ਪੜਚੋਲ ਕਰੋ

ਮੁਫ਼ਤ ਬਿਜਲੀ ਬਣੀ ਗਲੇ ਦੀ ਹੱਡੀ, ਕੈਪਟਨ ਸਰਕਾਰ ਲੈ ਸਕਦੀ ਇਹ ਸਖ਼ਤ ਫੈਸਲੇ

ਚੰਡੀਗੜ੍ਹ : ਖੇਤੀ ਪ੍ਰਧਾਨ ਸੂਬੇ ਦੇ 15 ਲੱਖ ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਦੇਣਾ ਇਸ ਸਮੇਂ ਪੰਜਾਬ ਦੀ ਕਾਂਗਰਸ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ ਅਤੇ ਵਿੱਤੀ ਸੰਕਟ ਵਿਚ ਘਿਰੀ ਇਸ ਸਰਕਾਰ ਦੇ ਅਧਿਕਾਰੀ ਪਿਛਲੇ ਅੱਠ ਮਹੀਨੇ ਤੋਂ ਇਸ ਪਾਸੇ ਗੰਭੀਰਤਾ ਨਾਲ ਯੋਜਨਾ ਬਣਾ ਰਹੇ ਹਨ ਕਿ ਕਿਵੇਂ ਇਸ ਨੂੰ ਘੱਟ ਕਰ ਕੇ ਨਿਯਮਬੱਧ ਢੰਗ ਨਾਲ ਲਾਗੂ ਕੀਤਾ ਜਾਵੇ। ਕਾਂਗਰਸ ਸਰਕਾਰ ਤੇ ਵਿਸ਼ੇਸ਼ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੁਕਤੇ 'ਤੇ ਗੰਭੀਰਤਾ ਨਾਲ ਫ਼ੈਸਲਾ ਲੈਣਾ ਚਾਹੁੰਦੇ ਹਨ। ਫ਼ਾਰਮੂਲਾ ਤਿਆਰ ਕਰ ਕੇ 15 ਲੱਖ ਟਿਊਬਵੈੱਲਾਂ ਦੀ ਗਿਣਤੀ ਨੂੰ 12 ਲੱਖ 'ਤੇ ਲਿਆਉਣ ਅਤੇ ਸਬਸਿਡੀ ਵੀ ਅੱਠ ਹਜ਼ਾਰ ਕਰੋੜ ਤੋਂ ਘਟਾ ਕੇ ਪੰਜ ਹਜ਼ਾਰ ਕਰੋੜ ਤਕ ਕਰਨ ਦੀ ਹਾਮੀ ਇਹ ਸਰਕਾਰ ਛੋਟੇ ਕਿਸਾਨਾਂ ਨੂੰ ਹੀ ਮਦਦ ਜਾਰੀ ਰੱਖਣ ਲਈ ਵਚਨਬੱਧ ਹੈ। ਸੂਤਰਾਂ ਮੁਤਾਬਕ ਕਿਸਾਨ ਯੂਨੀਅਨਾਂ, ਖੇਤੀ ਮਾਹਰਾਂ ਅਤੇ ਹੋਰ ਵਿਚਾਰਕਾਂ ਨਾਲ ਵੀ ਚਰਚਾ ਕੀਤੀ ਜਾਵੇਗੀ। ਇਹ ਵੀ ਪਤਾ ਲੱਗਾ ਹੈ ਕਿ ਇਹ ਨਵਾਂ ਫ਼ਾਰਮੂਲਾ ਅਗਲੇ ਸਾਲ ਇਕ ਅਪ੍ਰੈਲ ਤੋਂ ਲਾਗੂ ਹੋ ਸਕੇਗਾ ਕਿਉਂਕਿ ਪ੍ਰਤੀ ਏਕੜ, ਵੱਖ-ਵੱਖ ਬੀਜੀ ਗਈ ਫ਼ਸਲ ਲਈ ਪਾਣੀ ਕਿੰਨਾ ਚਾਹੀਦਾ ਹੈ, ਮਾਲਵਾ, ਮਾਝਾ, ਦੋਆਬਾ ਇਲਾਕਿਆਂ ਵਿਚ ਜ਼ਮੀਨ ਹੇਠੋਂ ਕਿੰਨੇ ਹੌਰਸ ਪਾਵਰ ਦੀ ਮੋਟਰ ਪਾਣੀ ਕਢੇਗੀ, ਕਿੰਨੀ ਬਿਜਲੀ ਲਗਦੀ ਹੈ, ਇਸ ਸਬੰਧੀ ਨਵਾਂ ਸਿਸਟਮ ਤੈਅ ਹੋਣਾ ਹੈ। ਦਸਣਾ ਬਣਦਾ ਹੈ ਕਿ ਨਵੀਂ ਖੇਤੀ ਨੀਤੀ ਵੀ ਤਿਆਰ ਹੋ ਰਹੀ ਹੈ ਜਿਸ ਦਾ ਮੁੱਖ ਮੰਤਵ ਕਿਸਾਨ ਦੀ ਆਮਦਨ ਵਧਾਉਣਾ ਹੈ, ਫ਼ਸਲੀ ਵਿਭਿੰਨਤਾ ਵਲ ਧਿਆਨ ਦੇਣਾ, ਦਾਲਾਂ, ਸਬਜ਼ੀਆਂ ਅਤੇ ਹੋਰ ਫ਼ਸਲਾਂ ਜ਼ਿਆਦਾ ਪੈਦਾ ਕਰਨਾ ਅਤੇ ਝੋਨੇ, ਕਣਕ ਦੇ ਚੱਕਰ ਵਿਚੋਂ ਕਿਸਾਨਾਂ ਨੂੰ ਕਢਣਾ ਹੈ। ਜਾਣਕਾਰੀ ਮੁਤਾਬਕ ਉੱਚ ਪੱਧਰ ਦੇ ਅਧਿਕਾਰੀਆਂ ਦੀ ਬੈਠਕ ਵਿੱਚ ਕਿਸਾਨਾਂ ਦੇ ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖਣ, ਇਸ ਨੂੰ ਨੇਮਬੱਧ ਕਰਨ, ਕੋਈ ਫ਼ਾਰਮੂਲਾ ਤਿਆਰ ਕਰਨ, ਬਿਜਲੀ ਕਾਰਪੋਰੇਸ਼ਨ ਨੂੰ ਸਬਸਿਡੀ ਦੇਣ ਦੀ ਥਾਂ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ, ਪੰਜ ਏਕੜ ਤੋਂ ਸੱਤ ਏਕੜ 'ਤੇ ਸਿਰਫ਼ ਇਕ ਟਿਊਬਵੈੱਲ ਲਈ ਸਬਸਿਡੀ ਤੈਅ ਕਰਨ, ਬਿਨਾਂ ਕਿਸੇ ਟਿਊਬਵੈੱਲ ਤੋਂ ਖੇਤੀ ਕਰਨ ਵਾਲੇ ਕਿਸਾਨ ਨੂੰ ਪਾਣੀ ਦੇਣ ਦਾ ਪ੍ਰਤੀ ਘੰਟਾ ਰੇਟ ਤੈਅ ਕਰਨ ਆਦਿ ਬਾਰੇ ਚਰਚਾ ਹੋਈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget