ਪੜਚੋਲ ਕਰੋ

ਕੀਮਤ ਵਾਧੇ ਤੋਂ ਬਿਨਾ 15 ਨਵੰਬਰ ਤੋਂ ਗੰਨੇ ਦੀ ਖ਼ਰੀਦ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿਚ ਨਵੇਂ ਸੀਜ਼ਨ ਲਈ ਗੰਨੇ ਦੀਆਂ ਕੀਮਤਾਂ ਵਿਚ ਅਜੇ ਵਾਧਾ ਨਹੀਂ ਕੀਤਾ ਜਾ ਰਿਹਾ ਤੇ 15 ਨਵੰਬਰ ਤੋਂ ਮੌਜੂਦਾ ਕੀਮਤਾਂ 'ਤੇ ਹੀ ਗੰਨੇ ਦੀ ਖ਼ਰੀਦ ਤੇ ਪਿੜਾਈ ਦਾ ਸੀਜ਼ਨ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਸਮੇਂ ਇਹ ਕੀਮਤਾਂ 285-290 ਤੇ 300 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਹਨ। ਇਹ ਜਾਣਕਾਰੀ ਰਾਜ ਸਰਕਾਰ ਦੇ ਐਡੀਸ਼ਨਲ ਚੀਫ਼ ਸੈਕਟਰੀ ਤੇ ਖੇਤੀਬਾੜੀ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਵਿਸ਼ਵਜੀਤ ਖੰਨਾ ਨੇ ਅੱਜ ਇੱਥੇ 'ਅਜੀਤ' ਦੇ ਇਸ ਪੱਤਰਕਾਰ ਨੂੰ ਵਿਸ਼ੇਸ਼ ਮੁਲਾਕਾਤ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੀਮਤ ਸਾਰੀਆਂ ਸ਼ੂਗਰ ਮਿੱਲਾਂ ਭਾਵੇਂ ਉਹ ਸਹਿਕਾਰੀ ਖੇਤਰ ਦੀਆਂ ਹਨ ਜਾਂ ਨਿੱਜੀ ਖੇਤਰ ਦੀਆਂ 'ਤੇ ਲਾਗੂ ਹੋਵੇਗਾ। ਇਕ ਸਵਾਲ ਦੇ ਜਵਾਬ ਵਿਚ ਖੰਨਾ ਨੇ ਕਿਹਾ ਕਿ ਨਵੇਂ ਸੀਜ਼ਨ ਦੇ ਦੌਰਾਨ ਵੀ ਪੰਜਾਬ ਵਿਚ ਗੰਨੇ ਦੀ ਪੈਦਾਵਾਰ ਵਧੀਆ ਰਹੇਗੀ। ਗੰਨਾ ਪੀੜਨ ਦੇ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਸੰਭਵ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੰਬਈ ਦੌਰੇ ਤੋਂ ਵਾਪਸੀ 'ਤੇ ਪੰਜਾਬ ਸ਼ੂਗਰ ਕੇਨ ਕੰਟਰੋਲ ਬੋਰਡ ਦੀ ਮੀਟਿੰਗ ਰੱਖੀ ਜਾਵੇਗੀ, ਜੋ ਕਿ ਪਹਿਲਾਂ 8 ਨਵੰਬਰ ਨੂੰ ਹੋਣੀ ਸੀ। ਇਸ ਦੌਰਾਨ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਭਰ ਦੀਆਂ ਮਾਰਕੀਟ ਕਮੇਟੀਆਂ ਜਿਨ੍ਹਾਂ ਦੀ ਗਿਣਤੀ 153 ਹੈ ਲਈ ਨਾਮਜ਼ਦਗੀਆਂ ਦੇ ਪੈਨਲ ਡਿਪਟੀ ਕਮਿਸ਼ਨਰਾਂ ਤੋਂ ਮੰਗ ਲਏ ਗਏ ਹਨ, ਜਿਨ੍ਹਾਂ ਵਿਚ ਆੜ੍ਹਤੀ, ਕਿਸਾਨ ਤੇ ਤੋਲਿਆਂ ਦੇ ਪ੍ਰਤੀਨਿਧ ਸ਼ਾਮਿਲ ਹੋਣਗੇ। ਇਸ ਸਮੇਂ ਮਾਰਕੀਟ ਕਮੇਟੀਆਂ ਦਾ ਪ੍ਰਬੰਧ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਪ੍ਰਸ਼ਾਸਕ ਚਲਾ ਰਹੇ ਹਨ ਜੋ ਲੱਗਪਗ ਸਾਰੇ ਪੀ. ਸੀ. ਐੱਸ. ਅਧਿਕਾਰੀ ਹਨ, ਇਨ੍ਹਾਂ ਵਿਚ ਕੁਝ ਆਈ.ਏ.ਐੱਸ. ਵੀ ਹਨ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget