ਪੜਚੋਲ ਕਰੋ

ਕਿਸਾਨਾਂ ਲਈ ਖ਼ੁਸ਼ਖ਼ਬਰੀ, 15 ਨਵੰਬਰ ਤੱਕ ਮਿਲਣਗੇ ਟਿਊਬਵੈਲ ਕੁਨੈਕਸ਼ਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੁਗਤਾਨ ਕਰ ਚੁੱਕੇ ਕਿਸਾਨਾਂ ਦੇ ਲੰਬਿਤ ਟਿਊਬਵੈਲ ਕੁਨੈਕਸ਼ਨ ਇਸ ਸਾਲ 15 ਨਵੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।   ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੇਨ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਨਵੰਬਰ ਤੱਕ ਇਹ ਕੁਨੈਕਸ਼ਨ ਦੇਣਾ ਯਕੀਨੀ ਬਣਾਉਣ ਤੇ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸੂਬੇ ਭਰ ਦੇ ਫੀਲਡ ਸਟਾਫ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰਨ। ਪਾਵਰਕੌਮ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਲੰਬਿਤ ਪਏ ਕਰੀਬ 7000 ਕੁਨੈਕਸ਼ਨ ਤੈਅ ਸਮੇਂ ਵਿੱਚ ਜਾਰੀ ਕਰ ਦਿੱਤੇ ਜਾਣਗੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ (ਸੋਧ) ਬਿੱਲ -2018 ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਹੈ, ਜਿਸ ਦੇ ਅਨੁਸਾਰ ਸਰਕਾਰ ਕਰਜ਼ੇ ਲਈ ਵੱਧ ਤੋਂ ਵੱਧ ਰਾਸ਼ੀ ਨੂੰ ਨੋਟੀਫਾਈ ਕਰੇਗੀ, ਜੋ ਪ੍ਰਤੀ ਏਕੜ ਦੇ ਹਿਸਾਬ ਨਾਲ ਕਰਜ਼ਾ ਦੇਣ ਵਾਲਿਆਂ ਵੱਲੋਂ ਕਰਜ਼ਾ ਲੈਣ ਵਾਲਿਆਂ ਨੂੰ ਐਡਵਾਂਸ ਵਿੱਚ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਮੇਟੀ ਨੂੰ ਦੱਸਿਆ ਕਿ 1765 ਕਰੋੜ ਰੁਪਏ ਦੀ ਰਾਹਤ ਰਾਸ਼ੀ ਪਹਿਲਾਂ ਹੀ ਕਿਸਾਨਾਂ ਨੂੰ ਵੰਡੀ ਜਾ ਚੁੱਕੀ ਹੈ ਅਤੇ ਹੁਣ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਸੀਮਾਂਤ ਕਿਸਾਨਾਂ ਨੂੰ ਰਾਹਤ ਵੰਡੀ ਜਾਵੇਗੀ। ਸਮੁੱਚੀ ਪ੍ਰਕਿਰਿਆ ਇਸ ਸਾਲ ਦੇ ਆਖੀਰ ਤੱਕ ਮੁਕੰਮਲ ਹੋ ਜਾਵੇਗੀ। ਕਰਜ਼ਾ ਰਾਹਤ ਸਕੀਮ ਤੋਂ 10 ਲੱਖ ਤੋਂ ਵੱਧ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਲਾਭ ਪਹੁੰਚੇਗਾ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget