ਪੜਚੋਲ ਕਰੋ

ਪੰਜਾਬ 'ਚ 30 ਫ਼ੀਸਦੀ ਘੱਟ ਸਾੜੀ ਗਈ ਪਰਾਲੀ

ਨਵੀਂ ਦਿੱਲੀ: ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਪਰਾਲੀ 30 ਫ਼ੀਸਦੀ ਘੱਟ ਸਾੜੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੌਮੀ ਗਰੀਨ ਟ੍ਰਿਬਿਊਨਲ ਨੂੰ ਦਿੱਤੀ ਹੈ। ਬੋਰਡ ਨੇ ਗਰੀਨ ਟ੍ਰਿਬਿਊਨਲ ਦੇ ਚੇਅਰਪਰਸਨ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ 2016 ਵਿਚ 22269 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੇ 14432 ਮਾਮਲੇ ਦਰਜ ਕੀਤੇ ਗਏ ਹਨ। ਗਰੀਨ ਟ੍ਰਿਬਿਊਨਲ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇਕ ਕਾਰਜ ਯੋਜਨਾ ਪੇਸ਼ ਕਰਨ ਲਈ ਕਹਿ ਰਿਹਾ ਹੈ। ਪਰਾਲੀ ਸਾੜੇ ਜਾਣ ਕਾਰਨ ਦਿੱਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਪ੍ਰਦੂਸ਼ਣ ਫੈਲ ਜਾਂਦਾ ਹੈ। ਅੱਜ ਦੀ ਸੰਖੇਪ ਸੁਣਵਾਈ ਦੌਰਾਨ ਟ੍ਰਿਬਿਊਨਲ ਨੇ ਕੌਮੀ ਥਰਮਲ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਤਾਜ਼ਾ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਉਹ ਵਾਤਾਵਰਨ ਦੀ ਖਾਤਰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਕਿਸਾਨਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਕਿਉਂ ਨਹੀਂ ਲੈ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ 'ਤੇ ਪਾ ਦਿੱਤੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget