ਪੜਚੋਲ ਕਰੋ

ਕਿਸਾਨ ਦੋ ਹਫਤੇ ਮੰਡੀ 'ਚ ਰੁਲੇ, ਇੰਸਪੈਕਟਰ ਦਾ ਘੇਰਾਓ

ਮਾਨਸਾ: ਇੱਥੋਂ ਥੋੜ੍ਹੀ ਦੂਰ ਪਿੰਡ ਖ਼ਿਆਲਾ ਕਲਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਲਈ ਕਿਸਾਨ ਦੋ ਹਫ਼ਤਿਆਂ ਤੋਂ ਬੈਠੇ ਹਨ। ਜੀਰੀ ਦੀ ਬੋਲੀ ਨਾ ਲੱਗਣ ਤੇ ਕਿਸਾਨਾਂ ਦੀਆਂ ਵਧ ਰਹੀਆਂ ਮੁਸਕਲਾਂ ਨੂੰ ਵੇਖਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂਆਂ ਨੇ ਇੰਸਪੈਕਟਰ ਦਾ ਘੇਰਾਓ ਕੀਤਾ। ਕਿਸਾਨ ਆਗੂ ਬਲਵਿੰਦਰ ਖ਼ਿਆਲਾ, ਗੋਰਾ ਸਿੰਘ ਭੈਣੀਬਾਘਾ, ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇੰਸਪੈਕਟਰ ਸ਼ੈਲਰ ਮਾਲਕਾਂ ਨਾਲ ਮਿਲ ਕੇ ਨਮੀ ਦਾ ਬਹਾਨਾ ਬਣਾ ਕੇ ਜੀਰੀ ਦੀ ਬੋਲੀ ਨਹੀਂ ਕਰ ਰਿਹਾ। ਇਸ ਕਰਕੇ ਕਿਸਾਨ ਕਈ-ਕਈ ਦਿਨਾਂ ਤੋਂ ਆਪਣੀ ਜੀਰੀ ਨੂੰ ਖੁੱਲ੍ਹੇ ਅਸਮਾਨ ਵਿੱਚ ਰੱਖਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੀਰੀ ਨੂੰ ਸੁਕਾਉਣ ਲਈ ਜਗ੍ਹਾ ਨਹੀਂ ਮਿਲ ਰਹੀ। ਉੱਪਰੋਂ ਆਵਾਰਾ ਪਸ਼ੀਆਂ ਕਰਕੇ ਕਿਸਾਨਾਂ ਨੂੰ ਸਾਰੀ ਰਾਤ ਜਾਗਣਾ ਪੈ ਰਿਹਾ ਹੈ। ਸ਼ਮ ਨੂੰ ਮਾਰਕੀਟ ਕਮੇਟੀ ਦੇ ਅਧਿਕਾਰੀ ਤੇ ਐਸਡੀਐਮ ਨੇ ਪਹੁੰਚ ਕੇ ਇੰਸਪੈਕਟਰ ਨੂੰ ਛਡਾ ਕੇ ਘੱਟੋ-ਘੱਟ 12 ਹਜ਼ਾਰ ਗੱਟੇ ਜੀਰੀ ਲਵਾਈ। ਕਿਸਾਨ ਆਗੂਆਂ ਨੇ ਬਦਲਦੇ ਮੌਸਮ ਦੇ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਨਮੀ ਦੀ ਮਾਤਰਾ 17 ਤੋਂ ਵਧਾ ਕੇ 22 ਤੱਕ ਕੀਤਾ ਜਾਵੇ।

ਟਾਪ ਹੈਡਲਾਈਨ

Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ

PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ

Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ

Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ

Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ

Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Embed widget