ਪੜਚੋਲ ਕਰੋ

ਪੰਜਾਬ ਸਰਕਾਰ ਕਿਸਾਨਾਂ ਤੋਂ ਮੱਕੀ ਤੇ ਸੂਰਜਮੁਖੀ ਖਰੀਦਣ ਲਈ ਤਿਆਰ

ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਦਖ਼ਲ ਅੰਦਾਜ਼ੀ ਉਪਰੰਤ ਪੰਜਾਬ ਸਰਕਾਰ ਆਖ਼ਰ ਮੱਕੀ ਅਤੇ ਸੂਰਜਮੁਖੀ ਖ਼ਰੀਦਣ ਲਈ ਤਿਆਰ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਵਲੋਂ ਕਣਕ ਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ ਦੀ ਸੁਣਵਾਈ ਦੌਰਾਨ ਪ੍ਰਮੁੱਖ ਸਕੱਤਰ ਵਿਕਾਸ ਨੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਹੈ ਕਿ ਚਾਰ ਜ਼ਿਲਿ੍ਹਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ 'ਚੋਂ ਮੱਕੀ ਦੀ ਖ਼ਰੀਦ ਕਰਨ ਅਤੇ ਸੂਰਜਮੁਖੀ ਦੀ ਸਰਕਾਰੀ ਖ਼ਰੀਦ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ। ਹਾਈਕੋਰਟ ਨੂੰ ਜਾਣੂੰ ਕਰਵਾਇਆ ਗਿਆ ਹੈ ਕਿ ਪਸ਼ੂ ਫੀਡ ਲਈ ਪਿਛਲੇ ਸਾਲ ਸਰਕਾਰ ਨੇ ਖੁੱਲ੍ਹੀ ਮਾਰਕੀਟ 'ਚੋਂ ਪੰਜ ਤੋਂ ਛੇ ਹਜ਼ਾਰ ਟਨ ਮੱਕੀ ਖ਼ਰੀਦੀ ਸੀ ਤੇ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਉਪਰੋਕਤ ਜ਼ਿਲ੍ਹਿਆਂ ਦੀਆਂ ਕ੍ਰਮਵਾਰ ਹੁਸ਼ਿਆਰਪੁਰ, ਨਵਾਂਸ਼ਹਿਰ-ਬੰਗਾ, ਖੰਨਾ ਤੇ ਅਮਲੋਹ ਮੰਡੀਆਂ ਵਿੱਚੋਂ 30 ਹਜ਼ਾਰ ਟਨ ਮੱਕੀ ਖ਼ਰੀਦੀ ਜਾਵੇਗੀ। ਹਾਲਾਂਕਿ ਪਟੀਸ਼ਨਰ ਯੂਨੀਅਨ ਦੇ ਵਕੀਲ ਜੇ. ਐਸ. ਤੂਰ ਨੇ ਇਸ ਤੱਥ ਦਾ ਵਿਰੋਧ ਕਰਦਿਆਂ ਕਿਹਾ ਕਿ ਖ਼ਰੀਦ ਸਮੁੱਚੇ ਪੰਜਾਬ 'ਚੋਂ ਕੀਤੀ ਜਾਣੀ ਚਾਹੀਦੀ ਹੈ ਪਰ ਹਾਈਕੋਰਟ ਨੇ ਸਰਕਾਰ ਦਾ ਇਹ ਜਵਾਬ ਰਿਕਾਰਡ 'ਤੇ ਲੈ ਲਿਆ ਹੈ। ਸਰਕਾਰ ਨੇ ਇਹ ਵੀ ਜਾਣੂੰ ਕਰਵਾਇਆ ਕਿ ਕਣਕ ਤੇ ਝੋਨੇ ਦੀਆਂ ਫ਼ਸਲਾਂ ਵਾਂਗ ਮੱਕੀ ਦੀ ਫ਼ਸਲ ਦੀ ਖ਼ਰੀਦ ਲਈ ਕੇਂਦਰ ਨਾਲ ਗੱਲਬਾਤ ਚੱਲ ਰਹੀ ਹੈ ਕਿ ਇਹ ਖ਼ਰੀਦ ਐਫ. ਸੀ. ਆਈ. ਰਾਹੀਂ ਕੀਤੀ ਜਾਵੇ। ਸੂਰਜਮੁਖੀ ਬਾਰੇ ਜਾਣੂੰ ਕਰਵਾਇਆ ਗਿਆ ਕਿ ਕੇਂਦਰ ਸਰਕਾਰ ਦੀ ਏਜੰਸੀ ਨੈਫੇਡ ਨੇ ਭਰੋਸਾ ਦਿਵਾਇਆ ਹੈ ਕਿ ਉਹ ਤੇਲਾਂ ਲਈ ਮੌਜੂਦ ਸਾਰੇ ਬੀਜ ਖ਼ਰੀਦੇਗੀ, ਜਿਸ ਨਾਲ ਪੰਜਾਬ ਸਰਕਾਰ ਹੁਣ ਸੂਰਜਮੁਖੀ ਦਾ ਬੀਜ ਨੈਫੇਡ ਨੂੰ ਦੇਵੇਗੀ। ਇਹ ਵੀ ਦੱਸਿਆ ਗਿਆ ਕਿ ਨੈਫੇਡ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਸੂਰਜਮੁਖੀ ਖ਼ਰੀਦ ਕੇ ਉਨ੍ਹਾਂ ਨੂੰ 10 ਦਿਨ 'ਚ ਅਦਾਇਗੀ ਕਰ ਦੇਵੇ ਅਤੇ ਬਾਅਦ ਵਿਚ ਇਸ ਖ਼ਰੀਦ ਪ੍ਰਤੀ ਨੈਫੇਡ ਪੰਜਾਬ ਸਰਕਾਰ ਨੂੰ ਰਾਸ਼ੀ 10 ਦਿਨਾਂ ਵਿਚ ਵਿਆਜ ਸਮੇਤ ਅਦਾ ਕਰ ਦੇਵੇਗੀ।ਹਰਿਆਣਾ ਸਰਕਾਰ ਦੀ ਖਿਚਾਈ ਕਰਦਿਆਂ ਬੈਂਚ ਨੇ ਪੁੱਛਿਆ ਹੈ ਕਿ ਜਦੋਂ ਸਰਕਾਰ ਨੇ ਬਾਜਰੇ ਦੀ ਖ਼ਰੀਦ ਦਾ ਭਰੋਸਾ ਦਿਵਾਇਆ ਸੀ ਤਾਂ ਸਿਰਫ਼ 56 ਫ਼ੀਸਦੀ ਖ਼ਰੀਦ ਹੀ ਕਿਉਂ ਕੀਤੀ ਗਈ।

ਟਾਪ ਹੈਡਲਾਈਨ

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Embed widget