ਪੜਚੋਲ ਕਰੋ

ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ 'ਤੇ ਲੀਕ ਮਾਰਨ ਲਈ ਨੋਟੀਫਿਕੇਸ਼ਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਪਰ ਚੋਣ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਹੀ ਨੋਟੀਫਿਕੇਸ਼ਨ ਸੰਭਵ ਹੋ ਸਕੇਗਾ। ਵੀਰਵਾਰ ਸ਼ਾਮ ਤਕ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਕੋਲ ਪ੍ਰਵਾਨਗੀ ਬਾਰੇ ਕੋਈ ਫਾਈਲ ਨਹੀਂ ਭੇਜੀ ਗਈ। ਯਾਨੀ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਮਿਲਣ ਤਕ ਨੋਟੀਫਿਕੇਸ਼ਨ ਦਾ ਮਾਮਲਾ ਲਟਕ ਜਾਵੇਗਾ। ਗੁਰਦਾਸਪੁਰ ਉਪ ਚੋਣ ਹੋਣ ਕਾਰਨ ਪੰਜਾਬ ਚੋਣ ਕਮਿਸ਼ਨ ਦਾ ਦਫ਼ਤਰ ਵੀਰਵਾਰ ਨੂੰ ਵੀ ਖੁੱਲ੍ਹਾ ਰਿਹਾ ਜਦਕਿ ਅਗਰਸੇਨ ਜੈਅੰਤੀ ਕਾਰਨ ਪੰਜਾਬ ਸਰਕਾਰ ਦੀ ਛੁੱਟੀ ਰਹੀ। ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਾਲਾਂਕਿ ਕਰਜ਼ਾ ਮਾਫ਼ੀ ਬਾਰੇ ਪਹਿਲਾਂ ਹੀ ਵਿਧਾਨ ਸਭਾ ਵਿਚ ਬਜਟ ਪਾਸ ਹੋ ਚੁੱਕਾ ਹੈ ਤੇ ਇਹ ਸਰਕਾਰ ਦਾ ਪਹਿਲਾਂ ਕੀਤਾ ਫ਼ੈਸਲਾ ਹੈ ਫਿਰ ਵੀ ਦੋ ਜ਼ਿਲ੍ਹਿਆ ਵਿਚ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸਰਕਾਰ ਵੱਲੋਂ ਕਰਜ਼ਾ ਮਾਫ਼ੀ ਦੇ ਨੋਟੀਫਿਕੇਸ਼ਨ ਦੀ ਪ੍ਰਵਾਨਗੀ ਮੁੱਖ ਚੋਣ ਕਮਿਸ਼ਨ ਤੋਂ ਲਈ ਜਾਵੇਗੀ।ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਨੋਟੀਫਿਕੇਸ਼ਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਡਰਾਫਟਿੰਗ ਦੇ ਆਧਾਰ 'ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਲੈਣਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਕਰਜ਼ਾ ਮਾਫ਼ੀ ਦੀ ਪ੍ਰਵਾਨਗੀ ਬਾਰੇ ਹਾਲੇ ਕੋਈ ਫਾਈਲ ਨਹੀਂ ਭੇਜੀ। ਜਿਉਂ ਹੀ ਪੰਜਾਬ ਸਰਕਾਰ ਵੱਲੋਂ ਫਾਈਲ ਆਵੇਗੀ ਤਿਉਂ ਹੀ ਕੇਂਦਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਕਮਿਸ਼ਨ ਦੀ ਪ੍ਰਵਾਨਗੀ ਜਾਂ ਫ਼ੈਸਲੇ ਤੋਂ ਬਾਅਦ ਹੀ ਨੋਟੀਫਿਕੇਸ਼ਨ ਸੰਭਵ ਹੋ ਸਕੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 

Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...

Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 

Embed widget