ਪੜਚੋਲ ਕਰੋ

ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ ਵੱਡਾ ਵਾਅਦਾ ਤਾਂ ਕਰ ਲਿਆ ਹੈ ਪਰ ਖ਼ਜ਼ਾਨੇ ਦੀ ਹਾਲਤ ਬਹੁਤ ਮਾੜੀ ਹੈ। ਸਰਕਾਰ ਨੂੰ ਇਸ ਮਹੀਨੇ ਕਰੀਬ 3.92 ਲੱਖ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦੇ ਲਾਲੇ ਪੈ ਗਏ ਸਨ ਤੇ ਮੁਲਾਜ਼ਮਾਂ ਨੂੰ 15 ਸਤੰਬਰ ਤਕ ਤਨਖ਼ਾਹ ਮਿਲੀ ਹੈ। ਹੁਣ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਲਈ ਕਰੀਬ 3600 ਕਰੋੜ ਸਹਿਕਾਰੀ ਬੈਂਕਾਂ ਅਤੇ 6 ਹਜ਼ਾਰ ਕਰੋੜ ਰੁਪਏ ਕਮਰਸ਼ੀਅਲ ਤੇ ਪ੍ਰਾਈਵੇਟ ਬੈਂਕਾਂ ਦਾ ਛੇ ਮਹੀਨੇ ਦਾ ਕਰੀਬ 400 ਕਰੋੜ ਰੁਪਏ ਵਿਆਜ ਸਮੇਤ ਮੋੜਨ ਦਾ ਭੁਗਤਾਨ ਕਰਨਾ ਹੈ। ਸਰਕਾਰ ਇਸ ਵਾਅਦੇ ਦੀ ਪੂਰਤੀ ਕਰਨ ਲਈ ਹੋਰ ਕਰਜ਼ਾ ਲਵੇਗੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਬੈਂਕਾਂ ਦਾ ਕਿਸਾਨਾਂ ਦੇ ਕਰਜ਼ੇ ਦਾ ਭੁਗਤਾਨ ਕਰਨ ਲਈ ਹੋਰ ਕਰਜ਼ਾ ਲਵੇਗੀ। ਇਸ ਤਰ੍ਹਾਂ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੀ ਸਰਕਾਰ 'ਤੇ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 

Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...

Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 

Embed widget