ਪੜਚੋਲ ਕਰੋ

ਮਜ਼ਦੂਰਾਂ ਨੂੰ ਸਰਕਾਰ ਦਾ ਦੀਵਾਲੀ ਦਾ ‘ਤੋਹਫ਼ਾ’, ਦੋ ਰੁਪਏ ਦਿਹਾੜੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਨਅਤੀ ਮਜ਼ਦੂਰਾਂ ਦੀ ਦਿਹਾੜੀ ਸਿਰਫ਼ 2.11 ਰੁਪਏ ਤੇ ਖੇਤ ਮਜ਼ਦੂਰਾਂ ਦੀ ਦਿਹਾੜੀ 2.41 ਰੁਪਏ ਵਧਾ ਕੇ ਦੀਵਾਲੀ ਦਾ ‘ਤੋਹਫ਼ਾ’ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ‘ਤੋਹਫ਼ਾ’ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਅਗਸਤ ’ਚ ਖ਼ਤਮ ਹੋਈ ਛਿਮਾਹੀ ਦੌਰਾਨ ਮਹਿੰਗਾਈ ਵਧਣ ਦੇ ਮੱਦੇਨਜ਼ਰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸਨਅਤੀ ਮਜ਼ਦੂਰਾਂ ਦੇ ਮਹਿੰਗਾਈ ਭੱਤੇ ਵਿੱਚ 54.98 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ। ਖੇਤ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਵੀ ਸਰਕਾਰ ਨੇ ਸਿਰਫ਼ 2.41 ਪੈਸੇ ਦਿਹਾੜੀ ਦਾ ਵਾਧਾ ਕੀਤਾ ਹੈ। ਇਸ ਵਾਧੇ ਨਾਲ ਹੁਣ ਗ਼ੈਰ-ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 7624 ਰੁਪਏ ਪ੍ਰਤੀ ਮਹੀਨਾ, ਅਰਧ ਕੁਸ਼ਲ ਮਜਦੂਰਾਂ ਦੀਆਂ ਉਜਰਤਾਂ 8404 ਰੁਪਏ ਪ੍ਰਤੀ ਮਹੀਨਾ, ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 9300 ਰੁਪਏ ਪ੍ਰਤੀ ਮਹੀਨਾ ਤੇ ਅਤਿ ਕੁਸ਼ਲ ਮਜ਼ਦੂਰਾਂ ਦੀਆਂ ਉਜਰਤਾਂ 10, 332 ਰੁਪਏ ਪ੍ਰਤੀ ਮਹੀਨਾ ਹੋ ਗਈਆਂ ਹਨ। ਇਸ ਤਰ੍ਹਾਂ ਸਨਅਤੀ ਮਜ਼ਦੂਰਾਂ ਦੀ ਦਿਹਾੜੀ 294 ਰੁਪਏ ਤੇ ਖੇਤ ਮਜ਼ਦੂਰਾਂ ਦੀ ਦਿਹਾੜੀ 306 ਰੁਪਏ ਹੋ ਗਈ ਹੈ। ਇਸੇ ਅਨੁਪਾਤ ਵਿੱਚ ਹੀ ਭੱਠਾ ਸਨਅਤ ਦੇ ਕਿਰਤੀਆਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਸਰਕਾਰੀ ਅਦਾਰਿਆਂ ਦੇ ਕਿਰਤੀਆਂ ਦੀਆਂ ਉਜਰਤਾਂ ਵਿੱਚ ਨਾਮਾਤਰ ਵਾਧਾ ਹੋਇਆ ਹੈ। ਨਿਯਮਾਂ ਤਹਿਤ ਭਾਵੇਂ ਮਹਿੰਗਾਈ ਭੱਤੇ ਵਿੱਚ ਵਾਧਾ ਪਹਿਲੀ ਸਤੰਬਰ 2017 ਤੋਂ ਲਾਗੂ ਕਰਨਾ ਬਣਦਾ ਸੀ, ਪਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਹੁਣ ਜਾਰੀ ਕਰਨ ਕਰ ਕੇ ਸਤੰਬਰ ਦਾ ਵਾਧਾ ਪੱਛੜ ਗਿਆ ਹੈ। ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਸਨਅਤੀ ਮਜ਼ਦੂਰਾਂ ਅਤੇ ਖੇਤ ਮਜ਼ਦੂਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦਿਖਾਉਂਦਿਆਂ ਕਿਹਾ ਕਿ ਸਰਕਾਰ ਨੇ ਦੀਵਾਲੀ ਮੌਕੇ ਮਿਹਨਤਕਸ਼ ਅਤੇ ਗ਼ਰੀਬ ਕਿਰਤੀਆਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਮੁਤਾਬਕ 10 ਰੁਪਏ ਪ੍ਰਤੀ ਅੰਕੜਾ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

ਵੀਡੀਓਜ਼

ਮੰਡੀ ‘ਚ ਰੁਲ ਰਹੀ ਕਣਕ! ਸਰਕਾਰ ‘ਤੇ ਅਕਾਲੀ ਦਲ ਦਾ ਤਿੱਖਾ ਹਮਲਾ
ਸੋਸ਼ਲ ਮੀਡੀਆ ਤੋਂ ਸ਼ੁਰੂ ਹੋਈ ਤਕਰਾਰ , ਫਿਰ ਹੋਇਆ ਕਤਲ
SSP ਦੀ ਅਚਾਨਕ ਰੇਡ ਜਾਂ ਦੌਰਾ? ਨਸ਼ਾ ਕੇਂਦਰ ‘ਚ ਕੀ ਹੋਇਆ?
ਕਿਸਾਨਾਂ ਲਈ ਵੱਡੀ ਖ਼ਬਰ! ਮੰਡੀਆਂ ‘ਚ ਕਣਕ ਦੀ ਖਰੀਦ ਨੇ ਬਣਾਇਆ ਰਿਕਾਰਡ2
ਕਾਰ ਸਵਾਰਾਂ ਨੇ ਲਗਾਈ ਅੱਗ? 50 ਏਕੜ ਫਸਲ ਸੜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਜਾਣੋ ਕਿੰਨੇ ਵਜੇ ਵੱਜੇਗਾ ਖ਼ਤਰੇ ਦਾ ਸਾਇਰਨ? DC ਵੱਲੋਂ ਜਨਤਾ ਨੂੰ ਕੀਤੀ ਗਈ ਇਹ ਅਪੀਲ...
ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਜਾਣੋ ਕਿੰਨੇ ਵਜੇ ਵੱਜੇਗਾ ਖ਼ਤਰੇ ਦਾ ਸਾਇਰਨ? DC ਵੱਲੋਂ ਜਨਤਾ ਨੂੰ ਕੀਤੀ ਗਈ ਇਹ ਅਪੀਲ...
Holiday Cancel: ਸਰਕਾਰੀ ਮੁਲਾਜ਼ਮਾਂ ਨੂੰ 3 ਮਹੀਨੇ ਨਹੀਂ ਮਿਲੇਗੀ ਛੁੱਟੀ! ਸਰਕਾਰ ਵੱਲੋਂ ਫੁਰਮਾਨ ਜਾਰੀ; ਜਾਣੋ ਕਿਉਂ ਰੱਦ ਹੋਈਆਂ ਛੁੱਟੀਆਂ?
ਸਰਕਾਰੀ ਮੁਲਾਜ਼ਮਾਂ ਨੂੰ 3 ਮਹੀਨੇ ਨਹੀਂ ਮਿਲੇਗੀ ਛੁੱਟੀ! ਸਰਕਾਰ ਵੱਲੋਂ ਫੁਰਮਾਨ ਜਾਰੀ; ਜਾਣੋ ਕਿਉਂ ਰੱਦ ਹੋਈਆਂ ਛੁੱਟੀਆਂ?
ਹੋਜ਼ਰੀ ਫੈਕਟਰੀ 'ਚ ਵੱਡੀ ਵਾਰਦਾਤ, ਕਾਰੀਗਰ ਨੂੰ ਉਤਾਰਿਆ ਮੌਤ ਦੇ ਘਾਟ
ਹੋਜ਼ਰੀ ਫੈਕਟਰੀ 'ਚ ਵੱਡੀ ਵਾਰਦਾਤ, ਕਾਰੀਗਰ ਨੂੰ ਉਤਾਰਿਆ ਮੌਤ ਦੇ ਘਾਟ
Smartphone Ban in School : ਹੁਣ ਸਕੂਲਾਂ 'ਚ ਸਮਾਰਟਫੋਨ ਲਿਜਾਣਾ ਬੰਦ !  ਸਰਕਾਰ ਨੇ ਲਿਆ ਵੱਡਾ ਫੈਸਲਾ , ਜਾਣੋ ਕੀ ਹੈ ਪੂਰਾ ਮਾਮਲਾ 
Smartphone Ban in School : ਹੁਣ ਸਕੂਲਾਂ 'ਚ ਸਮਾਰਟਫੋਨ ਲਿਜਾਣਾ ਬੰਦ !  ਸਰਕਾਰ ਨੇ ਲਿਆ ਵੱਡਾ ਫੈਸਲਾ , ਜਾਣੋ ਕੀ ਹੈ ਪੂਰਾ ਮਾਮਲਾ 
Abohar 'ਚ ਖੇਤ ਵਾਹੁੰਦੇ ਸਮੇਂ ਵਾਪਰਿਆ ਵੱਡਾ ਹਾਦਸਾ , ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ 
Abohar 'ਚ ਖੇਤ ਵਾਹੁੰਦੇ ਸਮੇਂ ਵਾਪਰਿਆ ਵੱਡਾ ਹਾਦਸਾ , ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ 
Good News: ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਮਿਲਣਗੇ 9 ਹਜ਼ਾਰ ਰੁਪਏ; ਇਸ ਸਕੀਮ ਬਾਰੇ ਡਿਟੇਲ 'ਚ ਜਾਣੋ...
Good News: ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਮਿਲਣਗੇ 9 ਹਜ਼ਾਰ ਰੁਪਏ; ਇਸ ਸਕੀਮ ਬਾਰੇ ਡਿਟੇਲ 'ਚ ਜਾਣੋ...
Car Driving Tips : ਜੇਕਰ ਗੱਡੀ ਚਲਾਉਣਾ ਸਿੱਖਣਾ ਹੈ ਤਾਂ ਇਨ੍ਹਾਂ 5 ਗੱਲਾਂ ਦਾ ਧਿਆਨ ਰੱਖੋ , ਬਣ ਜਾਵੋਗੇ 'ਹੈਵੀ ਡਰਾਈਵਰ'
Car Driving Tips : ਜੇਕਰ ਗੱਡੀ ਚਲਾਉਣਾ ਸਿੱਖਣਾ ਹੈ ਤਾਂ ਇਨ੍ਹਾਂ 5 ਗੱਲਾਂ ਦਾ ਧਿਆਨ ਰੱਖੋ , ਬਣ ਜਾਵੋਗੇ 'ਹੈਵੀ ਡਰਾਈਵਰ'
Canada 'ਚ ਪੰਜਾਬੀ ਮੂਲ ਦਾ ਬਦਮਾਸ਼ ਗ੍ਰਿਫ਼ਤਾਰ , ਜਾਅਲੀ ਅਫ਼ਸਰ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਪੈਸੇ 
Canada 'ਚ ਪੰਜਾਬੀ ਮੂਲ ਦਾ ਬਦਮਾਸ਼ ਗ੍ਰਿਫ਼ਤਾਰ , ਜਾਅਲੀ ਅਫ਼ਸਰ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਪੈਸੇ 
Embed widget