਼ਮੀਨ ਬੋਲੀ ’ਤੇ ਦਿੱਤੀ ਸੀ। ਵਿਭਾਗ ਨੂੰ ਔਸਤਨ ਪ੍ਰਤੀ ਏਕੜ 26 ਹਜ਼ਾਰ ਦੀ ਆਮਦਨ ਹੋਈ ਸੀ। ਵਿਭਾਗ ਨੂੰ ਫ਼ਿਰੋਜ਼ਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚੋਂ ਔਸਤਨ 34,247 ਰੁਪਏ ਪ੍ਰਤੀ ਏਕੜ, ਪਟਿਆਲਾ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚੋਂ ਔਸਤਨ 26,916 ਰੁਪਏ ਪ੍ਰਤੀ ਏਕੜ ਤੇ ਜਲੰਧਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚੋਂ 20,927 ਰੁਪਏ ਪ੍ਰਤੀ ਏਕੜ ਦੀ ਆਮਦਨ ਹੋਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Embed widget