ਪੜਚੋਲ ਕਰੋ

ਕੰਪਨੀਆਂ ਦਾ 265000 ਕਰੋੜ ਦਾ ਕਰਜ਼ਾ ਮੁਆਫ਼ ,ਕਿਸਾਨਾਂ ਦਾ ਧੇਲਾ ਵੀ ਨਹੀਂ

ਚੰਡੀਗੜ੍ਹ: ਸਾਰੇ ਦੇਸ਼ ਵਿਚੋਂ 60 ਕਿਸਾਨ ਜਥੇਬੰਦੀਆਂ ਦੇ ਰਾਸ਼ਟਰੀ ਕਿਸਾਨ ਮਹਾਂਸੰਘ ਦੀ ਦੋ ਦਿਨਾਂ ਕਾਨਫ਼ਰੰਸ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਸ਼ਿਵ ਕੁਮਾਰ ਸ਼ਰਮਾ ਨੇ ਦਸਿਆ ਕਿ ਲੋਕ ਸਭਾ ਚੋਣਾਂ ਵੇਲੇ ਭਾਜਪਾ ਨੇ ਚੋਣ ਮੈਨੀਫ਼ੈਸਟੋ ਵਿਚ ਕੀਤੇ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਅਤੇ ਕਿਸਾਨਾਂ ਵਿਚ ਇਹ ਸੁਨੇਹਾ ਗਿਆ ਹੈ ਕਿ ਮੋਦੀ ਸਰਕਾਰ, ਕਿਸਾਨ ਵਿਰੋਧੀ ਹੈ। ਅਗਲੇ ਪੰਜ ਸਾਲਾਂ ਵਿਚ ਕਿਸਾਨਾਂ ਦੀ ਆਮਦਨੀ ਨੂੰ ਦੁਗਣੀ ਕਰਨ ਦੇ ਐਲਾਨ ਨੂੰ ਮੋਦੀ ਸਰਕਾਰ ਦਾ ਬਹਿਕਾਵਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦਾ ਧੇਲਾ ਕਰਜ਼ਾ ਮੁਆਫ਼ ਨਹੀਂ ਕੀਤਾ ਜਦਕਿ ਵੱਡੀਆਂ ਛੋਟੀਆਂ ਸੈਕੜੇ ਕੰਪਨੀਆਂ ਦਾ 265000 ਕਰੋੜ ਦਾ ਟੈਕਸ ਸਮੇਤ ਮੂਲ ਵੀ ਮੁਆਫ਼ ਕਰ ਦਿਤਾ। ਸ਼ਿਵ ਕੁਮਾਰ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਸਾਰ ਨਾ ਤਾਂ ਕਾਂਗਰਸ ਸਰਕਾਰਾਂ ਨੇ ਲਈ ਅਤੇ ਨਾ ਹੀ ਹੁਣ ਭਾਜਪਾ ਸਰਕਾਰ ਹੀ ਕੁੱਝ ਕਰ ਰਹੀ ਹੈ। ਕਰਜ਼ੇ ਵਿਚ ਡੁੱਬਾ ਕਿਸਾਨ ਆਤਮ-ਹਤਿਆ ਦੇ ਰਾਹ ਤੁਰ ਪਿਆ ਹੈ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ 170 ਲੱਖ ਟਨ ਝੋਨਾ ਪੈਦਾ ਕਰਦਾ ਹੈ, ਲਾਗਤ ਮੁੱਲ ਨਾਲੋਂ ਘੱਟ ਸਮਰਥਨ ਮੁੱਲ ਮਿਲਦਾ ਹੈ ਜਾਂ ਤਾਂ ਸਰਕਾਰ ਪਰਾਲੀ ਨੂੰ ਖ਼ੁਦ ਸਾਂਭਣ ਦਾ ਯਤਨ ਕਰੇ ਜਾਂ ਕਿਸਾਨ ਨੂੰ ਕੀਮਤ ਦੇਵੇ। ਕਿਸਾਨਾਂ ਵਿਰੁਧ ਦਰਜ ਕੇਸਾਂ ਦੇ ਰੋਸ ਵਜੋਂ 28 ਸਤੰਬਰ ਨੂੰ ਮੋਹਾਲੀ ਦੇ ਅੰਬ ਸਾਹਿਬ ਗੁਰਦਵਾਰੇ ਤੋਂ ਕਿਸਾਨ ਮਾਰਚ ਸ਼ੁਰੂ ਕਰ ਕੇ ਪੰਜਾਬ ਵਿਧਾਨ ਸਭਾ ਨੂੰ ਘੇਰਿਆ ਜਾਵੇਗਾ। ਵਫ਼ਦ ਦੇ ਮੈਂਬਰਾਂ ਅਤੇ ਬੀਕੇਯੂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਤੇ ਸਕੱਤਰ ਜਨਰਲ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨ ਦੀ ਮਜਬੂਰੀ ਹੈ ਕਿਉਂਕਿ ਉਸ ਨੇ ਖੇਤ ਨੂੰ ਅਗਲੀ ਫ਼ਸਲ ਲਈ ਤਿਆਰ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਗੱਡੀਆਂ ਦੇ ਧੂੰਏ ਤੋਂ ਪ੍ਰਦੂਸ਼ਣ ਵਧ ਫੈਲਦਾ ਹੈ। ਕਾਨਫ਼ਰੰਸ ਮਗਰੋਂ ਕਿਸਾਨ ਮਹਾਂਸੰਘ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਨੇ ਕਿਸਾਨ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ 23 ਫ਼ਰਵਰੀ ਨੂੰ ਦਿੱਲੀ ਦਾ ਘਿਰਾਉ ਕੀਤਾ ਜਾਵੇਗਾ ਅਤੇ ਇਸ ਦੀ ਤਿਆਰੀ ਲਈ 24 ਨਵੰਬਰ ਨੂੰ ਕੁਰੂਕਸ਼ੇਤਰ, ਹਰਿਆਣਾ ਤੋਂ ਕਿਸਾਨ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ। ਉਸ ਦਿਨ ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਦਾ ਜਨਮ ਦਿਵਸ ਹੈ।

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget