ਪੜਚੋਲ ਕਰੋ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਨਵੀਂ ਯੋਜਨਾ! ਖੇਤੀ ਦਾ ਸਾਮਾਨ ਤੇ ਸੰਦ ਖ਼ਰੀਦਣ ’ਤੇ 80% ਸਬਸਿਡੀ, ਇੰਝ ਲਓ ਫ਼ਾਇਦਾ

ਸਰਕਾਰ ਕਿਸਾਨਾਂ ਨੂੰ ਖੇਤੀ ਲਈ ਸੰਦ ਤੇ ਹੋਰ ਸਬੰਧਤ ਉਪਕਰਣ ਖਰੀਦਣ ਵਿੱਚ ਸਹਾਇਤਾ ਕਰ ਰਹੀ ਹੈ। ਸਰਕਾਰ ਇਨ੍ਹਾਂ 'ਤੇ 80 ਫੀਸਦੀ ਤੱਕ ਸਬਸਿਡੀ ਦੇ ਰਹੀ ਹੈ। ਇਸ ਨੂੰ ਉਤਸ਼ਾਹਤ ਕਰਨ ਦੀ ਯੋਜਨਾ ਅਧੀਨ ਰਾਜਾਂ ਨੂੰ 553 ਕਰੋੜ ਰੁਪਏ ਜਾਰੀ ਕੀਤੇ ਹਨ।

ਨਵੀਂ ਦਿੱਲੀ: ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਈ ਯੋਜਨਾਵਾਂ ਲਿਆਂਦੀਆਂ ਹਨ। ਇਸ ਲੜੀ ਵਿੱਚ, ਸਰਕਾਰ ਨੇ ਕਿਸਾਨਾਂ ਲਈ ‘ਸਮਾਮ ਕਿਸਾਨ ਯੋਜਨਾ’ (SMAM Kisan Yojana) ਵੀ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ, ਸਰਕਾਰ ਕਿਸਾਨਾਂ ਨੂੰ ਖੇਤੀ ਲਈ ਸੰਦ ਤੇ ਹੋਰ ਸਬੰਧਤ ਉਪਕਰਣ ਖਰੀਦਣ ਵਿੱਚ ਸਹਾਇਤਾ ਕਰ ਰਹੀ ਹੈ।

ਸਰਕਾਰ ਇਨ੍ਹਾਂ 'ਤੇ 80 ਫੀਸਦੀ ਤੱਕ ਸਬਸਿਡੀ ਦੇ ਰਹੀ ਹੈ। ਕੇਂਦਰ ਨੇ ਖੇਤੀਬਾੜੀ ਖੇਤਰ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਦੀ ਯੋਜਨਾ ਅਧੀਨ ਰਾਜਾਂ ਨੂੰ 553 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਯੋਜਨਾ ਦਾ ਲਾਭ ਲੈਣ ਲਈ, ਤੁਸੀਂ ਅਧਿਕਾਰਤ ਵੈਬਸਾਈਟ https://agrimachinery.nic.in/ 'ਤੇ ਜਾ ਕੇ ਸਹਾਇਤਾ ਲੈ ਸਕਦੇ ਹੋ।

50 ਤੋਂ 80 ਫੀਸਦੀ ਸਬਸਿਡੀ 'ਤੇ ਉਪਲਬਧ ਹੋਣਗੇ ਖੇਤੀ ਸੰਦ

ਕੇਂਦਰ ਸਰਕਾਰ SMAM (ਐਸਐਮਏਐਮ) ਸਕੀਮ ਅਧੀਨ ਖੇਤੀ ਉਪਕਰਣਾਂ 'ਤੇ 50 ਤੋਂ 80 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਇਹ ਸਕੀਮ ਦੇਸ਼ ਦੇ ਸਾਰੇ ਰਾਜਾਂ ਦੇ ਕਿਸਾਨਾਂ ਲਈ ਉਪਲਬਧ ਹੈ। ਦੇਸ਼ ਦਾ ਕੋਈ ਵੀ ਕਿਸਾਨ ਜੋ ਇਸ ਸਕੀਮ ਲਈ ਯੋਗ ਹੈ ਤੇ ਉਹ ਇਸ ਸਕੀਮ ਲਈ ਅਰਜ਼ੀ ਦੇ ਸਕਦਾ ਹੈ। ਮਹਿਲਾ ਕਿਸਾਨ ਵੀ ਇਸ ਸਕੀਮ ਲਈ ਔਨਲਾਈਨ ਅਰਜ਼ੀ ਦੇ ਸਕਦੇ ਹਨ।

ਇਸ ਦਸਤਾਵੇਜ਼ਾਂ ਦੀ ਲੋੜ ਇਸ ਯੋਜਨਾ ਦਾ ਲਾਭ ਲੈਣ ਲਈ ਹੋਵੇਗੀ:

  • ਲਾਭਪਾਤਰੀ ਦੀ ਪਛਾਣ ਲਈ ਆਧਾਰ ਕਾਰਡ
  • ਪਾਸਪੋਰਟ ਸਾਈਜ਼ ਫੋਟੋ
  • ਜ਼ਮੀਨ ਦਾ ਵੇਰਵਾ ਜੋੜਦੇ ਹੋਏ ਰਿਕਾਰਡ ਕਰਨ ਲਈ ਜ਼ਮੀਨ ਦਾ ਅਧਿਕਾਰ (ਆਰਓਆਰ)
  • ਬੈਂਕ ਪਾਸਬੁੱਕ ਦੇ ਪਹਿਲੇ ਪੰਨੇ ਦੀ ਇੱਕ ਕਾਪੀ, ਜਿਸ ਵਿੱਚ ਲਾਭਪਾਤਰੀ ਦੇ ਵੇਰਵੇ ਹੁੰਦੇ ਹਨ
  • ਕਿਸੇ ਵੀ ਆਈਡੀ ਪਰੂਫ ਦੀ ਕਾਪੀ (ਆਧਾਰ ਕਾਰਡ/ਡਰਾਈਵਿੰਗ ਲਾਇਸੈਂਸ/ਵੋਟਰ ਆਈਡੀ ਕਾਰਡ/ ਪੈਨ ਕਾਰਡ/ਪਾਸਪੋਰਟ)।
  • ਐਸਸੀ/ਐਸਟੀ/ਓਬੀਸੀ ਦੇ ਮਾਮਲੇ ਵਿੱਚ ਜਾਤੀ ਸ਼੍ਰੇਣੀ ਸਰਟੀਫਿਕੇਟ ਦੀ ਕਾਪੀ

ਐਪਲਾਈ ਕਰਨ ਲਈ ਇਹਨਾਂ ਗੱਲਾਂ ਦੀ ਪਾਲਣ ਕਰੋ

ਡੀਬੀਟੀ ਪੋਰਟਲ ਵਿੱਚ ਰਜਿਸਟਰ ਕਰਦੇ ਸਮੇਂ, ਕਿਸਾਨ ਨੂੰ ਡ੍ਰੌਪ ਡਾਉਨ ਸੂਚੀ ਵਿੱਚੋਂ ਸਹੀ ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ ਅਤੇ ਪਿੰਡ ਦੀ ਚੋਣ ਕਰਨੀ ਪੈਂਦੀ ਹੈ। ਕਿਸਾਨ ਦਾ ਨਾਮ ਆਧਾਰ ਕਾਰਡ ਦੇ ਅਨੁਸਾਰ ਹੋਣਾ ਚਾਹੀਦਾ ਹੈ। ਕਿਸਾਨ ਸ਼੍ਰੇਣੀ (ਐਸਸੀ/ਐਸਟੀ/ਜਨਰਲ), ਕਿਸਾਨ ਦਾ ਪ੍ਰਕਾਰ (ਛੋਟਾ/ਸੀਮਾਂਤ/ਵੱਡਾ) ਤੇ ਲਿੰਗ (ਮਰਦ/ਔਰਤ) ਨੂੰ ਸਹੀ ਢੰਗ ਨਾਲ ਭਰਿਆ ਜਾਣਾ ਚਾਹੀਦਾ ਹੈ, ਨਹੀਂ ਤਾਂ ਤਸਦੀਕ ਦੇ ਸਮੇਂ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ। ਸਬਸਿਡੀ ਲੈਣ ਲਈ ਸਹੀ ਵੇਰਵੇ ਦੇਣਾ ਕਿਸਾਨ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ: ਮੌਤ ਦੀ ਸਵਾਰੀ! Maruti Suzuki ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ ਸੇਫ਼ਟੀ ’ਚ ਫ਼ੇਲ੍ਹ, ਕ੍ਰੈਸ਼ ਟੈਸਟ ’ਚ ਜ਼ੀਰੋ ਰੇਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Embed widget