ਪੜਚੋਲ ਕਰੋ

ਪਰਾਲੀ ਨੂੰ ਸਾਂਭਣ ਮੌਕੇ ਨੌਜਵਾਨ ਦੀ ਤਵੀਆਂ ਹੇਠ ਆਕੇ ਹੋਈ ਮੌਤ

ਚੰਡੀਗੜ੍ਹ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਇਕ ਕਿਸਾਨ ਸਤਨਾਮ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਟਰੈਕਟਰ ਨਾਲ ਪਰਾਲੀ ਖੇਤਾਂ 'ਚ ਤਵੀਆਂ ਨਾਲ ਕੁਤਰਨ ਮੌਕੇ ਦਰਦਨਾਕ ਮੌਤ ਹੌਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ 5 ਵਜੇ ਦੇ ਕਰੀਬ ਸਤਨਾਮ ਸਿੰਘ ਆਪਣੇ ਟਰੈਕਟਰ ਨਾਲ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਕੁਤਰ ਰਿਹਾ ਸੀ ਕਿ ਅਚਾਨਕ ਗਿੱਲੀ ਮਿੱਟੀ ਆਉਣ ਕਰਕੇ ਟਰੈਕਟਰ ਸਲਿੱਪ ਕਰਨ ਕਰਕੇ ਉਹ ਚੱਲਦੇ ਟਰੈਕਟਰ ਤੋਂ ਹੇਠਾਂ ਉੱਤਰ ਕੇ ਪਰਾਲੀ ਨੂੰ ਟਰੈਕਟਰ ਦੇ ਟਾਇਰਾਂ ਹੇਠਾਂ ਸੁੱਟਣ ਲੱਗਾ ਤਾਂ ਪਰਾਲੀ ਕਰਕੇ ਟਰੈਕਟਰ ਅੱਗੇ ਚੱਲ ਕੇ ਝੋਨੇ ਵੱਲ ਜਾਣ ਲੱਗਾ। ਜਿਸ ਨੂੰ ਕੰਟਰੋਲ ਕਰਨ ਲਈ ਸਤਨਾਮ ਸਿੰਘ ਟਰੈਕਟਰ 'ਤੇ ਚੜਣ ਲੱਗਾ ਤਾਂ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਟਰੈਕਟਰ ਦੇ ਪਿੱਛਲੇ ਟਾਇਰਾਂ ਹੇਠ ਆਉਣ ਤੋਂ ਬਾਅਦ ਤਵੀਆਂ ਨਾਲ ਕੱਟਿਆ ਗਿਆ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮਿ੍ਰਤਕ ਆਪਣੇ ਪਿੱਛੇ ਦੋ ਧੀਆਂ ਜੋ ਕਿ 6 ਸਾਲ ਅਤੇ 3 ਸਾਲ ਦੀਆਂ ਹਨ ਛੱਡ ਗਿਆ ਹੈ।¢ਇਸ ਝੋਨੇ ਦੀ ਪਰਾਲੀ ਨੇ ਇਕ ਨੌਜਵਾਨ ਪੁੱਤ, ਦੋ ਭੈਣਾਂ ਦਾ ਭਰਾ ਅਤੇ ਦੋ ਧੀਆਂ ਦਾ ਪਿਤਾ ਉਨ੍ਹਾਂ ਕੋਲੋ ਖੋਹ ਲਿਆ ਹੈ। ਇਸ ਮੌਕੇ ਪਰਿਵਾਰ ਅਤੇ ਰਿਸ਼ਤੇਦਾਰਾਂ 'ਚ ਹਾਹਾਕਾਰ ਮੱਚੀ ਹੋਈ ਸੀ ਅਤੇ ਮਾਹੌਲ ਬੇਹੱਦ ਗਮਗੀਨ ਸੀ। ਇਸ ਮੌਕੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀ ਗਈ ਹੈ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget