ਪੜਚੋਲ ਕਰੋ

ਹੋਇਆ ਵੱਡੇ ਮਸਲੇ ਦਾ ਹੱਲ, ਹੁਣ ਨਹੀਂ ਲੱਗੇਗੀ ਪਰਾਲੀ ਨੂੰ ਅੱਗ..

ਚੰਡੀਗੜ੍ਹ- ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਇਕ ਵੱਡੇ ਕਦਮ ਵਜੋਂ ਰਾਜ ਸਰਕਾਰ ਨੇ ਅੱਜ ਚੇਨਈ ਦੀ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐਮ ਓ ਯੂ) ਉੱਤੇ ਦਸਖਤ ਕੀਤੇ ਹਨ, ਜਿਸ ਦੇ ਅਨੁਸਾਰ ਪਰਾਲੀ ਤੋਂ ਬਾਇਉ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਲਾਏ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨ ਦੇ ਨਤੀਜੇ ਵਜੋਂ ਹੋਏ ਇਸ ਸਮਝੌਤੇ ਸਦਕਾ ਇਸ ਕੰਪਨੀ ਦੇ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਚੱਲਣ ਲੱਗਣਗੇ। ਇਸ ਨਾਲ ਪਰਾਲੀ ਨੂੰ ਸਾੜਨ ਉੱਤੇ ਰੋਕ ਲਗੇਗੀ, ਜਿਸ ਨੇ ਮੌਜੂਦਾ ਸੀਜ਼ਨ ਵਿੱਚ ਵਾਤਾਵਰਣ ਉੱਤੇ ਬੜਾ ਮਾੜਾ ਪ੍ਰਭਾਵ ਪਾਇਆ ਹੈ। ਸਹਿਮਤੀ ਪੱਤਰ ਉੱਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ ਈ ਓ, ਆਰ ਕੇ ਵਰਮਾ ਅਤੇ ਨਿਊਵੇ ਕੰਪਨੀ ਦੇ ਐਮ ਡੀ, ਕੇ. ਅਯੱਪਨ ਨੇ ਦਸਖਤ ਕੀਤੇ। ਇਸ ਸਮਝੌਤੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐਮ ਐਡ ਬਲਿਊ ਪ੍ਰਾਈਵੇਟ ਲਿਮਟਿਡ ਵਲੋਂ ਅਗਲੇ 10 ਮਹੀਨਿਆਂ ਵਿੱਚ ਹੀ 10,000 ਕਰੋੜ ਰੁਪਏ ਦੀ ਲਾਗਤ ਨਾਲ ਲਾ ਦਿੱਤੇ ਜਾਣਗੇ ਅਤੇ ਇਨ੍ਹਾਂ ਦਾ ਕਾਰਜਸ਼ੀਲ ਹੋਣਾ ਯਕੀਨੀ ਕਰਨ ਲਈ ਰਾਜ ਸਰਕਾਰ ਸਹੂਲਤ ਤੇ ਸਮਰਥਨ ਦੇਵੇਗੀ। ਇਸ ਪ੍ਰੋਜੈਕਟ ਨਾਲ ਗ਼ੈਰ-ਹੁਨਰਮੰਦ ਅਤੇ ਅਰਧ-ਹੁਨਰਮੰਦ ਤਕਰੀਬਨ 30,000 ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਾਪਤ ਹੋਵੇਗਾ। ਇਹ ਕੰਪਨੀ ਪ੍ਰਦੂਸ਼ਣ ਰੋਕਣ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗੀ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਰਹਿੰਦ-ਖੂੰਹਦ ਬਾਕੀ ਨਾ ਰਹੇ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget